ਬੁੱਧਵਾਰ, ਅਕਤੂਬਰ 7, 2026 02:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖੇਤਾਂ ਨੂੰ ਪਾਣੀ ਲਾਉਣ ਗਏ ਕਿਸਾਨ ਦੀ ਸਤਲੁਜ ਦਰਿਆ ‘ਚ ਡੁੱਬਣ ਕਾਰਨ ਹੋਈ ਮੌਤ

by Gurjeet Kaur
ਅਪ੍ਰੈਲ 3, 2024
in ਪੰਜਾਬ
0

ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਤਲੁਜ ਦਰਿਆ ਵਿੱਚ ਪਾਣੀ ਦੇ ਤੇਜ਼ ਕਰੰਟ ਕਾਰਨ ਇੱਕ ਕਿਸਾਨ ਦੇ ਵਹਿ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੀਐਸਐਫ ਮੋਟਰ ਬੋਟ ਨਾਲ ਪਾਣੀ ਵਿੱਚ ਫਸੇ ਕਿਸਾਨ ਦੀ ਭਾਲ ਕਰ ਰਹੀ ਹੈ। ਕਿਸਾਨ ਦੇ ਪਰਿਵਾਰਕ ਮੈਂਬਰ, ਪਿੰਡ ਵਾਸੀ ਅਤੇ ਗੋਤਾਖੋਰ ਮੌਕੇ ‘ਤੇ ਪਹੁੰਚ ਗਏ।

ਲੋਕਾਂ ਨੇ ਦੱਸਿਆ ਕਿ ਬੀ.ਐੱਸ.ਐੱਫ.ਚੈੱਕ ਪੋਸਟ ਦੋਨਾ ਤੇਲੂ ਮੱਲ ਦੇ ਇਲਾਕੇ ਦੇ ਕਿਸਾਨ ਹਰ ਰੋਜ਼ ਸਤਲੁਜ ਦਰਿਆ ਰਾਹੀਂ ਆਪਣੀ ਜ਼ਮੀਨ ਵਾਹੁਣ ਲਈ ਜਾਂਦੇ ਹਨ। ਅੱਜ ਸ਼ਾਮ ਜਦੋਂ 4 ਕਿਸਾਨ ਦਰਿਆ ਦੇ ਵਿਚਕਾਰ ਰੱਸੀ ਫੜ੍ਹ ਕੇ ਆਪਣੇ ਪਿੰਡ ਵੱਲ ਆ ਰਹੇ ਸਨ ਤਾਂ ਅਚਾਨਕ ਇਕ ਕਿਸਾਨ ਅਮਰੀਕ ਸਿੰਘ (47) ਪਾਣੀ ਦੇ ਤੇਜ਼ ਕਰੰਟ ਦੀ ਲਪੇਟ ‘ਚ ਆ ਕੇ ਪਿੱਛੇ ਰਹਿ ਗਿਆ। ਇਹ ਖ਼ਬਰ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲੋਕ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਆਉਣ ਦੀ ਉਡੀਕ ਕਰ ਰਹੇ ਹਨ | ਦੱਸਿਆ ਜਾ ਰਿਹਾ ਹੈ ਕਿ ਅਮਰੀਕ ਸਿੰਘ ਦੇ ਛੋਟੇ-ਛੋਟੇ ਬੱਚੇ ਹਨ ਅਤੇ ਉਹ ਗਰੀਬ ਕਿਸਾਨ ਪਰਿਵਾਰ ਤੋਂ ਹੈ।

Tags: farmerIndia Pakistan Borderlatest newspro punjab tvpunjab newsSutlej river
Share230Tweet144Share58

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result