ਸੋਮਵਾਰ, ਮਾਰਚ 16, 2026 07:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬੀਆਂ ਵਾਸੀਆਂ ਨੂੰ ਨਵੇਂ ਸਾਲ ‘ਤੇ ਵੱਡਾ ਤੋਹਫਾ, ਪੰਜਾਬ ਸਰਕਾਰ ਵੱਲੋਂ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਮਿਲੀ ਪ੍ਰਵਾਨਗੀ

ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

by Pro Punjab Tv
ਜਨਵਰੀ 12, 2026
in Featured News, ਪੰਜਾਬ
0

ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇੱਕ ਵੀ ਪੈਸਾ ਖਰਚੇ ਬਿਨਾ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ। ਇਹ ਸਕੀਮ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਪ੍ਰਤੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਪਹਿਲਕਦਮੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।” ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲ ਹੈ ਜਿਸ ਦਾ ਉਦੇਸ਼ ਸੂਬੇ ਦੇ ਸਾਰੇ ਯੋਗ ਵਸਨੀਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਸਬੰਧੀ ਵਿੱਤੀ ਸੁਰੱਖਿਆ ਅਤੇ ਆਸਾਨ ਪਹੁੰਚ ਪ੍ਰਦਾਨ ਕਰਨਾ ਹੈ। ਇਹ ਸਕੀਮ ਵਿਸ਼ਵ ਪੱਧਰੀ ਸਿਹਤ ਕਵਰੇਜ ਵੱਲ ਇੱਕ ਅਹਿਮ ਕਦਮ ਹੈ ਜਿਸ ਤਹਿਤ ਹਰੇਕ ਨਾਮਜ਼ਦ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਲੈਣ ਦਾ ਹੱਕਦਾਰ ਹੋਵੇਗਾ। ਇਸ ਸਕੀਮ ਤਹਿਤ ਸਿਹਤ ਸੰਭਾਲ ਸੇਵਾਵਾਂ ਤੱਕ ਸਾਰੇ ਵਸਨੀਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਵਸਨੀਕ ਪੰਜਾਬ ਅਤੇ ਚੰਡੀਗੜ੍ਹ ਦੇ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਵਿਆਪਕ ਨੈਟਵਰਕ ਵਿੱਚ ਵੱਡੀਆਂ ਬਿਮਾਰੀਆਂ, ਗੰਭੀਰ ਦੇਖਭਾਲ, ਸਰਜਰੀਆਂ ਅਤੇ ਜੀਵਨ ਰੱਖਿਅਕ ਇਲਾਜ ਕਰਵਾ ਸਕਦੇ ਹਨ। ਇਸ ਦਾ ਮੁੱਖ ਉਦੇਸ਼ ਸੂਚੀਬੱਧ ਹਸਪਤਾਲਾਂ ਵਿੱਚ ਨਕਦ ਰਹਿਤ ਅਤੇ ਕਾਗਜ਼ ਰਹਿਤ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਦੂਜੇ ਅਤੇ ਤੀਜੇ ਦਰਜੇ ਦੀ ਸਿਹਤ ਸੰਭਾਲ ‘ਤੇ ਹੋਣ ਵਾਲੇ ਖਰਚੇ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ, “ਇਸੇ ਤਰ੍ਹਾਂ, ਇਹ ਸਕੀਮ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੰਭਾਲ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਮਜ਼ਬੂਤ ਕਰੇਗੀ ਅਤੇ ਡਿਜੀਟਲ ਪਲੇਟਫਾਰਮਾਂ ਰਾਹੀਂ ਸਮੇਂ ਸਿਰ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਲਾਭਪਾਤਰੀਆਂ ਨੂੰ ਸਹਾਇਤਾ ਪ੍ਰਦਾਨ ਕਰੇਗੀ।”

Tags: latest newslatest Updatepropunjabnewspropunjabtvpunjab govtpunjab news
Share198Tweet124Share49

Related Posts

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026

ਇਰਾਨ ਦੀਆਂ ਨਸਲਾਂ ਬਰਬਾਦ ਕਰਨ ਵਾਲੇ ਹਮਲੇ ਕਰ ਰਿਹਾ ਇਜ਼ਰਾਈਲ, ਮਿੱਟੀ ਅਤੇ ਪਾਣੀ ਨੂੰ ਬਣਾ ਰਿਹਾ ਜ਼ਹਿਰੀਲਾ

ਮਾਰਚ 16, 2026

ਟਾਟਾ ਦੀਆਂ ਇਨ੍ਹਾਂ ਕਾਰਾਂ ‘ਤੇ ਮਿਲ ਰਹੀ ਹੈ 3.80 ਲੱਖ ਤੱਕ ਦੀ ਛੋਟ

ਮਾਰਚ 16, 2026
Load More

Recent News

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026

ਇਰਾਨ ਦੀਆਂ ਨਸਲਾਂ ਬਰਬਾਦ ਕਰਨ ਵਾਲੇ ਹਮਲੇ ਕਰ ਰਿਹਾ ਇਜ਼ਰਾਈਲ, ਮਿੱਟੀ ਅਤੇ ਪਾਣੀ ਨੂੰ ਬਣਾ ਰਿਹਾ ਜ਼ਹਿਰੀਲਾ

ਮਾਰਚ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.