ਐਤਵਾਰ, ਮਈ 31, 2026 03:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਵਿੱਚ ਪਿੰਡ ਸਿੰਘੇ ਵਾਲਾ ਵਿਚ ਇੱਕ ਪਟਾਖਾ ਫੈਕਟਰੀ ਵਿਚ ਬ੍ਲਾਸ੍ਟ ਹੋ ਗਿਆ।

by Gurjeet Kaur
ਮਈ 30, 2025
in Featured News, ਪੰਜਾਬ
0

ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਵਿੱਚ ਪਿੰਡ ਸਿੰਘੇ ਵਾਲਾ ਵਿਚ ਇੱਕ ਪਟਾਖਾ ਫੈਕਟਰੀ ਵਿਚ ਬ੍ਲਾਸ੍ਟ ਹੋ ਗਿਆ।

ਜਾਣਕਰੀ ਅਨੁਸਾਰ ਦੱਸ ਦੇਈਏ ਕਿ ਇਸ ਹਾਦਸੇ ਵਿੱਚ 4 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਅਤੇ 25 ਦੇ ਕਰੀਬ ਜਖਮੀ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਮੌਕੇ ਤੇ ਪਹੁੰਚ ਗਿਆ ਹੈ ਤੇ ਘਟਨਾ ਦਾ ਜਾਇਜਾ ਲਿਆ ਹੈ।

ਦੱਸ ਦੇਈਏ ਕਿ ਜਖਮੀਆਂ ਨੂੰ ਬਠਿੰਡਾ ਦੇ AIIMS ਹਸਪਤਾਲ਼ ਵਿਖੇ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਧਮਾਕਾ ਹੋਣ ਦਾ ਕਾਰਨ ਹਲੇ ਤੱਕ ਪਤਾ ਨਹੀਂ ਲੱਗਿਆ ਹੈ।

Tags: factory blastlatest ewslatest UpdatepropunjabnewspropunjabtvSri Mukatsar Sahib
Share240Tweet150Share60

Related Posts

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ਇੰਡੀਗੋ ਫਲਾਈਟ ਦੀ ਦਿੱਲੀ ਵਿੱਚ ਐਮਰਜੈਂਸੀ ਲੈਂਡਿੰਗ; ਜਹਾਜ਼ ਜੰਮੂ ਹਵਾਈ ਅੱਡੇ ‘ਤੇ ਉਤਰਨ ਤੋਂ ਅਸਮਰੱਥ

ਮਈ 30, 2026
Load More

Recent News

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026

Weather Update: ਦੇਸ਼ ਦੇ ਇਨ੍ਹਾਂ 15 ਰਾਜਾਂ ਨੂੰ ਮਿਲ ਰਹੀ ਗਰਮੀ ਤੋਂ ਰਾਹਤ! 3 ਦਿਨਾਂ ਲਈ ਤੂਫਾਨ ਤੇ ਮੀਂਹ ਦੀ ਚੇਤਾਵਨੀ

ਮਈ 30, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result