ਸ਼ੁੱਕਰਵਾਰ, ਅਗਸਤ 1, 2025 10:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਨੂੰ ਵੱਡਾ ਝਟਕਾ, NGT ਨੇ ਲਾਇਆ 2000 ਕਰੋੜ ਦਾ ਜੁਰਮਾਨਾ, ਜਾਣੋ ਵਜ੍ਹਾ

ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਐਨਜੀਟੀ ਯਾਨੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਤੋਂ ਵੱਡਾ ਝਟਕਾ ਦਿੱਤਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ 'ਤੇ ਪੰਜਾਬ ਸਰਕਾਰ 'ਤੇ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ

by Bharat Thapa
ਸਤੰਬਰ 23, 2022
in Featured, Featured News, ਦੇਸ਼, ਪੰਜਾਬ
0

ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਐਨਜੀਟੀ ਯਾਨੀ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਤੋਂ ਵੱਡਾ ਝਟਕਾ ਦਿੱਤਾ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਪ੍ਰਬੰਧਨ ਨਾ ਕਰਨ ‘ਤੇ ਪੰਜਾਬ ਸਰਕਾਰ ‘ਤੇ 2000 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ।

 

National Green Tribunal imposes a fine of above Rs 2,000 cr on the state of Punjab for not managing solid as well as liquid waste management causing harm to the environment.

— ANI (@ANI) September 23, 2022

ਇਹ ਵੀ ਪੜ੍ਹੋ- ਪੁਤਿਨ ਨੇ ਭਾਰਤ ਨਾਲ ਵੀਜ਼ਾ ਮੁਕਤ ਯਾਤਰਾ ਦੀ ਕੀਤੀ ਵਕਾਲਤ, ਜਾਣੋ ਸੈਲਾਨੀਆਂ ਨੂੰ ਕੀ ਹੋਵੇਗਾ ਫਾਇਦਾ?

ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਐਨਜੀਟੀ ਨੇ ਪੰਜਾਬ ਰਾਜ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਣ ਮੁਆਵਜ਼ੇ ਵਜੋਂ 2,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਇਹ ਹੁਕਮ ਜਾਰੀ ਕੀਤਾ।

ਇਹ ਵੀ ਪੜ੍ਹੋ- ਅਡਾਨੀ-ਅੰਬਾਨੀ ਇੱਕ ਦੂਜੇ ਦੇ ਕਰਮਚਾਰੀਆਂ ਨੂੰ ਨਹੀਂ ਦੇਣਗੇ ਨੌਕਰੀਆਂ, ਪੜ੍ਹੋ ਪੂਰਾ ਮਾਮਲਾ?

ਰਾਜਸਥਾਨ ਨੂੰ ਕੀਤਾ ਗਿਆ 3 ਹਜ਼ਾਰ ਦਾ ਜੁਰਮਾਨਾ
ਐਨਜੀਟੀ ਨੇ ਪਿਛਲੇ ਹਫ਼ਤੇ ਰਾਜਸਥਾਨ ਸਰਕਾਰ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਗਲਤ ਪ੍ਰਬੰਧਨ ਲਈ ਵਾਤਾਵਰਨ ਮੁਆਵਜ਼ੇ ਵਜੋਂ 3,000 ਕਰੋੜ ਰੁਪਏ ਅਦਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਐਨਜੀਟੀ ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਰਾਜ ਦੇ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿੱਚ ਯੋਗਦਾਨ ਅਤੇ ਆਪਣੇ ਸੰਵਿਧਾਨਕ ਫਰਜ਼ ਨਿਭਾਉਣ ਵਿੱਚ ਅਸਫਲਤਾ ਲਈ ਜ਼ਿੰਮੇਵਾਰ ਠਹਿਰਾਇਆ ਸੀ। ਬੈਂਚ ਵਿੱਚ ਜਸਟਿਸ ਸੁਧੀਰ ਅਗਰਵਾਲ ਅਤੇ ਮਾਹਿਰ ਮੈਂਬਰ ਏ ਸੇਂਥਿਲ ਵੇਲੀ ਵੀ ਸ਼ਾਮਲ ਸਨ।

Tags: 2000 croresfineNGTpropunjabtvpunjab government
Share237Tweet148Share59

Related Posts

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025
Load More

Recent News

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025

Nail Paint ਲਗਾਉਣ ਨਾਲ ਖਰਾਬ ਹੋ ਜਾਂਦੇ ਹਨ ਨਹੁੰ!

ਜੁਲਾਈ 31, 2025

ਕਿਸ਼ਤ ਦਿਓ ਘਰਵਾਲੀ ਲੈ ਜਾਓ ਵਾਪਸ, ਬੈਂਕ ਵਾਲਿਆਂ ਨੇ ਕਿਸ਼ਤ ਟੁੱਟਣ ‘ਤੇ ਚੁੱਕ ਲਈ ਘਰਵਾਲੀ!

ਜੁਲਾਈ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.