ਮੰਗਲਵਾਰ, ਅਪ੍ਰੈਲ 7, 2026 08:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਲਵੰਡੀ ਸਾਬੋ ਦੇ ਨੇੜਲੇ ਪਿੰਡ ਵਿਖੇ ਲੱਗਦੇ ਰਜਵਾਹੇ ‘ਚ ਪਿਆ ਪਾੜ, ਕਿਸਾਨਾਂ ਦੀ ਡੁੱਬੀ ਫਸਲ

by Gurjeet Kaur
ਮਾਰਚ 1, 2023
in ਪੰਜਾਬ
0

ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਨੇੜਲੇ ਪਿੰਡ ਤਿਉਣਾ ਪੁਜਾਰੀਆ ਵਿਖੇ ਲੰਘਦੇ ਰਜਵਾਹੇ ਵਿੱਚ ਕਰੀਬ ਸੌ ਫੁੱਟ ਦਾ ਪਾੜ ਪੈ ਜਾਣ ਕਾਰਨ ਸੈਂਕੜੇ ਏਕੜ ਪੱਕਣ ਕਿਨਾਰੇ ਫ਼ਸਲ ਪਾਣੀ ਵਿੱਚ ਡੁੱਬ ਗਈ ਪਿੰਡ ਵਾਸੀਆਂ ਨੂੰ ਇਸ ਵਾਰਦਾਤ ਸਮੇਂ ਪਤਾ ਲੱਗਾ ਜਦੋਂ ਗੁਰਦਵਾਰਾ ਸਾਹਿਬ ਵਿੱਚ ਅਨਾਊਂਸਮੈਂਟ ਕੀਤੀ ਗਈ

ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ਉੱਪਰ ਇਕ ਵਾਰ ਰਜਵਾਹੇ ਦੇ ਪਾੜ ਨੂੰ ਪੂਰਨ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪਾਣੀ ਦਾ ਬਹਾ ਤੇਜ਼ ਹੋਣ ਕਾਰਨ ਰਜਵਾਹੇ ਵਿੱਚ ਮੁੜ ਪਾੜ ਪੈ ਗਿਆ ਵੱਡੀ ਗਿਣਤੀ ਵਿਚ ਪਹੁੰਚੇ ਪਿੰਡ ਵਾਸੀਆਂ ਵੱਲੋਂ ਮਿੱਟੀ ਦੀਆ ਬੋਰੀਆਂ ਨਾਲ ਪਏ ਪਾੜ ਨੂੰ ਪੂਰ ਦੀ ਕੋਸ਼ਿਸ਼ ਕੀਤੀ ਗਈ ਪਰ ਮੌਕੇ ਤੇ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਾ ਪਹੁੰਚਣ ਕਾਰਨ ਪਿੰਡ ਵਾਸੀਆਂ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ

ਪਾਣੀ ਦਾ ਬਹਾ ਤੇਜ਼ ਹੋਣ ਕਾਰਨ ਕੇਂਦਰੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਹੋਸਟਲ ਦੀਆਂ ਕੰਧਾਂ ਡਿੱਗ ਗਈਆਂ ਅਤੇ ਕਮਰਿਆਂ ਵਿੱਚ ਪਾਣੀ ਭਰ ਗਿਆ ਜਿਸ ਕਾਰਨ ਹੋਸਟਲ ਵਿਚਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਕਲਾਸਾਂ ਵਿੱਚ ਸ਼ਿਫਟ ਕੀਤਾ ਗਿਆ ਪਿੰਡ ਵਾਸੀ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਰਜਵਾਹੇ ਵਿੱਚ ਪਏ ਪਾੜ ਨੂੰ ਪੂਰਨ ਲਈ ਸਾਰੇ ਪਿੰਡ ਵੱਲੋਂ ਆਪਣੀ ਪੱਧਰ ਉੱਪਰ ਯਤਨ ਕੀਤੇ ਜਾ ਰਹੇ ਹਨ ਪਰ ਨਹਿਰੀ ਵਿਭਾਗ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਸਹਿਯੋਗ ਨਹੀਂ ਦਿੱਤਾ ਗਿਆ ਅਤੇ ਨਾ ਹੀ ਬੋਰੀਆਂ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਪਾੜ ਵਿਚਲੇ ਪਾਣੀ ਦੇ ਤੇਜ਼ ਵਹਾਅ ਨੂੰ ਰੋਕਿਆ ਜਾ ਸਕੇ

 

 

ਪਿੰਡ ਤਿਉਣਾ ਪੁਜਾਰੀਆਂ ਦੇ ਸਰਪੰਚ ਰਾਜਵਿੰਦਰ ਸਿੰਘ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਰਜਵਾਹੇ ਵਿੱਚ ਪਏ ਪਾੜ੍ਹ ਨੂੰ ਠੀਕਰ ਲਈ ਕਿਸੇ ਤਰ੍ਹਾਂ ਦਾ ਕੋਈ ਸਹਿਯੋਗ ਨਹੀਂ ਦਿੱਤਾ ਗਿਆ ਜਿਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਪੱਕੀ ਫਸਲ ਵਿੱਚ ਪਾਣੀ ਭਰ ਗਿਆ ਉਨ੍ਹਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਪਾੜ ਕਾਰਨ ਹੋਏ ਨੁਕਸਾਨ ਸਬੰਧੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ

ਕੇਦਰੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਰਜਬਾਹੇ ਵਿੱਚ ਪਾੜ ਪੈ ਜਾਣ ਤੋਂ ਬਾਅਦ ਸਕੂਲ ਦੀ ਇਮਾਰਤ ਨੂੰ ਕਾਫ਼ੀ ਵੱਡਾ ਨੁਕਸਾਨ ਪਹੁੰਚਿਆ ਹੈ ਅਤੇ ਹੋਸਟਲ ਦੀਆਂ ਦੀਵਾਰਾਂ ਡਿੱਗੀਆਂ ਹਨ ਜਿਸ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਹੋਸਟਲ ਵਿਚ ਰਹਿ ਰਹੇ ਵਿਦਿਆਰਥੀਆਂ ਨੂੰ ਕਲਾਸ ਰੂਮ ਵਿੱਚ ਸ਼ਿਫਟ ਕੀਤਾ ਗਿਆ ਹੈ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਰਜਵਾਹੇ ਵਿਚ ਪਏ ਪਾੜ ਨੂੰ ਪੁਰੀਆ ਜਾਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ ਖਰਾਬ ਨਾ ਹੋਵੇ

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjabi newstalwandi sabo
Share222Tweet139Share55

Related Posts

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026
Load More

Recent News

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.