ਸ਼ਨੀਵਾਰ, ਮਾਰਚ 7, 2026 12:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭੈਣ ਤੋਂ ਰੱਖੜੀ ਬੰਨ੍ਹਵਾਉਣ ਲਈ ਆ ਰਹੇ ਭਰਾ ਦੀ ਸੜਕ ਹਾਦਸੇ ਵਿਚ ਮੌਤ

by Gurjeet Kaur
ਅਗਸਤ 19, 2024
in ਪੰਜਾਬ
0

ਗੁਰਾਇਆ ਥਾਣਾ ਅਧੀਨ ਪੈਂਦੇ ਪਿੰਡ ਰੁੜਕਾ ਕਲਾਂ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਗੌਰਵ ਰੌਲੀ ਪੁੱਤਰ ਯਗੇਸ਼ ਰੌਲੀ ਵਜੋਂ ਹੋਇਆ ਹੈ। ਜਾਣਕਾਰੀ ਮਿਲੀ ਹੈ ਕਿ ਦੇਰ ਰਾਤ ਹੋਏ ਹਾਦਸੇ ਵਿਚ ਇਸ 22 ਸਾਲਾ ਨੌਜਵਾਨ ਦੀ ਮੌਤ ਹੋ ਗਈ।

ਮਾਪਿਆਂ ਨੇ ਦੱਸਿਆ ਕਿ ਗੌਰਵ ਹਿਮਾਚਲ ਵਿਚ ਮਾਤਾ ਚਿੰਤਪੁਰਨੀ ਵਿਖੇ ਇੱਕ ਮਨਿਆਰੀ ਦੀ ਦੁਕਾਨ ਉਤੇ ਕੰਮ ਕਰਦਾ ਸੀ। ਉਹ ਤਿੰਨ ਮਹੀਨੇ ਬਾਅਦ ਕੱਲ੍ਹ ਵਾਪਸ ਆਪਣੇ ਪਿੰਡ ਰੁੜਕਾ ਕਲਾਂ ਆਪਣੀ ਭੈਣ ਕੋਲੋਂ ਰੱਖੜੀ ਬੰਨ੍ਹਵਾਉਣ ਲਈ ਆ ਰਿਹਾ ਸੀ।

ਇਸ ਦੌਰਾਨ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਤੇਜ਼ ਰਫਤਾਰ ਹੋਣ ਕਾਰਨ ਸਲਿੱਪ ਹੋ ਕੇ ਕੰਧ ਨਾਲ ਟਕਰਾ ਗਿਆ। ਇਸ ਹਾਦਸੇ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਐਂਬੂਲੈਂਸ ਰਾਹੀਂ ਡੀਐਮਸੀ ਲੁਧਿਆਣਾ ਵਿਖੇ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਰੈਫਰ ਕਰਨ ਲਈ ਆਖ ਦਿੱਤਾ। ਪੀਜੀਆਈ ਲਈ ਲਿਜਾਂਦੇ ਉਸ ਦੀ ਮੌਤ ਹੋ ਗਈ।

Tags: brotherpro punjab tvpunjabi newsrakhriroadsister
Share202Tweet126Share50

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026
Load More

Recent News

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.