ਵੀਰਵਾਰ, ਸਤੰਬਰ 3, 2026 02:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਜਹਾਜ਼ ‘ਚ ਯਾਤਰੀ ਦੇ ਖਾਣੇ ‘ਚੋਂ ਨਿਕਲਿਆ ਨਕਲੀ ਦੰਦ ! ਵੱਖ-ਵੱਖ ਪ੍ਰਤੀਕਿਰਿਆ ਦਿੰਦੇ ਨਜ਼ਰ ਆਏ ਲੋਕ

ਦੁਨੀਆਭਰ ਵਿਚ ਹਵਾਈ ਸਫਰ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਤੇਜ਼ੀ ਨਾਲ ਵੱਧ ਰਹੀ ਹੈ। ਹਵਾਈ ਜਹਾਜ਼ 'ਚ ਮਿਲਣ ਵਾਲਾ ਖਾਣ ਵੀ ਆਮ ਖਾਣੇ ਤੋਂ ਬਹੁਤ ਮਹਿੰਗਾ ਹੁੰਦਾ ਹੈ। ਖਾਣੇ ਦੀ ਸਾਫ ਸਫਾਈ ਤੇ ਸਵਾਦ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ ਪਰ ਫਿਰ ਕਈ ਵਾਰ ਅਜਿਹੀਆਂ ਖਬਰਾਂ ਦੇਖਣ ਨੂੰ ਮਿਲ ਹੀ ਜਾਂਦੀਆਂ ਹਨ ਕਿ ਜਹਾਜ਼ 'ਚ ਕਾਕਰਚ ਆਦਿ ਘੁੰਮ ਰਹੇ ਹਨ।

by Bharat Thapa
ਦਸੰਬਰ 10, 2022
in ਅਜ਼ਬ-ਗਜ਼ਬ
0

ਦੁਨੀਆਭਰ ਵਿਚ ਹਵਾਈ ਸਫਰ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਤੇਜ਼ੀ ਨਾਲ ਵੱਧ ਰਹੀ ਹੈ। ਹਵਾਈ ਜਹਾਜ਼ ‘ਚ ਮਿਲਣ ਵਾਲਾ ਖਾਣ ਵੀ ਆਮ ਖਾਣੇ ਤੋਂ ਬਹੁਤ ਮਹਿੰਗਾ ਹੁੰਦਾ ਹੈ। ਖਾਣੇ ਦੀ ਸਾਫ ਸਫਾਈ ਤੇ ਸਵਾਦ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ ਪਰ ਫਿਰ ਕਈ ਵਾਰ ਅਜਿਹੀਆਂ ਖਬਰਾਂ ਦੇਖਣ ਨੂੰ ਮਿਲ ਹੀ ਜਾਂਦੀਆਂ ਹਨ ਕਿ ਜਹਾਜ਼ ‘ਚ ਕਾਕਰਚ ਆਦਿ ਘੁੰਮ ਰਹੇ ਹਨ। ਅਜਿਹੀ ਹੀ ਇਕ ਹੋਰ ਘਟਨਾ ਇਕ ਵਾਰ ਫਿਰ ਦੇਖਣ ਨੂੰ ਮਿਲੀ ਹੈ। ਇਹ ਘਟਨਾ ਬ੍ਰਿਟਿਸ਼ ਏਅਰਵੇਜ਼ ਦੀ ਇਕ ਫਲਾਈਟ ਦੀ ਦੱਸੀ ਜਾ ਰਹੀ ਹੈ। ਜਿਥੇ ਕਿ ਇਕ ਮਹਿਲਾ ਦੇ ਖਾਣੇ ‘ਚੋਂ ਨਕਲੀ ਦੰਦ ਮਿਲਿਆ ਹੈ। ਇਕ ਯਾਤਰੀ ਨੇ ਟਵਿੱਟਰ ’ਤੇ ਇਸ ਦੀ ਫੋਟੋ ਸ਼ੇਅਰ ਕੀਤੀ ਹੈ। ਟਵੀਟ ਵਿੱਚ ਬ੍ਰਿਟਿਸ਼ ਏਅਰਵੇਜ਼ ਨੂੰ ਟੈਗ ਕਰਦੇ ਹੋਏ, ਉਸਨੇ ਲਿਖਿਆ ਕਿ ਮੈਂ ਇਸ ਬਾਰੇ ਤੁਹਾਡੇ ਜਵਾਬ ਦੀ ਉਡੀਕ ਕਰ ਰਹੀ ਹਾਂ।

ਇਸ ਪੋਸਟ ’ਤੇ ਯੂਜ਼ਰਸ ਵੱਖ-ਵੱਖ ਤਰੀਕਿਆਂ ਨਾਲ ਕਮੈਂਟ ਵੀ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਫਲਾਈਟ ਲੰਡਨ ਤੋਂ ਦੁਬਈ ਜਾ ਰਹੀ ਸੀ। ਬ੍ਰਿਟਿਸ਼ ਏਅਰਵੇਜ਼ ਦੀ ਫਲਾਈਟ ’ਚ ਇਕ ਮਹਿਲਾ ਯਾਤਰੀ ਨੂੰ ਖਾਣੇ ’ਚ ਨਕਲੀ ਦੰਦ ਮਿਲਿਆ। ਘਦਾ ਅਲ-ਹੋਸ ਨਾਮ ਦੀ ਇਸ ਔਰਤ ਨੇ ਖਾਣੇ ਦੀ ਫੋਟੋ ਟਵਿਟਰ ’ਤੇ ਸ਼ੇਅਰ ਕੀਤੀ ਹੈ। ਜਿਸ ਵਿੱਚ ਇੱਕ ਨਕਲੀ ਦੰਦ ਪਿਆ ਨਜ਼ਰ ਆ ਰਿਹਾ ਹੈ।

ਔਰਤ ਨੇ ਬ੍ਰਿਟਿਸ਼ ਏਅਰਵੇਜ਼ ਨੂੰ ਟੈਗ ਕਰਕੇ ਲਿਖਿਆ ਕਿ 25 ਅਕਤੂਬਰ ਨੂੰ ਤੁਹਾਡੀ ਫਲਾਈਟ ਵਿਚ ਪਰੋਸੇ ਗਏ ਖਾਣੇ ’ਚ ਨਕਲੀ ਦੰਦ ਮਿਲਿਆ ਸੀ। ਮੈਂ ਅਜੇ ਵੀ ਇਸ ਬਾਰੇ ਤੁਹਾਡੇ ਜਵਾਬ ਦੀ ਉਡੀਕ ਕਰ ਰਹੀ ਹਾਂ। ਤੁਹਾਡੇ ਕਾਲ ਸੈਂਟਰ ਤੋਂ ਇਸ ਬਾਰੇ ਕਿਸੇ ਨੇ ਮੇਰੇ ਨਾਲ ਗੱਲ ਵੀ ਨਹੀਂ ਕੀਤੀ। ਇਸ ਤੋਂ ਬਾਅਦ ਏਅਰਵੇਜ਼ ਨੇ ਜਵਾਬ ’ਚ ਲਿਖਿਆ, ਸਾਨੂੰ ਇਹ ਦੇਖ ਕੇ ਬਹੁਤ ਦੁੱਖ ਹੋਇਆ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: A fake toothDifferent Reactionspeoplepropunjabtvthe passenger's foodthe plane
Share212Tweet132Share53

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.