ਸ਼ਨੀਵਾਰ, ਮਾਰਚ 21, 2026 01:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਸਰਪੰਚ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ

ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਦੇ ਨਾਂਅ 'ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਾਬਕਾ ਸਰਪੰਚ ਹਰਜੀਤ ਸਿੰਘ ਗੁੱਲੂ, ਪਿੰਡ ਮੱਟਰਾਂ, ਐਸਏਐਸ ਨਗਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।

by Bharat Thapa
ਨਵੰਬਰ 10, 2022
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਦੇ ਨਾਂਅ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਾਬਕਾ ਸਰਪੰਚ ਹਰਜੀਤ ਸਿੰਘ ਗੁੱਲੂ, ਪਿੰਡ ਮੱਟਰਾਂ, ਐਸਏਐਸ ਨਗਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚ ਵਿਰੁੱਧ ਥਾਣਾ ਡੇਰਾਬੱਸੀ ਦੇ ਪਿੰਡ ਬਰੌਲੀ ਦੀ ਵਸਨੀਕ ਸਰਬਜੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਅਤੇ ਇਸ ਸਬੰਧੀ ਪੇਸ਼ ਸਬੂਤਾਂ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਸਰਪੰਚ ਨੇ ਸ਼ਿਕਾਇਤਕਰਤਾ ਤੋਂ ਐਸ.ਏ.ਐਸ. ਨਗਰ ਦੇ ਸੋਹਾਣਾ ਪੁਲਿਸ ਥਾਣੇ ਵਿੱਚ ਪੜਤਾਲ ਅਧੀਨ ਇੱਕ ਸ਼ਿਕਾਇਤ ਦੇ ਮਾਮਲੇ ‘ਚ ਇਨਸਾਫ਼ ਦਿਵਾਉਣ ਲਈ ਇੱਕ ਪੁਲਿਸ ਕਰਮਚਾਰੀ ਨੂੰ 10, 000 ਰੁਪਏ ਰਿਸ਼ਵਤ ਵਜੋਂ ਦੇਣ ਵਾਸਤੇ ਲਏ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਦੋਸ਼ ਸਹੀ ਪਾਏ ਗਏ ਅਤੇ ਉਕਤ ਸਰਪੰਚ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ ਨੰ. 23 ਮਿਤੀ 09-11-2022 ਨੂੰ ਵਿਜੀਲੈਂਸ ਬਿਊਰੋ ਉਡਣ ਦਸਤਾ-1, ਪੁਲਿਸ ਥਾਣਾ, ਐਸ.ਏ.ਐਸ.ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: latest newspro punjab tvpunjab policepunjabi news
Share217Tweet136Share54

Related Posts

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਮਾਰਚ 21, 2026
Load More

Recent News

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ*

ਮਾਰਚ 21, 2026

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.