ਸ਼ੁੱਕਰਵਾਰ, ਅਕਤੂਬਰ 31, 2025 02:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਸਵੇਰੇ ਪੈਦਾ ਹੋਈ ਧੀ ਸ਼ਾਮ ਨੂੰ ਬਣ ਗਈ ਲੱਖਪਤੀ, ਇੰਝ ਬਦਲੀ ਕਿਸਮਤ

ਔਰਤ ਨੇ ਕਿਹਾ ਕਿ ਜਿਵੇਂ ਹੀ 80 ਲੱਖ ਮਿਲਣ ਦੀ ਗੱਲ ਹੋਈ ਤਾਂ ਮੈਂ ਖੁਸ਼ ਹੋ ਗਈ। ਮੇਰੀਆਂ ਅੱਖਾਂ 'ਚ ਹੰਝੂ ਆ ਗਏ। ਸਵੇਰੇ ਧੀ ਪੈਦਾ ਹੋਈ ਤੇ ਸ਼ਾਮ ਨੂੰ ਲੱਖਪਤੀ ਬਣ ਗਈ। ਇਸ ਦੋਹਰੀ ਖੁਸ਼ੀ ਨੇ ਮੇਰੇ ਸਾਰੇ ਪਰਿਵਾਰ ਨੂੰ ਖੁਸ਼ ਕਰ ਦਿੱਤਾ।

by Bharat Thapa
ਦਸੰਬਰ 3, 2022
in ਅਜ਼ਬ-ਗਜ਼ਬ
0

Treanding News: ਇੱਕ ਔਰਤ ਨੇ ਦੱਸਿਆ ਕਿ ਬੱਚੀ ਨੂੰ ਜਨਮ ਦੇਣ ਤੋਂ ਬਾਅਦ ਉਸ ਦੀ ਕਿਸਮਤ ਕਿਵੇਂ ਬਦਲ ਗਈ ਤੇ ਉਹ ਅਚਾਨਕ 80 ਲੱਖ ਰੁਪਏ ਦੀ ਮਾਲਕ ਬਣ ਗਈ। ਉਸ ਨੇ ਬੇਟੀ ਨੂੰ ਆਪਣਾ ਲੱਕੀ ਚਾਰਮ ਦੱਸਿਆ ਹੈ। ਔਰਤ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਲੜਕੀ ਨੇ ਮੇਰੀ ਕਿਸਮਤ ਬਦਲ ਦਿੱਤੀ, ਮੈਂ ਉਸ ਦੀ ਬਹੁਤ ਧੰਨਵਾਦੀ ਹਾਂ।

ਅਮਰੀਕਾ ਦੇ ਉੱਤਰੀ ਕੈਰੋਲੀਨਾ ਦੀ ਰਹਿਣ ਵਾਲੀ ਇੱਕ 28 ਸਾਲਾ ਔਰਤ ਦਾ ਨਾਂ ਬਰੈਂਡਾ ਹੈ। ਉਸ ਨੇ 9 ਨਵੰਬਰ ਦੀ ਸਵੇਰ ਨੂੰ ਇੱਕ ਬੱਚੀ ਨੂੰ ਜਨਮ ਦਿੱਤਾ। ਉਸੇ ਦਿਨ ਸ਼ਾਮ ਨੂੰ ਉਸ ਦੀ ਲਾਟਰੀ ਨਿਕਲੀ। ਉਸ ਨੂੰ ਇਨਾਮ ਵਜੋਂ 80,000 ਪੌਂਡ (ਕਰੀਬ 80 ਲੱਖ ਰੁਪਏ) ਮਿਲੇ। ਟੈਕਸ ਆਦਿ ਕੱਟਣ ਤੋਂ ਬਾਅਦ ਬਰੈਂਡਾ ਨੂੰ ਕਰੀਬ 53 ਲੱਖ ਰੁਪਏ ਮਿਲੇ।

30 ਨਵੰਬਰ ਨੂੰ ਇਹ ਰਕਮ ਉਸਦੇ ਖਾਤੇ ‘ਚ ਟਰਾਂਸਫਰ ਹੋ ਗਈ। ਹੁਣ ਉਸ ਦੀ ਕਹਾਣੀ ਸੋਸ਼ਲ ਮੀਡੀਆ ‘ਤੇ ਸੁਰਖੀਆਂ ਬਟੋਰ ਰਹੀ ਹੈ। ਇਨਾਮ ਜਿੱਤਣ ਤੋਂ ਬਾਅਦ ਬ੍ਰੈਂਡਾ ਨੇ ਕਿਹਾ- ‘ਮੇਰੀ ਬੇਟੀ ਨੇ ਮੇਰੀ ਕਿਸਮਤ ਬਦਲ ਦਿੱਤੀ, ਮੈਂ ਉਸ ਦੀ ਸ਼ੁਕਰਗੁਜ਼ਾਰ ਹਾਂ। ਉਹ ਮੇਰੇ ਲਈ ਲੱਕੀ ਚਾਰਮ ਸਾਬਤ ਹੋਈ।

ਬਰੈਂਡਾ ਦੱਸਦੀ ਹੈ ਕਿ ਜਿਵੇਂ ਹੀ ਯੂਐਸ ਪਾਵਰਬਾਲ ਲਾਟਰੀ ਡਰਾਅ ਦਾ ਐਲਾਨ ਹੋਇਆ, ਮੈਂ ਖੁਸ਼ੀ ਨਾਲ ਛਾਲ ਮਾਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੈਂ 80 ਲੱਖ ਦੀ ਲਾਟਰੀ ਜਿੱਤੀ ਹੈ। ਇਹ ਸੁਣ ਕੇ ਮੇਰੀਆਂ ਅੱਖਾਂ ਵਿਚ ਹੰਝੂ ਆ ਗਏ। ਸਵੇਰੇ ਧੀ ਜੰਮੀ ਤੇ ਸ਼ਾਮ ਨੂੰ ਲਾਟਰੀ ਜਿੱਤੀ। ਇਸ ਦੋਹਰੀ ਖੁਸ਼ੀ ਨੇ ਮੇਰੇ ਸਾਰੇ ਪਰਿਵਾਰ ਨੂੰ ਖੁਸ਼ ਕਰ ਦਿੱਤਾ।

ਫਿਲਹਾਲ, ਬ੍ਰੈਂਡਾ ਪਹਿਲਾਂ ਇਨਾਮੀ ਰਾਸ਼ੀ ਨਾਲ ਆਪਣਾ ਕਰਜ਼ਾ ਵਾਪਸ ਕਰੇਗੀ। ਇਸ ਤੋਂ ਬਾਅਦ ਹੀ ਹੋਰ ਕੰਮ ਲਈ ਪੈਸਾ ਖਰਚ ਹੋਵੇਗਾ। ਬਰੈਂਡਾ ਦੇ ਪਹਿਲਾਂ ਹੀ ਦੋ ਬੱਚੇ ਹਨ। ਉਹ ਆਪਣੇ ਜਨਮਦਿਨ ‘ਤੇ ਲਾਟਰੀ ਖਰੀਦਦੀ ਰਹੀ ਹੈ ਪਰ ਕਦੇ ਸਫਲਤਾ ਨਹੀਂ ਮਿਲੀ। ਪਰ ਬੱਚੀ ਦੇ ਜਨਮ ਵਾਲੇ ਦਿਨ ਹੀ ਉਸ ਨੇ ਲਾਟਰੀ ਜਿੱਤ ਲਈ। ਬ੍ਰੈਂਡਾ ਇਸ ਨੂੰ ਕਿਸੇ ਚਮਤਕਾਰ ਤੋਂ ਘੱਟ ਨਹੀਂ ਮੰਨ ਰਹੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: ajab gajb newslatest newspro punjab tvpunjabi newswomen got lotter
Share260Tweet163Share65

Related Posts

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

MIG-21 ਲੜਾਕੂ ਜਹਾਜ਼ ਨੇ ਭਰੀ ਅੰਤਿਮ ਉਡਾਣ, ਵਿਦਾਇਗੀ ਸਮਾਰੋਹ ‘ਚ ਰਾਜਨਾਥ ਸਿੰਘ ਮੌਜੂਦ

ਸਤੰਬਰ 26, 2025

Beauty Tips: ਇਹ ਚੀਜਾਂ ਵਿਗਾੜ ਸਕਦੀਆਂ ਨੇ ਤੁਹਾਡੇ ਮੂੰਹ ਦੀ ਸੁੰਦਰਤਾ, ਅੱਜ ਹੀ ਕਰੋ ਬੰਦ

ਸਤੰਬਰ 19, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025
Load More

Recent News

ਜਲੰਧਰ ‘ਚ ਰੋਡਵੇਜ਼ ਯੂਨੀਅਨ ਦੀ ਹੜਤਾਲ ਮੁਲਤਵੀ, ਕਿਲੋਮੀਟਰ ਸਕੀਮ ਰੱਦ ਕਰਵਾਉਣ ਲਈ ਹਾਈਵੇਅ ਕਰਨਾ ਸੀ ਜਾਮ

ਅਕਤੂਬਰ 31, 2025

Ex DIG ਹਰਚਰਨ ਸਿੰਘ ਭੁੱਲਰ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਅਕਤੂਬਰ 31, 2025

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਕਤੂਬਰ 31, 2025

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025

ਭਾਰਤ ‘ਚ ਜਲਦੀ ਹੀ ਸ਼ੁਰੂ ਹੋ ਸਕਦੀਆਂ Starlink ਸੇਵਾਵਾਂ, ਅੱਜ ਤੇ ਕੱਲ੍ਹ ਮੁੰਬਈ ‘ਚ ਹੋਵੇਗਾ Demo

ਅਕਤੂਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.