ਵੀਰਵਾਰ, ਅਗਸਤ 28, 2025 03:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦਾ ਸਰਕਾਰੀ ਸਕੂਲ ਜਿੱਥੇ ਪੜ੍ਹਦਾ ਹੈ ਸਿਰਫ਼ ਇੱਕ ਵਿਦਿਆਰਥੀ, ਇਕੱਲਿਆਂ ਲਈ ਬਣਦਾ ਹੈ ਮਿਡ ਡੇ ਮੀਲ, ਕਾਰਨ ਜਾਣ ਰਹਿ ਜਾਓਗੇ ਹੈਰਾਨ…

by Gurjeet Kaur
ਫਰਵਰੀ 2, 2024
in ਪੰਜਾਬ
0

ਆਮ ਤੌਰ ‘ਤੇ ਜਦੋਂ ਕਿਸੇ ਸਕੂਲ ਦਾ ਨਾਂ ਆਉਂਦਾ ਹੈ ਤਾਂ ਸਾਡੇ ਜ਼ੇਹਨ ਵਿਚ ਬੱਚਿਆਂ ਨਾਲ ਭਰੀਆਂ ਕਲਾਸਾਂ, ਵੱਡੇ-ਵੱਡੇ ਮੈਦਾਨ, ਬੱਚਿਆਂ ਦੇ ਮੋਢਿਆਂ ‘ਤੇ ਬਸਤੇ ਨਜ਼ਰ ਆਉਂਦੇ ਹਨ। ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹੇ ਸਕੂਲ ਬਾਰੇ ਦੱਸਣ ਜਾ ਰਹੇ ਹਾਂ ਜਿਥੇ ਸਿਰਫ ਇਕੋ ਹੀ ਵਿਦਿਆਰਥੀ ਪੜ੍ਹਦਾ ਹੈ।

ਉਹ ਰੋਜ਼ਾਨਾ ਇਕੱਲਿਆਂ ਹੀ ਕਲਾਸ ਲਗਾਉਂਦਾ ਹੈ ਤੇ ਹਰ ਰੋਜ਼ ਇਕੋ ਵਿਦਿਆਰਥੀ ਲਈ ਮਿਡ ਡੇ ਮਿਲ ਵੀ ਬਣਦੀ ਹੈ। ਬੱਚਾ ਇਕੱਲਾ ਨੇੜਲੇ ਪਿੰਡ ਤੋਂ ਇਕ ਕਿਲੋਮੀਟਰ ਸਾਈਕਲ ਚਲਾ ਕੇ ਸਕੂਲ ਵਿਚ ਪੜ੍ਹਨ ਲਈ ਪਹੁੰਚਦਾ ਹੈ।

 

 

ਬਠਿੰਡਾ ਦੇ ਕੋਠੇ ਬੁੱਧ ਸਿੰਘ ਵਾਲੇ ਵਿਚ ਇਕ ਅਜਿਹਾ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹੈ ਜਿਥੇ ਪਿਛਲੇ 3 ਸਾਲਾਂ ਤੋਂ ਸਿਰਫ ਇਕ ਹੀ ਬੱਚਾ ਪੜ੍ਹਦਾ ਆ ਰਿਹਾ ਹੈ । ਇਸ ਸਕੂਲ ਦੇ ਟੀਚਰ ਸਾਹਿਬਾਨ ਵੱਲੋਂ ਜਦੋਂ ਪਿੰਡਾਂ ਵਿਚ ਜਾ ਕੇ ਬੱਚਿਆਂ ਨੂੰ ਇਸ ਸਕੂਲ ਵਿਚ ਦਾਖਲ ਕਰਾਉਣ ਲਈ ਕਿਹਾ ਜਾਂਦਾ ਹੈ ਤਾਂ ਮਾਪਿਆਂ ਵੱਲੋਂ ਕਿਹਾ ਜਾਂਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲ ਵਿਚ ਪੜ੍ਹਾਉਣਗੇ ਜਦੋਂ ਕਿ ਇਸ ਸਮਾਰਟ ਸਕੂਲ ਵਿਚ ਸਹੂਲਤ ਦੀ ਕੋਈ ਕਮੀ ਨਹੀਂ ਹੈ।

 

ਸਕੂਲ ਦੇ ਪ੍ਰਿੰਸੀਪਲ ਤੇ ਟੀਚਰ ਸਾਹਿਬਾਨ ਦੀ ਲੋਕਾਂ ਨੂੰ ਇਹੀ ਅਪੀਲ ਹੈ ਕਿ ਉਹ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣ ਦੀ ਬਜਾਏ ਸਰਕਾਰੀ ਸਕੂਲ ਵਿਚ ਪੜ੍ਹਾਉਣ ਕਿਉਂਕਿ ਇਥੇ ਉਹ ਸਭ ਤਰ੍ਹਾਂ ਦੀਆਂ ਸਹੂਲਤਾਂ ਹਨ ਜੋ ਕਿ ਪ੍ਰਾਈਵੇਟ ਸਕੂਲਾਂ ਵਿਚ ਹੁੰਦੀਆਂ ਹਨ। ਇਥੇ ਪ੍ਰਾਜੈਕਟ ਵੀ ਲੱਗਿਆ ਹੋਇਆ ਹੈ।ਇਮਾਰਤ ਵੀ ਚੰਗੀ ਬਣੀ ਹੋਈ ਹੈ, ਪਹਿਲੀ ਤੋਂ 8ਵੀਂ ਤੱਕ ਬੱਚਿਆਂ ਦੀ ਪੜ੍ਹਾਈ ਬਿਲਕੁਲ ਫ੍ਰੀ ਹੈ।

 

 

 

 

Tags: bathindabathinda Punjab Government Schoolpro punjab tvpunjabpunjabi news
Share276Tweet173Share69

Related Posts

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025

CM ਮਾਨ ਨੇ ਲੋਕਾਂ ਹਵਾਲੇ ਕੀਤਾ ਆਪਣਾ ਹੈਲੀਕਾਪਟਰ, ਪਹੁੰਚੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ

ਅਗਸਤ 27, 2025

ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਹੁਕਮ

ਅਗਸਤ 27, 2025

ਸ੍ਰੀ ਗੁਰੂਘਰ ‘ਚ ਕਈ ਕਈ ਫੁੱਟ ਫੜਿਆ ਪਾਣੀ, ਡੁੱਬਿਆ ਇੱਕ ਹਿੱਸਾ

ਅਗਸਤ 27, 2025

ਪੰਜਾਬ ਦੀ ਧੀ ਨੇ ਓਲੰਪੀਅਨ ਨਿਸ਼ਾਨੇਬਾਜ਼ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਗਸਤ 27, 2025
Load More

Recent News

ਵੀਜ਼ਾ ਨਿਯਮਾਂ ‘ਚ ਅਮਰੀਕਾ ਕਰਨ ਜਾ ਰਿਹਾ ਵੱਡਾ ਬਦਲਾਅ, ਜਾਣੋ ਹੋਵੇਗਾ ਫਾਇਦਾ ਜਾਂ ਨੁਕਸਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਲੋਕਾਂ ਨੂੰ ਮਿਲਣ ਗਿਆ ਸੀ ਮੰਤਰੀ ਪਰ ਪੈ ਗਿਆ ਭਾਰੀ, ਡੰਡੇ ਲੈ ਮਗਰ ਪਏ ਲੋਕ, ਪੜ੍ਹੋ ਪੂਰੀ ਖ਼ਬਰ

ਅਗਸਤ 28, 2025

ਪਤਨੀ ਨੂੰ ਸੋਹਣੇ ਨਾ ਹੋਣ ਤੇ ਪਤੀ ਨੇ ਦਿੱਤੀ ਅਜਿਹੀ ਭਿਆਨਕ ਸਜਾ

ਅਗਸਤ 27, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.