ਸ਼ੁੱਕਰਵਾਰ, ਅਕਤੂਬਰ 31, 2025 02:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਚੀਨ ‘ਚ 1986 ਤੋਂ ਬਾਅਦ ਵਿਆਹਾਂ ਦੀ ਗਿਣਤੀ ‘ਚ ਵੱਡੀ ਗਿਰਾਵਟ

ਚੀਨ 'ਚ 1986 ਤੋਂ ਬਾਅਦ ਵਿਆਹਾਂ ਦੀ ਗਿਣਤੀ 'ਚ ਵੱਡੀ ਗਿਰਾਵਟ

by Gurjeet Kaur
ਸਤੰਬਰ 2, 2022
in Featured, Featured News, ਵਿਦੇਸ਼
0

ਚੀਨ ਵਿੱਚ 2021 ਵਿੱਚ 80 ਲੱਖ ਤੋਂ ਵੀ ਘੱਟ ਜੋੜਿਆਂ ਨੇ ਵਿਆਹ ਲਈ ਰਜਿਸਟਰ ਕੀਤਾ, ਜੋ ਕਿ ਪਿਛਲੇ 36 ਸਾਲਾਂ ਵਿੱਚ ਸਭ ਤੋਂ ਘੱਟ ਗਿਣਤੀ ਹੈ। ਇਹ ਜਾਣਕਾਰੀ ਸਰਕਾਰੀ ਅੰਕੜਿਆਂ ਤੋਂ ਸਾਹਮਣੇ ਆਈ ਹੈ। ਇਸ ਰਿਪੋਰਟ ਨੇ ਚੀਨ ਵਿੱਚ ਘਟਦੀ ਜਨਮ ਦਰ ਅਤੇ ਆਬਾਦੀ ਵਿੱਚ ਗਿਰਾਵਟ ਨੂੰ ਲੈ ਕੇ ਚਿੰਤਾ ਜਤਾਈ ਹੈ। ਸਿਵਲ ਅਫੇਅਰਜ਼ ਦੇ ਵਿਕਾਸ ‘ਤੇ 2021 ਦੀ ਤਾਜ਼ਾ ਅੰਕੜਾ ਰਿਪੋਰਟ ਦੇ ਅਨੁਸਾਰ ਪਿਛਲੇ ਸਾਲ ਪੂਰੇ ਚੀਨ ਵਿੱਚ ਸਿਰਫ 70.64 ਲੱਖ ਜੋੜਿਆਂ ਨੇ ਵਿਆਹ ਲਈ ਰਜਿਸਟਰ ਕੀਤਾ, ਜੋ ਕਿ 1986 ਤੋਂ ਬਾਅਦ ਸਭ ਤੋਂ ਘੱਟ ਗਿਣਤੀ ਰਹੀ।

ਇਹ ਵੀ ਪੜ੍ਹੋ- Miss England: ਮੇਲਿਸਾ ਨੇ ਬਿਨਾਂ ਮੇਕਅੱਪ ਮੁਕਾਬਲੇਬਾਜ਼ਾਂ ਨੂੰ ਦਿੱਤੀ ਸਖ਼ਤ ਟੱਕਰ, ਬਣੀ ਫਾਈਨਲਿਸਟ (ਤਸਵੀਰਾਂ)

ਰਿਪੋਰਟ ਮੁਤਾਬਕ 2020 ਦੇ ਮੁਕਾਬਲੇ 2021 ‘ਚ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਗਿਣਤੀ 6.1 ਫੀਸਦੀ ਘੱਟ ਰਹੀ। ਅੰਕੜੇ ਦੱਸਦੇ ਹਨ ਕਿ ਵਿਆਹਾਂ ਦੀ ਗਿਣਤੀ ਵਿੱਚ ਲਗਾਤਾਰ ਅੱਠਵੇਂ ਸਾਲ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ ਸਾਲ ਵਿਆਹੁਤਾ ਆਬਾਦੀ ਵਿੱਚ 25 ਤੋਂ 29 ਸਾਲ ਦੀ ਉਮਰ ਦੇ ਲੋਕਾਂ ਦੀ ਸੰਖਿਆ 35.3 ਪ੍ਰਤੀਸ਼ਤ ਰਹੀ, ਜੋ ਕਿ 2020 ਦੇ ਮੁਕਾਬਲੇ 0.4 ਪ੍ਰਤੀਸ਼ਤ ਵੱਧ ਹੈ, ਜਿਸ ਨਾਲ ਇਹ ਲਗਾਤਾਰ ਨੌਵੇਂ ਸਾਲ ਵਿਆਹ ਕਰਨ ਵਾਲੇ ਸਾਰੇ ਉਮਰ ਸਮੂਹਾਂ ਵਿੱਚ ਸਭ ਤੋਂ ਵੱਧ ਅਨੁਪਾਤ ਵਾਲਾ ਸਮੂਹ ਬਣ ਗਿਆ ਹੈ। ‘ਗਲੋਬਲ ਟਾਈਮਜ਼’ ਨੇ ਚੀਨੀ ਮਾਹਿਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਦੇਰ ਨਾਲ ਵਿਆਹ ਕਰਨ ਦਾ ਰੁਝਾਨ ਚੀਨ ਦੀ ਤਿੰਨ ਬੱਚਿਆਂ ਦੀ ਇਜਾਜ਼ਤ ਦੇਣ ਦੀ ਨੀਤੀ ਨੂੰ ਪ੍ਰਭਾਵਿਤ ਕਰੇਗਾ, ਜਿਸ ਨਾਲ ਆਬਾਦੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਚੁਣੌਤੀ ਵਧੇਗੀ। ਚੀਨ ਨੇ ਦਹਾਕਿਆਂ ਪੁਰਾਣੀ ‘ਇੱਕ ਬੱਚਾ’ ਨੀਤੀ ਨੂੰ ਖ਼ਤਮ ਕਰਦੇ ਹੋਏ 2016 ਵਿੱਚ ਸਾਰੇ ਜੋੜਿਆਂ ਨੂੰ ਦੋ ਬੱਚੇ ਪੈਦਾ ਕਰਨ ਦੀ ਇਜਾਜ਼ਤ ਦਿੱਤੀ ਸੀ।

ਇਹ ਵੀ ਪੜ੍ਹੋ: Sonali Phogat Murder Case: ਸੋਨਾਲੀ ਫੋਗਾਟ ਨੂੰ ਦਿੱਤੀ MDMA ਡਰੱਗ ਕਿੰਨੀ ਖਤਰਨਾਕ ਹੈ ?

ਪਿਛਲੇ ਸਾਲ ਚੀਨ ਨੇ ਇੱਕ ਸੋਧਿਆ ਹੋਇਆ ਆਬਾਦੀ ਅਤੇ ਪਰਿਵਾਰ ਨਿਯੋਜਨ ਕਾਨੂੰਨ ਪਾਸ ਕੀਤਾ ਸੀ ਜਿਸ ਨਾਲ ਚੀਨੀ ਜੋੜਿਆਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਚੀਨ ਵਿੱਚ 2020 ਵਿੱਚ ਮਰਦਮਸ਼ੁਮਾਰੀ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਦੇਸ਼ ਦੀ ਆਬਾਦੀ ਸਭ ਤੋਂ ਘੱਟ ਰਫ਼ਤਾਰ ਨਾਲ ਵਧੀ ਹੈ। ਮਾਹਿਰਾਂ ਨੇ ਵਿਆਹਾਂ ਦੀ ਗਿਣਤੀ ਵਿੱਚ ਗਿਰਾਵਟ ਅਤੇ ਦੇਰ ਨਾਲ ਵਿਆਹਾਂ ਦੇ ਰੁਝਾਨ ਦਾ ਕਾਰਨ ਲੰਬੇ ਸਮੇਂ ਤੱਕ ਸਕੂਲੀ ਪੜ੍ਹਾਈ, ਜੀਵਨ ਅਤੇ ਕੰਮ ਦੇ ਵਧਦੇ ਦਬਾਅ, ਵਿਆਹ ਪ੍ਰਤੀ ਨੌਜਵਾਨਾਂ ਦੀ ਬਦਲਦੀ ਧਾਰਨਾ ਅਤੇ ਰਵੱਈਏ ਨੂੰ ਜ਼ਿੰਮੇਵਾਰ ਦੱਸਿਆ ਹੈ।

Tags: big declinechinamarriages
Share202Tweet127Share51

Related Posts

Ex DIG ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਅਕਤੂਬਰ 31, 2025

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਕਤੂਬਰ 31, 2025

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025

ਭਾਰਤ ‘ਚ ਜਲਦੀ ਹੀ ਸ਼ੁਰੂ ਹੋ ਸਕਦੀਆਂ Starlink ਸੇਵਾਵਾਂ, ਅੱਜ ਤੇ ਕੱਲ੍ਹ ਮੁੰਬਈ ‘ਚ ਹੋਵੇਗਾ Demo

ਅਕਤੂਬਰ 30, 2025

ਅਸਾਮ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਗੈਂ.ਗ.ਸ.ਟਰ ਜੱਗੂ ਭਗਵਾਨਪੁਰੀਆ, 7 ਮਹੀਨਿਆਂ ਬਾਅਦ ਪੰਜਾਬ ਆਇਆ ਵਾਪਸ

ਅਕਤੂਬਰ 30, 2025

ਜਲੰਧਰ ‘ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਵੱਡੀ ਲੁੱ/ਟ, ਹ.ਥਿ/ਆਰ ਦਿਖਾ ਕੇ ਗਹਿਣੇ ਤੇ ਲੱਖਾਂ ਰੁਪਏ ਲੈ ਕੇ ਫਰਾਰ

ਅਕਤੂਬਰ 30, 2025
Load More

Recent News

Ex DIG ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਅਕਤੂਬਰ 31, 2025

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਕਤੂਬਰ 31, 2025

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025

ਭਾਰਤ ‘ਚ ਜਲਦੀ ਹੀ ਸ਼ੁਰੂ ਹੋ ਸਕਦੀਆਂ Starlink ਸੇਵਾਵਾਂ, ਅੱਜ ਤੇ ਕੱਲ੍ਹ ਮੁੰਬਈ ‘ਚ ਹੋਵੇਗਾ Demo

ਅਕਤੂਬਰ 30, 2025

ਅਸਾਮ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਗੈਂ.ਗ.ਸ.ਟਰ ਜੱਗੂ ਭਗਵਾਨਪੁਰੀਆ, 7 ਮਹੀਨਿਆਂ ਬਾਅਦ ਪੰਜਾਬ ਆਇਆ ਵਾਪਸ

ਅਕਤੂਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.