ਸ਼ੁੱਕਰਵਾਰ, ਅਗਸਤ 14, 2026 12:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਰੇਲਿੰਗ ਤੋੜ ਫਲਾਈਓਵਰ ਤੋਂ ਥੱਲੇ ਡਿੱਗੀ ਸਵਾਰੀਆਂ ਨਾਲ਼ ਭਰੀ ਬੱਸ, ਕਈ ਜ਼ਖਮੀ :ਵੀਡੀਓ

by Gurjeet Kaur
ਅਪ੍ਰੈਲ 25, 2024
in ਪੰਜਾਬ
0

ਪੰਜਾਬ ਦੇ ਅਬੋਹਰ ‘ਚ ਓਵਰਬ੍ਰਿਜ ਤੇ ਤੜਕੇ ਸਵੇਰੇ ਵੱਡਾ ਹਾਦਸਾ ਵਾਪਰ ਗਿਆ। PRTC ਦੀ ਬੱਸ ਦੀ ਟ੍ਰੈਕਟਰ-ਟ੍ਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ, ਜਦਕਿ ਟ੍ਰੈਕਟਰ-ਟ੍ਰਾਲੀ ਦੇ 3 ਟੁਕੜੇ ਹੋ ਗਏ। ਇਸ ਘਟਨਾ ਵਿੱਚ ਬੱਸ ਅਤੇ ਟ੍ਰੈਕਟਰ-ਟ੍ਰਾਲੀ ਦੇ ਡ੍ਰਾਈਵਰ ਜ਼ਖ਼ਮੀ ਹੋ ਗਏ। ਜਿਨ੍ਹਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੈਡੀਕਲ ਸੈਂਟਰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ। ਜਦੋਂ ਉਹ ਗੋਵਿੰਦਗੜ੍ਹ ਨੇੜੇ ਪੁੱਜਾ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਵਾਲੇ ਪੁੱਲ ਦੀਆਂ ਲਾਈਟਾਂ ਵੀ ਬੰਦ ਹੋ ਗਈਆਂ। ਜਿਸ ਕਾਰਨ ਉਹ ਟ੍ਰੈਕਟਰ ਨੂੰ ਸੜਕ ‘ਤੇ ਅੱਗੇ ਜਾਂਦਾ ਦੇਖ ਨਹੀਂ ਸਕਿਆ।ਹਨੇਰਾ ਹੋਣ ਕਾਰਨ ਉਸ ਦੀ ਬੱਸ ਇਕ ਟ੍ਰੈਕਟਰ-ਟ੍ਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ ਅਤੇ ਬੱਸ ਓਵਰਬ੍ਰਿਜ ਦੀ ਰੇਲਿੰਗ ਤੋੜ ਕੇ ਕਰੀਬ 4 ਫੁੱਟ ਦੀ ਉਚਾਈ ਤੋਂ ਡਿੱਗ ਕੇ ਪਲਟ ਗਈ।

&nbsp

 

 

ਬੱਸ ਚਾਲਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਟ੍ਰੈਕਟਰ-ਟ੍ਰਾਲੀ ’ਤੇ ਸਵਾਰ ਭਗਤ ਸਿੰਘ ਵਾਸੀ ਪਿੰਡ ਗਦਰ ਖੇੜਾ ਰਾਜਸਥਾਨ ਅਤੇ ਸੁਖਪਾਲ ਸਿੰਘ ਪੁੱਤਰ ਬੋਹੜ ਸਿੰਘ ਵਾਸੀ ਪਿੰਡ ਦੌਦਾ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਸਾਰਿਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੋਂ ਭਗਤ ਸਿੰਘ ਅਤੇ ਸੁਖਪਾਲ ਸਿੰਘ ਨੂੰ ਰੈਫਰ ਕਰ ਦਿੱਤਾ ਗਿਆ। ਗੁਰਪ੍ਰੀਤ ਸਿੰਘ ਅਨੁਸਾਰ ਘਟਨਾ ਦੇ ਸਮੇਂ ਬੱਸ ਵਿੱਚ 15 ਦੇ ਕਰੀਬ ਸਵਾਰੀਆਂ ਬੈਠੇ ਸਨ।

ਇਸ ਘਟਨਾ ਵਿੱਚ ਇੱਕ ਮਹਿਲਾ ਸਵਾਰੀ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਅਤੇ ਉਸ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ, ਇਸ ਘਟਨਾ ਵਿੱਚ ਟਰੈਕਟਰ ਟਰਾਲੀ ਦੇ ਤਿੰਨ ਟੁਕੜੇ ਹੋ ਗਏ ਜਦਕਿ ਬੱਸ ਨੂੰ ਵੀ ਭਾਰੀ ਨੁਕਸਾਨ ਪੁੱਜਾ। ਰਾਹਤ ਦੀ ਗੱਲ ਇਹ ਹੈ ਕਿ ਘਟਨਾ ਸਮੇਂ ਬੱਸ ਪੁਲ ‘ਤੇ ਜ਼ਿਆਦਾ ਉਚਾਈ ‘ਤੇ ਨਹੀਂ ਸੀ, ਨਹੀਂ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

Tags: Aboharlatest newspro punjab tvprtcpunjab
Share687Tweet430Share172

Related Posts

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026
Load More

Recent News

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.