ਵੀਰਵਾਰ, ਅਕਤੂਬਰ 8, 2026 11:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਮਾਨ ਸਰਕਾਰ ਦੀ ਮੁੱਖ ਤਰਜੀਹ: ਡਾ. ਇੰਦਰਬੀਰ ਸਿੰਘ ਨਿੱਜਰ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

by Bharat Thapa
ਦਸੰਬਰ 14, 2022
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ ‘ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਨਸਾ ਦੀਆਂ ਡੰਪ ਸਾਈਟਾਂ ‘ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲਗਭਗ 3.54 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਪ੍ਰਦੂਸ਼ਣ ਅਤੇ ਗੰਦਗੀ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਕੰਮ ਲਈ ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਇਸ ਟੈਂਡਰ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦਾ ਵੇਰਵਾ ਇਸ ਵੈੱਬਸਾਈਟ ‘ਤੇ ਉਪਲਬਧ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਪੂਰੇ ਯਤਨ ਕਰ ਰਹੀ ਹੈ। ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr inderbir singh nijjarlatest newspro punjab tvpunjabi news
Share208Tweet130Share52

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.