ਸ਼ੁੱਕਰਵਾਰ, ਅਪ੍ਰੈਲ 10, 2026 02:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੇਖੌਫ ਚੋਰਾਂ ਨੇ ਇੱਕ ਰਾਤ ‘ਚ 7 ਦੁਕਾਨਾਂ ਸਮੇਤ ਮੰਦਿਰ ਨੂੰ ਬਣਾਇਆ ਨਿਸ਼ਾਨਾ, ਕੀਤੀ ਲੱਖਾਂ ਦੀ ਚੋਰੀ

ਬੇਖੌਫ ਚੋਰਾਂ ਵੱਲੋਂ ਬੀਤੀ ਰਾਤ 7 ਦੁਕਾਨਾਂ ਅਤੇ ਇਕ ਮੰਦਰ ਨੂੰ ਨਿਸ਼ਾਨਾ ਬਣਾ ਲੱਖਾਂ ਰੁਪਏ ਦੀ ਨਕਦੀ ਅਤੇ ਸਾਮਾਨ ਚੋਰੀ ਕਰ ਰਫੂਚੱਕਰ ਹੋ ਗਏ

by Bharat Thapa
ਨਵੰਬਰ 12, 2022
in ਦੇਸ਼
0

ਵਿਧਾਨ ਸਭਾ ਹਲਕਾ ਦੀਨਾਨਗਰ ਦੇ ਪਿੰਡ ਪਨਿਆੜ ਵਿਖੇ ਬੇਖੌਫ ਚੋਰਾਂ ਵੱਲੋਂ ਬੀਤੀ ਰਾਤ 7 ਦੁਕਾਨਾਂ ਅਤੇ ਇਕ ਮੰਦਰ ਨੂੰ ਨਿਸ਼ਾਨਾ ਬਣਾ ਲੱਖਾਂ ਰੁਪਏ ਦੀ ਨਕਦੀ ਅਤੇ ਸਾਮਾਨ ਚੋਰੀ ਕਰ ਰਫੂਚੱਕਰ ਹੋ ਗਏ, ਪੁਲਿਸ ਦੀ ਜਾਂਚ ‘ਚ ਮੰਦਿਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਚ ਚੋਰਾਂ ਦੀ ਕਰਤੂਤ ਕੈਦ ਹੋ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੁਕਾਨਾਂ ਦੇ ਮਾਲਕ ਅਤੇ ਰਵਿਦਾਸ ਮੰਦਰ ਦੇ ਪ੍ਰਧਾਨ ਨੇ ਦੱਸਿਆ ਕਿ ਬੀਤੀ ਰਾਤ ਕੁਝ ਚੋਰਾਂ ਵਲੋਂ ਮੰਦਰ ਵਿਚ ਦਾਖ਼ਲ ਹੋ ਕੇ ਗੇਟ ਦੇ ਤਾਲੇ ਤੋੜ ਕੇ ਮੰਦਿਰ ਦੀ ਗੋਲਕ ਵਿੱਚ ਪਏ ਪੈਸੇ ਚੋਰੀ ਕੀਤੇ ਹਨ।

ਇਹ ਵੀ ਪੜ੍ਹੋ : World War II ‘ਚ ਸਿਪਾਹੀ ਦੇ ਹੱਥ ‘ਚ ਆਈਫੋਨ ਦੀ ਝਲਕ ਨੇ ਲੋਕਾਂ ਨੂੰ ਬੌਂਦਲਾਇਆ? ਹੁਣ ਜਾਣੋ ਇਸ ਫੋਟੋ ਦੀ ਸਚਾਈ

ਇਸੇ ਤਰ੍ਹਾਂ ਇਨ੍ਹਾਂ ਚੋਰਾਂ ਵੱਲੋਂ ਇਕ ਡਾਕਟਰ ਦੇ ਕਲੀਨਿਕ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ ਜਿਸ ਦੇ ਤਾਲੇ ਤੋੜ ਕੇ ਕਲੀਨਿਕ ਵਿਚ ਪਏ ਤਿੰਨ ਲੱਖ ਰੁਪਏ ਦੀ ਨਗਦੀ ਚੋਰੀ ਕੀਤੀ,  ਡਾਕਟਰ ਦਾ ਕਹਿਣਾ ਹੈ ਕਿ ਉਸ ਨੇ ਇਹ ਨਕਦੀ ਰਜਿਸਟਰੀ ਕਰਵਾਉਣ ਦੇ ਲਈ ਰੱਖੀ ਸੀ ਇਸ ਤਰ੍ਹਾਂ ਚੋਰਾਂ ਨੇ ਇਕ ਰਾਤ ਵਿਚ ਸੱਤ ਦੁਕਾਨਾਂ ਅਤੇ ਇੱਕ ਮੰਦਿਰ ਨੂੰ ਆਪਣਾ ਨਿਸ਼ਾਨਾ ਬਣਾ ਕੇ ਇਨ੍ਹਾਂ ਵਿੱਚੋਂ ਨਗਦੀ ਚੋਰੀ ਕੀਤੀ ਹੈ ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਜਲਦ ਇਨ੍ਹਾਂ ਚੋਰਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Fearless thievespro punjab tvpunjab newspunjabi newsstole the moneytheft in shops and a temple
Share207Tweet130Share52

Related Posts

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.