ਵੀਰਵਾਰ, ਮਾਰਚ 12, 2026 09:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

20 ਲੱਖ ਰੁਪਏ ਲੈ ਕੇ ਨਸ਼ਾ ਤਸਕਰ ਛੱਡਣ ਵਾਲੇ ਸਬ-ਇੰਸਪੈਕਟਰ ਤੇ ਏਐਸਆਈ ਵਿਰੁੱਧ ਕੇਸ ਦਰਜ

Drug Trafficker: ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਦੋ ਵੱਖ-ਵੱਖ ਟੀਮਾਂ ਵਲੋਂ ਰੇਡ ਦੌਰਾਨ ਏਐਸਆਈ ਪਰਮਜੀਤ ਸਿੰਘ ਤੇ ਉਕਾਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ।

by ਮਨਵੀਰ ਰੰਧਾਵਾ
ਜੂਨ 21, 2023
in ਪੰਜਾਬ
0

Punjab Plice Campaign against Drug: ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕਪੂਰਥਲਾ ਪੁਲਿਸ ਵਲੋਂ ਸਖ਼ਤ ਕਾਰਵਾਈ ਕਰਦੇ ਹੋਏ ਆਪਣੇ ਸਬ ਇੰਸਪੈਕਟਰ ਤੇ ਏਐਸਆਈ ਵਲੋਂ ਨਸ਼ਾ ਤਸਕਰ ਨੂੰ 20 ਲੱਖ ਰੁਪੈ ਲੈ ਕੇ ਛੱਡਣ ਦੇ ਮਾਮਲੇ ਵਿਚ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

ਐਸਐਸਪੀ ਕਪੂਰਥਲਾ ਰਾਜਪਾਲ ਸਿੰਘ ਸੰਧੂ ਵਲੋਂ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਦਿਆਂ ਜਿੱਥੇ ਪੁਲਿਸ ਪਾਰਟੀਆਂ ਵਲੋਂ ਏ.ਐਸ.ਆਈ. ਨੂੰ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਉੱਥੇ ਹੀ ਸਬ- ਇੰਸਪੈਕਟਰ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

ਐਸ.ਐਸ.ਪੀ. ਸੰਧੂ ਵਲੋਂ ਦੱਸਿਆ ਗਿਆ ਕਿ ਪਿਛਲੇ ਦਿਨੀਂ ਜਲੰਧਰ ਦਿਹਾਤੀ ਦੀ ਪੁਲਿਸ ਵਲੋਂ ਗੁਜ਼ਰਾਲ ਸਿੰਘ ਉਰਫ ਜੋਗਾ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਨੂੰ ਨਸ਼ੇ ਦੇ ਧੰਦੇ ਵਿਚ ਕਾਬੂ ਕਰਨ ਤੋਂ ਪਹਿਲਾਂ ਸਬ-ਇੰਸਪੈਕਟਰ ਹਰਜੀਤ ਸਿੰਘ ਥਾਣਾ ਕੋਤਵਾਲੀ ਕਪੂਰਥਲਾ ਤੇ ਏਐਸਆਈ ਪਰਮਜੀਤ ਸਿੰਘ 386 ਕਪੂਰਥਲਾ ਚੌਂਕੀ ਇੰਚਾਰਜ ਬਾਦਸ਼ਾਹਪੁਰ ਵਲੋਂ ਉਕਾਰ ਸਿੰਘ ਉਰਫ ਕਾਰੀ ਪੁੱਤਰ ਅਨੋਖ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਰਾਹੀਂ 20 ਲੱਖ ਰੁਪੈ ਲੈ ਕੇ ਛੱਡਣ ਸਬੰਧੀ ਖਬਰ ਮਿਲੀ।

ਇਸ ਸਬੰਧੀ ਰਮਨਿੰਦਰ ਸਿੰਘ ਪੀਪੀਐਸ ਪੁਲਿਸ ਕਪਤਾਨ ਤਫਤੀਸ਼ ਕਪੂਰਥਲਾ ਨੂੰ ਨਿਰਦੇਸ਼ ਦਿੱਤੇ ਜਿਸ ’ਤੇ ਉਨ੍ਹਾਂ ਮਾਮਲੇ ਦੀ ਪੜਤਾਲ ਪਿੱਛੋਂ ਸਬ ਇੰਸਪੈਕਟਰ ਹਰਜੀਤ ਸਿੰਘ 303-ਕਪੂਰਥਲਾ ਥਾਣਾ ਕੋਤਵਾਲੀ, ਏਐਸਆਈ ਪਰਮਜੀਤ ਸਿੰਘ 386-ਕਪੂਰਥਲਾ ਚੌਂਕੀ ਇੰਚਾਰਜ ਬਾਦਸ਼ਾਹਪੁਰ ਤੇ ਉਕਾਰ ਸਿੰਘ ਉਰਫ ਕਾਰੀ ਤੇ ਗੁਜ਼ਰਾਲ ਸਿੰਘ ਉਰਫ ਜੋਗਾ ਵਿਰੁੱਧ ਥਾਣਾ ਸੁਭਾਨਪੁਰ ਜਿਲ੍ਹਾ ਕਪੂਰਥਲਾ ਵਿਖੇ ਮੁਕੱਦਮਾ ਨੰਬਰ 76 ਮਿਤੀ 20 ਜੂਨ ਨੂੰ ਧਾਰਾ 222, 120 ਬੀ ਭਿ੍ਰਸ਼ਟਾਚਾਰ ਰੋਕੂ ਐਕਟ 1988 ਤਹਿਤ ਦਰਜ ਕੀਤਾ ਗਿਆ।

ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਦੋ ਵੱਖ-ਵੱਖ ਟੀਮਾਂ ਵਲੋਂ ਰੇਡ ਦੌਰਾਨ ਏਐਸਆਈ ਪਰਮਜੀਤ ਸਿੰਘ ਤੇ ਉਕਾਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਜਦਕਿ ਸਬ ਇੰਸਪੈਕਟਰ ਹਰਜੀਤ ਸਿੰਘ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਹਰਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਰੇਡ ਦੌਰਾਨ ਉਕਤ ਦੇ ਟਿਕਾਣਿਆਂ ਤੋਂ ਕੁਝ ਨਕਦੀ ਤੇ ਬੈਂਕ ਦਸਤਾਵੇਜ ਵੀ ਮਿਲੇ ਹਨ ਜਿਨ੍ਹਾਂ ਦੀ ਘੋਖ ਜਾਰੀ ਹੈ।

ਐਸਐਸਪੀ ਸੰਧੂ ਨੇ ਦੱਸਿਆ ਕਿ ਨਸ਼ਾ ਤਸਕਰਾਂ ਤੇ ਉਨ੍ਹਾਂ ਨਾਲ ਮਿਲੀਭੁਗਤ ਰੱਖਣ ਵਾਲੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਤੇ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਪੜਤਾਲ ਦੌਰਾਨ ਦੋਸ਼ੀ ਗੁਜ਼ਰਾਲ ਸਿੰਘ ਵਿਰੁੱਧ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਅਨੇਕਾਂ ਮਾਮਲੇ ਦਰਜ ਪਾਏ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ASI arrestedbribe caseCampaign against Drugdrug smugglerKapurthala Policepro punjab tvpunjab newspunjab policepunjabi news
Share230Tweet144Share58

Related Posts

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਮਾਰਚ 11, 2026

ਹੜਾਂ ਦੇ ਖ਼ਤਰੇ ਨੂੰ ਰੋਕਣ ਲਈ ਡੈਮਾਂ ਦੀ ਹੋਵੇ ਸਮਾਂਬੱਧ ਡੀਸਿਲਟਿੰਗ, ਰਾਜ ਸਭਾ ‘ਚ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੱਕਿਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਮਾਰਚ 10, 2026

ਪੰਜਾਬ ਵਿੱਚ BJP ਨੂੰ ਵੱਡਾ ਝਟਕਾ : ਸਾਬਕਾ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਸਾਥੀਆਂ ਸਮੇਤ ਅਕਾਲੀ ਦਲ ‘ਚ ਹੋਏ ਸ਼ਾਮਲ

ਮਾਰਚ 10, 2026

ਲੁਧਿਆਣਾ ਦੇ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਮਿਲੀ ਧਮਕੀ, ਚੱਲਦੇ ਪੇਪਰ ‘ਚ ਖਾਲੀ ਕਰਵਾਏ ਗਏ ਸਕੂਲ, ਭਾਰੀ ਪੁਲਿਸ ਫੋਰਸ ਤਾਇਨਾਤ

ਮਾਰਚ 10, 2026
Load More

Recent News

ਮੁਕੇਸ਼ ਅੰਬਾਨੀ ਬਣਾਉਣਗੇ ਅਮਰੀਕਾ ਦੀ ‘ਸਭ ਤੋਂ ਵੱਡੀ’ ਤੇਲ ਰਿਫਾਇਨਰੀ, ਰਾਸ਼ਟਰਪਤੀ ਟਰੰਪ ਨੇ ਵੱਡੇ ਸੌਦੇ ਦਾ ਕੀਤਾ ਐਲਾਨ , ਰਿਲਾਇੰਸ…

ਮਾਰਚ 11, 2026

ਅਮਰੀਕਾ ਨਾਲ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 11, 2026

13 ਸਾਲ ਕੋਮਾ ‘ਚ ਰਹਿਣ ਤੋਂ ਬਾਅਦ ਵਿਅਕਤੀ ਨੂੰ ਸੁਪਰੀਮ ਕੋਰਟ ਨੇ ਇੱਛਾ ਮੌਤ ਦੀ ਮਨਜ਼ੂਰੀ

ਮਾਰਚ 11, 2026

ਅਚਾਨਕ ਕਰੈਸ਼ ਹੋਇਆ ਇੰਸਟਾਗ੍ਰਾਮ ! ਉਪਭੋਗਤਾਵਾਂ ਨੂੰ ਵਿਸ਼ਵ ਪੱਧਰ ‘ਤੇ DM ਗੜਬੜ ਤੇ ਐਪ ਐਕਸੈਸ ਸਮੱਸਿਆਵਾਂ ਦਾ ਕਰਨਾ ਪਿਆ ਸਾਹਮਣਾ

ਮਾਰਚ 11, 2026

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਮਾਰਚ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.