ਵੀਰਵਾਰ, ਨਵੰਬਰ 19, 2026 03:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਿੱਲੀ ਸਰਕਾਰ ਵੱਲੋਂ ਮਹਿਲਾਵਾਂ ਨੂੰ ਵੱਡਾ ਤੋਹਫ਼ਾ, ਹੁਣ ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ

by Gurjeet Kaur
ਦਸੰਬਰ 12, 2024
in ਪੰਜਾਬ
0

ਦਿੱਲੀ ਸਰਕਾਰ ਨੇ ਅੱਜ ਮਹਿਲਾਵਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਸਵੇਰੇ ਹੋਈ ਦਿੱਲੀ ਸਰਕਾਰ ਦੀ ਕੈਬਨਿਟ ਵਿੱਚ ਮਹਿਲਾ ਸਨਮਾਨ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਕੀਮ ਤਹਿਤ ਔਰਤਾਂ ਨੂੰ 1000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਹਾਲਾਂਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਇਸ ਨੂੰ ਵਧਾ ਕੇ 2100 ਰੁਪਏ ਕਰਨ ਦਾ ਐਲਾਨ ਕੀਤਾ ਹੈ।

ਇਸ ਯੋਜਨਾ ਦਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਮਹਿਲਾਵਾਂ ਨਾਲ ਕੀਤਾ ਵਾਅਦਾ ਪੂਰਾ ਕੀਤਾ ਹੈ। ਦਿੱਲੀ ਵਿੱਚ ਮਹਿਲਾ ਸਨਮਾਨ ਯੋਜਨਾ ਲਾਗੂ ਕੀਤੀ ਗਈ ਹੈ। ਔਰਤਾਂ ਦੇ ਖਾਤੇ ‘ਚ 1000 ਰੁਪਏ ਜਮ੍ਹਾ ਹੋਣਗੇ। ਜੇਕਰ 2025 ਵਿੱਚ ਸਰਕਾਰ ਬਣਦੀ ਹੈ ਤਾਂ ਇਹ ਵਧਾ ਕੇ 2100 ਰੁਪਏ ਕਰ ਦਿੱਤੀ ਜਾਵੇਗੀ। ਰਜਿਸਟ੍ਰੇਸ਼ਨ ਤੋਂ ਬਾਅਦ ਪੈਸੇ ਆਉਣੇ ਸ਼ੁਰੂ ਹੋ ਜਾਣਗੇ।

ਕੇਜਰੀਵਾਲ ਨੇ ਕਿਹਾ ਕਿ ਮੈਂ ਹਰ ਔਰਤ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਇਹ ਪ੍ਰਸਤਾਵ ਅੱਜ ਸਵੇਰੇ ਆਤਿਸ਼ੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਪਾਸ ਕੀਤਾ ਗਿਆ। ਹੁਣ ਇਹ ਸਕੀਮ ਦਿੱਲੀ ਵਿੱਚ ਲਾਗੂ ਕਰ ਦਿੱਤੀ ਗਈ ਹੈ। ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਲਾਭ ਮਿਲੇਗਾ। ਇਸ ਦੇ ਲਈ ਚਾਲੂ ਵਿੱਤੀ ਸਾਲ ਵਿੱਚ 2000 ਕਰੋੜ ਰੁਪਏ ਦਾ ਬਜਟ ਉਪਬੰਧ ਵੀ ਕੀਤਾ ਗਿਆ ਸੀ। ਇਸ ਤਹਿਤ ਅੱਧੀ ਆਬਾਦੀ ਨੂੰ ਸਸ਼ਕਤ ਬਣਾਇਆ ਜਾਵੇਗਾ।

ਉਹ ਮਹਿਲਾਵਾਂ ਜੋ ਫਿਲਹਾਲ ਸਰਕਾਰ ਦੀ ਕਿਸੇ ਪੈਨਸ਼ਨ ਸਕੀਮ ਦਾ ਹਿੱਸਾ ਨਹੀਂ ਹਨ, ਉਹ ਇਸ ਸਕੀਮ ਲਈ ਯੋਗ ਹੋਣਗੀਆਂ। ਸਕੀਮ ਲਈ ਯੋਗ ਔਰਤ ਨੂੰ ਇੱਕ ਫਾਰਮ ਭਰ ਕੇ ਸਵੈ-ਘੋਸ਼ਣਾ ਪੱਤਰ ਦੇਣਾ ਹੋਵੇਗਾ ਕਿ ਉਹ ਕਿਸੇ ਸਰਕਾਰੀ ਸਕੀਮ ਦਾ ਹਿੱਸਾ ਨਹੀਂ ਹੈ, ਸਰਕਾਰੀ ਕਰਮਚਾਰੀ ਨਹੀਂ ਹੈ ਅਤੇ ਆਮਦਨ ਕਰ ਦਾਤਾ ਨਹੀਂ ਹੈ। ਆਮ ਆਦਮੀ ਪਾਰਟੀ ਦਾ ਮੰਨਣਾ ਹੈ ਕਿ ਇਸ ਨਾਲ ਨਾ ਸਿਰਫ ਉਨ੍ਹਾਂ ਦੀ ਕਿਤਾਬਾਂ ਦੀ ਜ਼ਰੂਰਤ ਪੂਰੀ ਹੋਵੇਗੀ, ਇਸ ਨਾਲ ਉਨ੍ਹਾਂ ਨੂੰ ਵੀ ਰਾਹਤ ਮਿਲੇਗੀ ਜੋ ਆਪਣੀ ਪੜ੍ਹਾਈ ਲਈ ਕੋਚਿੰਗ ਲੈਣਾ ਚਾਹੁੰਦੇ ਹਨ।

Tags: arvind kejriwalDelhi governmentlatest newspro punjab tv
Share214Tweet134Share53

Related Posts

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026
Load More

Recent News

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result