ਮੰਗਲਵਾਰ, ਸਤੰਬਰ 15, 2026 02:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਮ੍ਰਿਤਸਰ IED ਮਾਮਲੇ ‘ਚ ਹੋਈ ਇੱਕ ਹੋਰ ਗ੍ਰਿਫਤਾਰੀ, ਪੁਲਿਸ ਨੇ ਗੈਂਗਸਟਰ ਲਖਬੀਰ ਲੰਡਾ ਦੇ ਸਾਥੀ Yuvraj Sabharwal ਨੂੰ ਕੀਤਾ ਕਾਬੂ

ਅੰਮ੍ਰਿਤਸਰ ਆਈ.ਈ.ਡੀ. ਮਿਲਣ ਦੇ ਮਾਮਲੇ 'ਚ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀ ਯੋਗਰਾਜ ਸੱਭਰਵਾਲ ਨੂੰ ਅੱਜ ਪੁਲਸ ਵਲੋਂ ਗ੍ਰਿਫ਼ਤਾਰ ਕਰ ਲੈਣ ਦੀ ਸੂਚਨਾ ਮਿਲੀ ਹੈ। ਇਸ ਗੱਲ ਦੀ ਸੂਚਨਾ ਪੰਜਾਬ ਪੁਲਸ ਦੇ ਡੀ.ਜੀ.ਪੀ ਨੇ ਟਵੀਟ ’ਤੇ ਦਿੱਤੀ

by Bharat Thapa
ਸਤੰਬਰ 23, 2022
in Featured, Featured News, ਪੰਜਾਬ
0

ਅੰਮ੍ਰਿਤਸਰ ਆਈ.ਈ.ਡੀ. ਮਿਲਣ ਦੇ ਮਾਮਲੇ ‘ਚ ਕੈਨੇਡਾ ਬੈਠੇ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀ ਯੋਗਰਾਜ ਸੱਭਰਵਾਲ ਨੂੰ ਅੱਜ ਪੁਲਸ ਵਲੋਂ ਗ੍ਰਿਫ਼ਤਾਰ ਕਰ ਲੈਣ ਦੀ ਸੂਚਨਾ ਮਿਲੀ ਹੈ। ਇਸ ਗੱਲ ਦੀ ਸੂਚਨਾ ਪੰਜਾਬ ਪੁਲਸ ਦੇ ਡੀ.ਜੀ.ਪੀ ਨੇ ਟਵੀਟ ’ਤੇ ਦਿੱਤੀ। ਪੁਲਸ ਨੇ ਯੋਗਰਾਜ ਨੂੰ ਅੰਮ੍ਰਿਤਸਰ ਕਚਹਿਰੀ ‘ਚ ਪੇਸ਼ ਕਰਕੇ ਸੱਤ ਦਿਨ ਦਾ ਪੁਲਸ ਰਿਮਾਂਡ ਲੈ ਲਿਆ ਹੈ, ਜਿਸ ਦੌਰਾਨ ਕਈ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਸਤਨਾਮ ਸਿੰਘ ਹਨੀ ਨੂੰ ਵੀ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਤਨਾਮ ਸਿੰਘ ਹਨੀ ਗੈਂਗਸਟਰ ਲਖਬੀਰ ਸਿੰਘ ਦਾ ਖ਼ਾਸ ਸਾਥੀ ਹੈ। ਸੂਤਰਾਂ ਅਨੁਸਾਰ ਸਤਨਾਮ ਪਿਛਲੇ ਕਾਫ਼ੀ ਸਮੇਂ ਤੋਂ ਲਖਬੀਰ ਸਿੰਘ ਲੰਡਾ ਦੇ ਸੰਪਰਕ ਵਿਚ ਸੀ ਅਤੇ ਉਸ ਨਾਲ ਕੰਮ ਕਰ ਰਿਹਾ ਸੀ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਪੰਜਾਬ ‘ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ। ਮੁਲਜ਼ਮਾਂ ਕੋਲੋਂ ਏ.ਕੇ.-47 ਸਮੇਤ 90 ਗੋਲੀਆਂ ਬਰਾਮਦ ਹੋਈਆਂ ਹਨ।

ਵਰਣਨਯੋਗ ਹੈ ਕਿ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ-ਸੀ ਬਲਾਕ ਵਿਖੇ ਦੋ ਨਕਾਬਪੋਸ਼ ਨੌਜਵਾਨ ਪੁਲਸ ਦੀ ਗੱਡੀ ਹੇਠਾਂ ਬੰਬ ਰੱਖ ਕੇ ਫ਼ਰਾਰ ਹੋ ਗਏ ਸਨ। ਬੰਬ ਰੱਖਣ ਦੀ ਸੀ.ਸੀ.ਟੀ.ਵੀ ਫੁਟੇਜ਼ ਸਾਹਮਣੇ ਆਉਣ ਤੋਂ ਬਾਅਦ ਪੁਲਸ ਵਿਭਾਗ ‘ਚ ਭੱਜ ਦੌੜ ਮਚ ਗਈ ਸੀ। ਮੌਕੇ ‘ਤੇ ਪਹੁੰਚੇ ਪੁਲਸ ਅਧਿਕਾਰੀਆਂ ਅਤੇ ਬੰਬ ਨਿਰੋਧਕ ਦਸਤੇ ਨੇ ਉਸ ਬੰਬ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਸੀ।

Tags: A big successgangster Lakhbir Landapartner arrestedpunjab police
Share244Tweet153Share61

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.