ਐਤਵਾਰ, ਜੁਲਾਈ 13, 2025 08:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

ਟਮਾਟਰ ਵੇਚ ਕੇ ਕਿਸਾਨ ਬਣਿਆ ਕਰੋੜਪਤੀ, ਖਰੀਦੀ SUV, ਕਿਹਾ- ਹੁਣ ਲਾੜੀ ਲਈ ਪਰੇਸ਼ਾਨ

Tomato News: ਟਮਾਟਰ ਦੀਆਂ ਵਧਦੀਆਂ ਕੀਮਤਾਂ ਨੇ ਜਿੱਥੇ ਸਵਾਦ ਨੂੰ ਖਰਾਬ ਕਰਨ ਦੇ ਨਾਲ-ਨਾਲ ਆਮ ਆਦਮੀ ਦੀ ਜੇਬ ਵੀ ਲੁੱਟੀ ਹੈ, ਉੱਥੇ ਹੀ ਇਸ ਨੇ ਕੁਝ ਕਿਸਾਨਾਂ ਨੂੰ ਵੀ ਅਮੀਰ ਬਣਾ ਦਿੱਤਾ ਹੈ।

by ਮਨਵੀਰ ਰੰਧਾਵਾ
ਅਗਸਤ 8, 2023
in ਖੇਤੀਬਾੜੀ, ਦੇਸ਼
0
ਫਾਈਲ ਫੋਟੋ

ਫਾਈਲ ਫੋਟੋ

Tomato Price Hike: ਟਮਾਟਰ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦੀ ਜੇਬ ‘ਤੇ ਸੱਟ ਮਾਰੀ ਹੈ। ਦੇਸ਼ ਭਰ ‘ਚ ਟਮਾਟਰ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਟਮਾਟਰ ਦੀ ਕੀਮਤ ਵਿੱਚ ਹੋਏ ਇਸ ਅਚਾਨਕ ਵਾਧੇ ਨੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਪਰ ਕੁਝ ਕਿਸਾਨਾਂ ਲਈ ਟਮਾਟਰ ਦੀਆਂ ਵਧਦੀਆਂ ਕੀਮਤਾਂ ਨੇ ਉਨ੍ਹਾਂ ਦੇ ਅਮੀਰ ਬਣਨ ਦਾ ਰਾਹ ਪੱਧਰਾ ਕਰ ਦਿੱਤਾ ਹੈ। ਅਜਿਹਾ ਹੀ ਅਨੁਭਵ ਕਰਨਾਟਕ ਦੇ ਚਾਮਰਾਜਨਗਰ ਤਾਲੁਕ ਦੇ ਲਕਸ਼ਮੀਪੁਰ ਦੇ ਰਹਿਣ ਵਾਲੇ ਰਾਜੇਂਦਰ ਨਾਲ ਹੋਇਆ।

ਖਰੀਦਦਾਰ ਪਰੇਸ਼ਾਨ, ਕਿਸਾਨ ਅਮੀਰ

ਅੱਜਕੱਲ੍ਹ ਟਮਾਟਰਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਜਿਸ ਕਾਰਨ ਜਿੱਥੇ ਆਮ ਖਪਤਕਾਰ ਚਿੰਤਤ ਹਨ, ਉੱਥੇ ਹੀ ਕੁਝ ਕਿਸਾਨ ਮਹਿੰਗੇ ਭਾਅ ਟਮਾਟਰ ਵੇਚ ਕੇ ਚੰਗਾ ਮੁਨਾਫਾ ਕਮਾ ਰਹੇ ਹਨ ਅਤੇ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਕਰ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਕਰਨਾਟਕ ਤੋਂ ਸਾਹਮਣੇ ਆਇਆ ਹੈ। ਦਰਅਸਲ ਕਰਨਾਟਕ ਭਾਰਤ ਦੇ ਪ੍ਰਮੁੱਖ ਟਮਾਟਰ ਉਤਪਾਦਕ ਸੂਬਿਆਂ ਚੋਂ ਇੱਕ ਹੈ। ਕਰਨਾਟਕ ਕੋਲਾਰ ਅਤੇ ਚਾਮਰਾਜਨਗਰ ਟਮਾਟਰ ਦੀ ਖੇਤੀ ਲਈ ਵਿਸ਼ਵ ਪ੍ਰਸਿੱਧ ਹਨ।

ਟਮਾਟਰ ਵੇਚ ਕੇ SUV ਖਰੀਦੀ

ਕਰਨਾਟਕ ਦੇ ਚਮਰਾਜਨਗਰ ਜ਼ਿਲ੍ਹੇ ਦੇ ਰਾਜੇਸ਼ ਨਾਂ ਦੇ ਕਿਸਾਨ ਨੇ ਆਪਣੀ 12 ਏਕੜ ਜ਼ਮੀਨ ਵਿੱਚ ਟਮਾਟਰ ਉਗਾਇਆ ਅਤੇ ਇਸ ਸੀਜ਼ਨ ਵਿੱਚ ਕਰੀਬ 40 ਲੱਖ ਰੁਪਏ ਕਮਾਏ। ਰਾਜੇਸ਼ ਨੇ ਹੁਣ ਇੱਕ SUV ਕਾਰ ਖਰੀਦੀ। ਰਾਜੇਸ਼ ਦਾ ਕਹਿਣਾ ਹੈ ਕਿ ਹੁਣ ਉਹ ਚੰਗੀ ਦੁਲਹਨ ਦੀ ਤਲਾਸ਼ ਕਰ ਰਿਹਾ ਹੈ।

ਰਾਜੇਸ਼ ਦਾ ਕਹਿਣਾ ਹੈ ਕਿ ਉਸ ਨੇ ਆਪਣੀ 12 ਏਕੜ ਜ਼ਮੀਨ ਵਿੱਚ ਟਮਾਟਰ ਉਗਾਏ ਹਨ ਅਤੇ ਕਰੀਬ 800 ਬੋਰੀਆਂ ਟਮਾਟਰ ਵੇਚੇ ਹਨ। ਜਿਸ ਤੋਂ ਉਸ ਨੇ ਕਰੀਬ 40 ਲੱਖ ਰੁਪਏ ਕਮਾਏ। ਰਾਜੇਸ਼ ਦਾ ਕਹਿਣਾ ਹੈ ਕਿ ਜੇਕਰ ਟਮਾਟਰ ਦੇ ਭਾਅ ਇਸੇ ਤਰ੍ਹਾਂ ਰਹੇ ਤਾਂ ਉਹ ਇੱਕ ਕਰੋੜ ਰੁਪਏ ਤੋਂ ਵੱਧ ਕਮਾ ਸਕਦੇ ਹਨ।

ਹੁਣ ਦੁਲਹਨ ਦੀ ਤਲਾਸ਼

ਰਾਜੇਸ਼ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਕਿਸਾਨ ਵੀ ਚੰਗੀ ਕਮਾਈ ਕਰ ਸਕਦਾ ਹੈ। ਹੁਣ ਉਹ ਚੰਗੀ ਦੁਲਹਨ ਦੀ ਤਲਾਸ਼ ਕਰ ਰਿਹਾ ਹੈ। ਰਾਜੇਸ਼ ਮੁਤਾਬਕ, ਪਹਿਲਾਂ ਲੜਕੀਆਂ ਉਸਨੂੰ ਵਿਆਹ ਲਈ ਠੁਕਰਾ ਦਿੰਦੀਆਂ ਸੀ ਕਿਉਂਕਿ ਲਾੜੀ ਦੇ ਪਰਿਵਾਰ ਵਾਲੇ ਸਰਕਾਰੀ ਅਤੇ ਕਾਰਪੋਰੇਟ ਨੌਕਰੀਆਂ ਨੂੰ ਤਰਜੀਹ ਦਿੰਦੇ ਸੀ। ਪਰ ਉਸ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਕਿਸਾਨ ਮਿਹਨਤ ਕਰੇ ਤਾਂ ਉਸ ਦੀ ਆਰਥਿਕ ਹਾਲਤ ਵੀ ਚੰਗੀ ਹੋ ਸਕਦੀ ਹੈ। ਇੱਕ SUV ਖਰੀਦਣ ਤੋਂ ਬਾਅਦ, ਮੈਂ ਹੁਣ ਇੱਕ ਦੁਲਹਨ ਦੀ ਤਲਾਸ਼ ਕਰ ਰਿਹਾ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Agriculture Newsfarmerfarmers newspro punjab tvpunjabi newsTomato FarmersTomato Price Hiketomato prices
Share209Tweet131Share52

Related Posts

Ahemdabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਆਇਆ ਸਾਹਮਣੇ, ਜਾਣੋ ਕਿਸ ਕਾਰਨ ਵਾਪਰਿਆ ਹਾਦਸਾ

ਜੁਲਾਈ 12, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025
earthquake

Earthquake: ਇਸ ਵੱਡੇ ਸ਼ਹਿਰ ਆਇਆ ਭੁਚਾਲ, 10 ਸੈਕੰਡ ਤੱਕ ਮਹਿਸੂਸ ਕੀਤੇ ਗਏ ਝਟਕੇ

ਜੁਲਾਈ 10, 2025

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਗੁਜਰਾਤ ‘ਚ ਢਹਿ ਗਿਆ 45 ਸਾਲ ਪੁਰਾਣਾ ਪੁਲ, ਚੱਲਦੇ ਵਾਹਨ ਨਦੀ ‘ਚ ਜਾ ਡਿੱਗੇ

ਜੁਲਾਈ 9, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.