ਐਤਵਾਰ, ਜੁਲਾਈ 5, 2026 03:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਕੈਮੀਕਲ ਫੈਕਟਰੀ ‘ਚ ਲੱਗੀ ਅੱਗ, 8 ਲੋਕ ਝੁਲਸੇ, ਕਈ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ

by Gurjeet Kaur
ਸਤੰਬਰ 27, 2023
in ਅਜ਼ਬ-ਗਜ਼ਬ
0

ਮੋਹਾਲੀ ਜ਼ਿਲੇ ਦੇ ਕੁਰਾਲੀ ਦੇ ਫੋਕਲ ਪੁਆਇੰਟ ‘ਤੇ ਸਥਿਤ ਇਕ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ ਹੈ। ਜਿਸ ਵਿੱਚ ਕਰੀਬ 8 ਵਿਅਕਤੀ ਬੁਰੀ ਤਰ੍ਹਾਂ ਨਾਲ ਝੁਲਸ ਗਏ। ਇਨ੍ਹਾਂ ਵਿੱਚੋਂ 3 ਨੂੰ ਮੁਹਾਲੀ ਰੈਫਰ ਕਰ ਦਿੱਤਾ ਗਿਆ ਹੈ। ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਾਕੀ 5 ਨੂੰ ਕੁਰਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਹਾਲੀ ਤੋਂ ਇਲਾਵਾ ਰੋਪੜ ਤੋਂ ਸਿਹਤ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ।

 


ਅੱਗ ਲੱਗਦੇ ਹੀ ਪੂਰੇ ਅਸਮਾਨ ਵਿੱਚ ਧੂੰਏਂ ਦੇ ਬੱਦਲ ਛਾ ਗਏ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਰੀਬ 15 ਗੱਡੀਆਂ ਮੌਕੇ ‘ਤੇ ਮੌਜੂਦ ਹਨ।

ਕੈਮੀਕਲ ਫੈਕਟਰੀ ਕਾਰਨ ਇੱਥੇ ਸਥਿਤੀ ਕਾਫੀ ਖਤਰਨਾਕ ਬਣ ਗਈ ਹੈ। ਨੇੜੇ ਹੀ ਹੋਰ ਫੈਕਟਰੀਆਂ ਹਨ। ਅਜਿਹੇ ‘ਚ ਜੇਕਰ ਅੱਗ ਫੈਲਦੀ ਹੈ ਤਾਂ ਇਲਾਕੇ ‘ਚ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।

Share215Tweet134Share54

Related Posts

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026
Load More

Recent News

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.