ਬੁੱਧਵਾਰ, ਜਨਵਰੀ 28, 2026 10:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲੁਧਿਆਣਾ ਦੇ Bath Castle ‘ਚ ਵਿਆਹ ਮੌਕੇ ਦੋ ਗੁੱਟਾਂ ‘ਚ ਹੋਈ ਲੜਾਈ, ਔਰਤ ਸਣੇ 2 ਦੀ ਮੌਤ

ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਸਥਿਤ ਪਿੰਡ ਲਲਤੋਂ ਕਲਾਂ ਦੇ ਨੇੜੇ ਬਾਥ ਕੈਸਟਲ ਪੈਲੇਸ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਗੈਂਗਲੈਂਡ ਬਣ ਗਿਆ।

by Pro Punjab Tv
ਨਵੰਬਰ 30, 2025
in Featured, Featured News, ਪੰਜਾਬ
0

ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਸਥਿਤ ਪਿੰਡ ਲਲਤੋਂ ਕਲਾਂ ਦੇ ਨੇੜੇ ਬਾਥ ਕੈਸਟਲ ਪੈਲੇਸ ਬੀਤੀ ਦੇਰ ਰਾਤ ਵਿਆਹ ਸਮਾਗਮ ਦੌਰਾਨ ਗੈਂਗਲੈਂਡ ਬਣ ਗਿਆ। ਵੱਡੇ ਵੱਡੇ ਪੁਲੀਸ ਅਫ਼ਸਰ, ਅਧਿਕਾਰੀ, ਸਿਆਸੀ ਆਗੂ, ਸਮਾਜਿਕ ਆਗੂਆਂ ਦੇ ਸਾਹਮਣੇ ਹੀ ਸ਼ਹਿਰ ਦੇ ਦੋ ਪੁਰਾਣੇ ਗੈਂਗਸਟਰ ਗੁੱਟਾਂ ਨੇ ਇੱਕ ਦੂਜ਼ੇ ਦੇ ਉਪਰ 70 ਤੋਂ 80 ਰਾਉਂਡ ਫਾਈਰਿੰਗ ਕੀਤੀ। ਇਨ੍ਹਾਂ ਹੀ ਨਹੀਂ ਮੇਲਾ ਠੇਕੇਦਾਰ ਵਰਿੰਦਰ ਕਪੂਰ ਦੀ ਭਤੀਜ਼ੇ ਦਾ ਵਿਆਹ ਕੁੱਝ ਮਿੰਟਾਂ ਵਿੱਚ ਹੀ ਸੋਗ ਸਮਾਗਮ ਵਿੱਚ ਬਦਲ ਗਿਆ। ਨੀਰੂ ਛਾਬੜਾ ਔਰਤ ਸਣੇ ਦੋ ਲੋਕਾਂ ਦੀ ਮੌਕੇ ’ਤੇ ਹੀ ਮੋਤ ਹੋ ਗਈ। ਇੱਕ ਹੋਰ ਵਿਅਕਤੀ ਦੀ ਮੌਤ ਦੀ ਖ਼ਬਰ ਹੈ, ਪਰ ਪ੍ਰਸ਼ਾਸਨ ਹਾਲੇ ਇਸ ਨੂੰ ਸਪੱਸ਼ਟ ਨਹੀਂ ਕਰ ਰਿਹਾ। ਇਸ ਮਾਮਲੇ ਵਿੱਚ ਐਨਜੀਓ ਚਲਾਉਣ ਵਾਲੇ ਜੇਕੇ ਡਾਵਰ ਸਣੇ ਚਾਰ ਲੋਕਾਂ ਫੱਟੜ ਹਨ। ਲੋਕ ਦੇਰ ਰਾਤ ਗੋਲੀਆਂ ਚਲਦੇ ਹੀ ਵਿਆਹ ਛੱਡ ਆਪਣੇ ਘਰਾਂ ਨੂੰ ਭੱਜੇ। ਦੇਖਣ ਵਾਲਿਆਂ ਮੁਤਾਬਕ ਬਹੁਤ ਸਾਰੇ ਲੋਕਾਂ ਨੇ ਕੁਰਸੀਆਂ ਤੇ ਹੋਰਨਾਂ ਥਾਵਾਂ ’ਤੇ ਲੁੱਕ ਕੇ ਆਪਣੀ ਜਾਨ ਬਚਾਈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਸਮਾਗਮ ਵਿੱਚ ਕਈ ਸਿਆਸੀ ਤੇ ਸਮਾਜਿਕ ਆਗੂ ਮੌਜੂਦ ਸਨ। ਦੇਰ ਰਾਤ ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸ਼ਨਿੱਚਰਵਾਰ ਨੂੰ ਸ਼ਹਿਰ ਵਿੱਚ ਮੇਲੇ ਲਗਾਉਣ ਵਾਲੇ ਠੇਕੇਦਾਰ ਵਰਿੰਦਰ ਕਪੂਰ ਦੇ ਭਤੀਜ਼ੇ ਦਾ ਵਿਆਹ ਬਾਥ ਕੈਸਟਲ ਵਿੱਚ ਸੀ।

ਵਿਆਹ ਵਿੱਚ ਉਸਨੇ ਦੋ ਗੈਂਗਸਟਰ ਗਰੁੱਪਾਂ ਨੂੰ ਬੁਲਾਇਆ ਹੋਇਆ ਸੀ। ਦੋਵਾਂ ਗਰੁੱਪਾਂ ਵਿੱਚ ਲੰਬੇ ਲੰਬੇ ਸਮੇਂ ਤੋਂ ਦੁਸ਼ਮਣੀ ਸੀ। ਉਹ ਪੈਲੇਸ ਵਿੱਚ ਇਕੱਠੇ ਹੋਏ ਅਤੇ ਇੱਕ ਦੂਜੇ ਦਾ ਸਾਹਮਣਾ ਕਰਨ ਲੱਗੇ। ਸ਼ਰਾਬ ਦੇ ਨਸ਼ੇ ਵਿੱਚ ਦੋਵਾਂ ਧੜਿਆਂ ਵਿੱਚ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਦੋਵਾਂ ਧੜਿਆਂ ਦੇ ਨੌਜਵਾਨ ਆਪਸ ਵਿੱਚ ਭਿੜ ਗਏ। ਅਚਾਨਕ ਹੀ ਉਨ੍ਹਾਂ ਨੇ ਇੱਕ ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਨਾਲ ਪੂਰੇ ਪੈਲੇਸ ਵਿੱਚ ਦਹਿਸ਼ਤ ਫੈਲ ਗਈ। ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਵਿਆਹ ਵਿੱਚ ਸ਼ਾਮਲ ਹੋਣ ਵਾਲੀ ਇੱਕ ਨੀਰੂ ਛਾਬੜਾ ਨਾਮ ਦੀ ਔਰਤ ਨੂੰ ਗੋਲੀ ਲੱਗ ਗਈ, ਜਦੋਂ ਕਿ ਨੇੜੇ ਹੀ ਖਾਣਾ ਖਾ ਰਹੇ ਵਾਸੂ ਨਾਂ ਦੇ ਵਿਅਕਤੀ ਨੂੰ ਵੀ ਗੋਲੀ ਲੱਗ ਗਈ। ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਧਰ, ਮਾਮਲੇ ਦੀ ਸੁਲਝਾਉਣ ਆਏ ਸਮਾਜਿਕ ਕਾਰਕੁਨ ਜੇ.ਕੇ. ਡਾਵਰ ਨੂੰ ਵੀ ਗੋਲੀ ਲੱਗੀ। ਜੋਕਿ ਡੀਐਮਸੀ ਹਸਪਤਾਲ ਵਿੱਚ ਜ਼ੇਰੇਇਲਾਜ਼ ਹਨ। ਕੁਝ ਮਿੰਟਾਂ ਵਿੱਚ ਜਿਸ ਥਾਂ ਜਸ਼ਨ ਹੋ ਰਹੇ ਸਨ, ਉਥੇ ਸੋਗ ਦੇ ਮਾਹੌਲ ਬਣ ਗਿਆ। ਇਸ ਦੌਰਾਨ ਗੈਂਗਸਟਰ ਵੀ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਭੱਜ ਗਏ। ਗੋਲੀਬਾਰੀ ਕਰਨ ਵਾਲੇ ਸਾਰੇ ਗੈਂਗਸਟਰ ਪੁਲੀਸ ਦੇ ਪਹੁੰਚਣ ਤੋਂ ਪਹਿਲਾਂ ਹੀ ਉੱਥੋਂ ਚਲੇ ਗਏ ਸਨ। ਪੁਲੀਸ ਮੌਕੇ ’ਤੇ ਬਾਥ ਕੈਸਟਲ ਵਿੱਚ ਪਹੁੰਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਏਸੀਪੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਾਂਚ ਜਾਰੀ ਹੈ। ਮੁਲਜ਼ਮਾਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Tags: latest newsLatest News Pro Punjab Tvlatest punjabi news pro punjab tvludhiana bath castle firingpro punjab tvpro punjab tv newspro punjab tv punjabi news
Share200Tweet125Share50

Related Posts

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ

ਜਨਵਰੀ 27, 2026

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

12ਵੀਂ ਜਮਾਤ ਦੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਜਨਵਰੀ 27, 2026

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ‘ਚ ਮਨਾਇਆ ਗਿਆ 77ਵਾਂ ਗਣਤੰਤਰ ਦਿਵਸ

ਜਨਵਰੀ 26, 2026
Load More

Recent News

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ

ਜਨਵਰੀ 27, 2026

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

12ਵੀਂ ਜਮਾਤ ਦੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਜਨਵਰੀ 27, 2026

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.