ਸੋਮਵਾਰ, ਜੁਲਾਈ 7, 2025 12:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਦਾ ਵੱਡਾ ਉਪਰਾਲਾ, ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਮੁਫਤ ਲਗਾ ਸਕਣਗੇ ਬਾਇਓ ਗੈਸ ਪਲਾਂਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ ਲਾਭ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ

by Bharat Thapa
ਨਵੰਬਰ 29, 2022
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਪਿੰਡ ਵਾਸੀਆਂ ਨੂੰ ਵਿਅਕਤੀਗਤ ਲਾਭ ਮੁਹੱਈਆ ਕਰਵਾਉਣ ਦੀਆਂ ਕੋਸ਼ਿਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਹੁਣ ਮਗਨਰੇਗਾ ਸਕੀਮ ਤਹਿਤ ਪਿੰਡ ਵਾਸੀ ਆਪਣੇ ਘਰਾਂ ਵਿੱਚ ਮੁਫਤ ਬਾਇਓ ਗੈਸ ਪਲਾਂਟ ਦਾ ਨਿਰਮਾਣ ਵੀ ਕਰਵਾ ਸਕਦੇ ਹਨ।

ਇਸ ਨਿਵੇਕਲੇ ਉਪਰਾਲੇ ਸੰਬੰਧੀ ਅੱਜ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਕੇ ਸਿਵਾ ਪ੍ਰਸਾਦ ਨਾਲ ਮੀਟਿੰਗ ਕੀਤੀ ਜਿਸ ਵਿੱਚ ਇਹ ਗੱਲ ਉੱਤੇ ਵਿਚਾਰ ਚਰਚਾ ਹੋਈ ਕਿ ਮਗਨਰੇਗਾ ਲਾਭਪਾਤਰੀਆਂ ਨੂੰ ਜਿਥੇ ਇਸ ਸਕੀਮ ਤਹਿਤ ਬਾਇਓ ਗੈਸ ਪਲਾਂਟ ਦੇ ਨਿਰਮਾਣ ਲਈ ਦਿਹਾੜੀ ਦਿੱਤੀ ਜਾਵੇਗੀ ਉੱਥੇ ਹੀ ਬਾਇਓ ਗੈਸ ਪਲਾਂਟ ਦੇ ਨਿਰਮਾਣ ਲਈ ਰਾਸ਼ੀ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਸਕੀਮ ਨਾਲ ਜਾਬਧਾਰਕਾਂ ਨੂੰ ਆਪਣੇ ਘਰ ਵਿੱਚ ਦਿਹਾੜੀਆਂ ਦੀ ਰਾਸ਼ੀ ਸਮੇਤ ਕੁੱਲ 38500 ਰੁਪਏ ਦੀ ਲਾਗਤ ਨਾਲ 1 ਕਿਊਬਕ ਮੀਟਰ ਦਾ ਬਾਇਓ ਗੈਸ ਪਲਾਂਟ ਬਣਾਕੇ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਲਾਭਪਾਤਰੀ ਬਾਇਓ ਗੈਸ ਨੂੰ ਖਾਣਾ ਬਣਾਉਣ ਲਈ ਵਰਤ ਸਕੇਗਾ।

ਮੁੱਖ ਸਕੱਤਰ ਸ੍ਰੀ ਜੰਜੂਆ ਨੇ ਕਿਹਾ ਕਿ ਇਸ ਬਾਇਉ ਗੈਸ ਇੱਕ ਸਾਫ, ਪ੍ਰਦੂਸ਼ਨ ਰਹਿਤ ਅਤੇ ਸਸਤਾ ਬਾਲਣ ਹੈ। ਇਹ ਨਵਿਉਣਯੋਗ ਊਰਜਾ ਦਾ ਸੋਮਾ ਹੈ ਜੋ ਕਿ ਪਸ਼ੂਆਂ ਦੇ ਗੋਹੇ, ਫਸਲਾ ਦੇ ਰਹਿੰਦ ਖੂੰਹਦ, ਸਬਜ਼ੀਆਂ ਦੇ ਛਿਲੜ, ਵਾਧੂ ਬਣੀਆਂ/ਖਰਾਬ ਹੋਈਆਂ ਸਬਜ਼ੀਆਂ ‘ਤੇ ਕਿਸੇ ਵੀ ਤਰ੍ਹਾਂ ਦੇ ਮਲ ਮੂਤਰ ਤੋਂ ਤਿਆਰ ਹੋ ਜਾਂਦੀ ਹੈ ਜਿਸ ਨਾਲ ਮਗਨਰੇਗਾ ਲਾਭਪਾਤਰੀਆਂ ਨੂੰ ਬਿਨਾਂ ਕਿਸੇ ਖਰਚੇ ਦੇ ਮੁਫਤ ਵਿੱਚ ਰਸੋਈ ਲਈ ਖਾਣਾ ਬਣਾਉਣ ਲਈ ਬਾਇਓ ਗੈਸ ਮਿਲ ਸਕੇਗੀ ਜੋ ਕਿ ਪ੍ਰਦੂਸ਼ਣ ਰਹਿਤ ਵੀ ਹੁੰਦੀ ਹੈ, ਇਸਦੇ ਨਾਲ ਹੀ ਬਾਇਓ ਗੈਸ ਪਲਾਂਟ ਦੀ ਰਹਿੰਦ ਖੂੰਹਦ ਨੂੰ ਖੇਤੀ ਲਈ ਖਾਦ ਵਜੋਂ ਵੀ ਵਰਤਿਆ ਜਾ ਸਕਦਾ ਹੈ ਜਿਸ ਵਿੱਚ ਕਿ ਰੂੜੀ ਦੀ ਖਾਦ ਦੇ ਮੁਕਾਬਲੇ ਵਧੇਰੇ ਗੁਣ ਹੁੰਦੇ ਹਨ। ਬਾਇਓ ਗੈਸ ਤਕਨੀਕ ਆਮ ਵਰਤੋਂ ਵਿੱਚ ਆਉਣ ਵਾਲੇ ਬਾਲਣ ਜਿਵੇਂ ਕਿ ਲੱਕੜ, ਮਿਟੀ ਦਾ ਤੇਲ ਅਤੇ ਐਲ.ਪੀ.ਜੀ. ਗੈਸ ਦੇ ਖਰਚੇ ਨੂੰ ਬਚਾਉਂਦੀ ਹੈ, ਇਸਦੇ ਨਾਲ ਹੀ ਲੱਕੜ, ਮਿੱਟੀ ਦੇ ਤੇਲ ਤੋਂ ਪੈਦਾ ਹੋਣ ਵਾਲੀਆਂ ਨੁਕਾਸਦਾਇਕ ਗੈਸਾਂ ਨਾਲ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਤੋਂ ਵੀ ਇਸਦੀ ਵਰਤੋਂ ਨਾਲ ਛੁਟਕਾਰਾ ਮਿਲਦਾ ਹੈ।

ਮੁੱਖ ਸਕੱਤਰ ਨੇ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਵੱਲੋਂ ਹਰ ਲੋੜਵੰਦ ਪਰਿਵਾਰ ਲਈ ਜਿਸਦਾ ਮਗਨੇਰਗਾ ਸਕੀਮ ਤਹਿਤ ਜੌਬ ਕਾਰਡ ਬਣਿਆ ਹੋਵੇ, ਨੂੰ ਸਕੀਮ ਤਹਿਤ ਰੋਜ਼ਗਾਰ ਦਿੰਦੇ ਹੋਏ ਬਾਇਓ ਗੈਸ ਪਲਾਂਟ ਦਾ ਨਿਰਮਾਣ ਮੁਫਤ ਕਰਵਾਕੇ ਦਿੱਤਾ ਜਾਵੇਗਾ। ਇਸ ਲਈ ਵਿਭਾਗ ਵੱਲੋਂ ਲੋਕਾਂ ਨੂੰ ਇਸ ਸਬੰਧੀ ਜਾਗਰੂਕਤਾ ਪ੍ਰਦਾਨ ਕਰਨ ਲਈ ਇੱਕ ਮੁਹਿੰਮ ਵੀ ਚਲਾਈ ਜਾਵੇਗੀ ਤਾਂ ਜੋ ਕਿ ਵੱਧ ਤੋਂ ਵੱਧ ਪੇਂਡੂ ਪਰਿਵਾਰ ਆਪਣੇ ਘਰਾਂ ਵਿੱਚ ਬਾਇਓ ਗੈਸ ਪਲਾਂਟ ਦਾ ਨਿਰਮਾਣ ਕਰਵਾ ਸਕਣ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: big initiativebiogas plantsfree villagersHon'ble governmentMagnarega schemepropunjabtv
Share206Tweet129Share52

Related Posts

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.