ਸ਼ਨੀਵਾਰ, ਜੁਲਾਈ 5, 2025 03:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਹਾਲੀ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਨੂੰ ਅਤਿ-ਆਧੁਨਿਕ ਬਣਾਉਣ ਲਈ ਉਲੀਕੀ ਜਾ ਰਹੀ ਹੈ ਵਿਆਪਕ ਯੋਜਨਾ: ਅਮਨ ਅਰੋੜਾ

ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ  ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਸਥਿਤ ਸਰਕਾਰੀ ਪ੍ਰੈੱਸ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇੱਕ ਵਿਆਪਕ ਯੋਜਨਾ ਉਲੀਕ ਰਹੀ ਹੈ।

by Gurjeet Kaur
ਜਨਵਰੀ 23, 2023
in ਪੰਜਾਬ
0

ਪੰਜਾਬ ਦੇ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ  ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਸਥਿਤ ਸਰਕਾਰੀ ਪ੍ਰੈੱਸ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇੱਕ ਵਿਆਪਕ ਯੋਜਨਾ ਉਲੀਕ ਰਹੀ ਹੈ।

ਉਹ ਅੱਜ ਐਸ.ਏ.ਐਸ.ਨਗਰ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦੇ ਸੰਚਾਲਨ ਦਾ ਜਾਇਜ਼ਾ ਲੈਣ ਅਤੇ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਦੌਰਾ ਕਰਨ ਆਏ ਸਨ।

ਜ਼ਿਕਰਯੋਗ ਹੈ ਕਿ ਅਮਨ ਅਰੋੜਾ ਨੇ ਹਾਲ ਹੀ ਵਿੱਚ ਇਸ ਵਿਭਾਗ ਦੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ। ਉਨ੍ਹਾਂ ਨੇ ਪਿਛਲੇ ਹਫ਼ਤੇ ਪਟਿਆਲਾ ਵਿਖੇ ਸਰਕਾਰੀ ਪ੍ਰਿੰਟਿੰਗ ਪ੍ਰੈੱਸ ਦਾ ਵੀ ਦੌਰਾ ਕੀਤਾ ਸੀ।
ਅਮਨ ਅਰੋੜਾ ਨੇ ਪ੍ਰਮੁੱਖ  ਸਕੱਤਰ ਪ੍ਰਿੰਟਿੰਗ ਅਤੇ ਸਟੇਸ਼ਨਰੀ  ਵੀ.ਕੇ.ਮੀਨਾ, ਕੰਟਰੋਲਰ ਸ੍ਰੀ ਪੁਨੀਤ ਗੋਇਲ ਅਤੇ ਵਧੀਕ ਕੰਟਰੋਲਰ   ਆਨੰਦ ਸਾਗਰ ਸ਼ਰਮਾ ਨਾਲ ਪ੍ਰਿੰਟਿੰਗ ਪ੍ਰੈੱਸ ਦੇ ਸਾਰੇ ਸੈਕਸ਼ਨਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਗੱਲਬਾਤ ਵੀ ਕੀਤੀ।

ਪ੍ਰਿੰਟਿੰਗ ਪ੍ਰੈੱਸ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ   ਅਮਨ ਅਰੋੜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬਾ ਸਰਕਾਰ ਦੀ ਇਸ ਵੱਕਾਰੀ ਸੰਸਥਾ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਪਰ ਮਾਨ ਸਰਕਾਰ ਇਸ ਪ੍ਰਿੰਟਿੰਗ ਪ੍ਰੈੱਸ ਦੇ ਇਮਾਰਤੀ ਢਾਂਚੇ ਨੂੰ ਬਿਹਤਰ ਬਣਾਉਣ ਤੋਂ ਇਲਾਵਾ ਡਿਜੀਟਲ ਬੁਨਿਆਦੀ ਢਾਂਚੇ ਨਾਲ ਲੈਸ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਦੇ ਸਾਰੇ ਪ੍ਰਿੰਟਿੰਗ ਸਟੇਸ਼ਨਰੀ ਦੇ ਕੰਮ ਇਸ ਵਿਭਾਗ ਵੱਲੋਂ ਹੀ ਕੀਤੇ ਜਾਣੇ ਚਾਹੀਦੇ ਹਨ।
ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਵਿਭਾਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਅਣਥੱਕ ਮਿਹਨਤ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aap ministeraman aroraMOHALIPrinting presspro punjab tv
Share202Tweet126Share50

Related Posts

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025

ਆਪਣੇ ਪਿੰਡ ਦੇ ਹੀ ਮੁੰਡੇ ਨਾਲ ਵਿਆਹ ਕਰਵਾਉਣ ਦੀ ਕੁੜੀ ਨੂੰ ਮਿਲੀ ਅਜਿਹੀ ਸਜ਼ਾ

ਜੁਲਾਈ 3, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.