ਵੀਰਵਾਰ, ਅਕਤੂਬਰ 8, 2026 01:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ

by Gurjeet Kaur
ਦਸੰਬਰ 13, 2023
in ਪੰਜਾਬ
0
ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ
29 ਪਿੰਡਾਂ ਲਈ 1.45 ਕਰੋੜ ਰੁਪਏ ਦੀ ਰਾਸ਼ੀ ਛੇਤੀ ਹੋਵੇਗੀ ਜਾਰੀ
ਪਿਛਲੇ ਵਿੱਤੀ ਵਰ੍ਹੇ ਦੌਰਾਨ 39 ਪਿੰਡਾਂ ਨੂੰ ਜਾਰੀ ਕੀਤੇ 1.95 ਕਰੋੜ ਰੁਪਏ
ਪੰਜਾਬ ਸਰਕਾਰ ਪਿੰਡਾਂ ‘ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਪ੍ਰਵਾਨਗੀ ਦੇ ਦਿੱਤੀ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 1 ਕਰੋੜ 45 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸ਼ਹੀਦਗੜ੍ਹ, ਸੈਂਪਲਾ, ਮੁਹੰਮਦੀਪੁਰ, ਧਤੌਂਦਾ ਅਤੇ ਧਨੌਲਾ, ਜ਼ਿਲ੍ਹਾ ਪਠਾਨਕੋਟ ਦੇ ਪਿੰਡ ਘੋਹ, ਜ਼ਿਲ੍ਹਾ ਰੋਪੜ ਦੇ ਪਿੰਡ ਝੱਲੀਆਂ ਕਲਾਂ, ਰਾਮਪੁਰ ਅਤੇ ਗੋਪਾਲਪੁਰ, ਜ਼ਿਲ੍ਹਾ ਸੰਗਰੂਰ ਦੇ ਪਿੰਡ ਖਾਈ, ਜ਼ਿਲ੍ਹਾ ਪਟਿਆਲਾ ਦੇ ਪਿੰਡ ਹਰਚੰਦਪੁਰਾ, ਗੱਜੂਮਾਜਰਾ, ਸਨੌਲੀਆਂ ਅਤੇ ਸੁੱਖੇਵਾਲ, ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਿੜੀਆਂ, ਚੰਬਲ, ਡਲੀਰੀ, ਮਾੜੀ ਸਮਰਾਂ ਅਤੇ ਜਵੰਦਪੁਰ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਪਿੰਡ ਮਹਿਰੋਲੀ ਅਤੇ ਢਕੋਰਾਂ ਕਲਾਂ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਛੰਨ ਘੋਗਾ ਤੇ ਮੁਮੰਦ ਅਤੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋਂ ਨੀਚੀ, ਖਾਨਪੁਰ ਮੰਡ, ਜੁਲਫ਼ਗੜ੍ਹ, ਕੀੜੀ, ਨਵਾਂ ਸਲੇਮਪੁਰਾ ਅਤੇ ਪਿੰਡ ਭਾਡੇਵਾਲ ਨੂੰ ਛੇਤੀ ਜਾਰੀ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬਹੁਤੇ ਪਿੰਡ ਅਜਿਹੇ ਹਨ, ਜਿੱਥੇ ਵੱਖ-ਵੱਖ ਧਰਮਾਂ-ਆਬਾਦੀਆਂ ਲਈ ਵੱਖੋ-ਵਖਰੇ ਸ਼ਮਸ਼ਾਨਘਾਟ ਹਨ ਅਤੇ ਇਨ੍ਹਾਂ ਵਿੱਚੋਂ ਕੋਈ ਵੀ ਸ਼ਮਸ਼ਾਨਘਾਟ ਮੁਕੰਮਲ ਰੂਪ ਵਿੱਚ ਵਿਕਸਿਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ਅਨੁਸਾਰ ਇੱਕ ਤੋਂ ਵੱਧ ਸ਼ਮਸ਼ਾਨਘਾਟ ਵਾਲੇ ਪਿੰਡਾਂ ਵਿੱਚੋਂ ਜੇ ਕਿਸੇ ਪਿੰਡ ਦੀ ਪੰਚਾਇਤ ਇੱਕ ਸ਼ਮਸ਼ਾਨਘਾਟ ਬਣਾਉਣ ਦਾ ਫ਼ੈਸਲਾ ਕਰਦੀ ਹੈ ਤਾਂ ਸਰਕਾਰ ਉਸ ਪਿੰਡ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤ ਗ੍ਰਾਂਟ ਰਾਸ਼ੀ ਨੂੰ ਸਬੰਧਤ ਸ਼ਮਸ਼ਾਨਘਾਟ ਦੇ ਵਿਕਾਸ ਲਈ ਖ਼ਰਚ ਕਰ ਸਕਦੀ ਹੈ ਜਾਂ ਪੁਰਾਣੇ ਸ਼ਮਸ਼ਾਨਘਾਟ ਵਾਲੀਆਂ ਥਾਵਾਂ ਨੂੰ ਹੋਰਨਾਂ ਮੰਤਵਾਂ ਜਿਵੇਂ ਪਾਰਕਾਂ ਆਦਿ ‘ਚ ਤਬਦੀਲ ਕਰਨ ਲਈ ਵਰਤ ਸਕਦੀ ਹੈ।
ਉਨ੍ਹਾਂ ਆਸ ਜਤਾਈ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਭਰਵਾਂ ਹੁੰਗਾਰਾ ਮਿਲੇਗਾ।
ਦੱਸ ਦੇਈਏ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 39 ਗ੍ਰਾਮ ਪੰਚਾਇਤਾਂ ਨੂੰ 1.95 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
Tags: Laljit Singh BhullarRural Development and Panchayat Minister Laljit Singh Bhullar
Share211Tweet132Share53

Related Posts

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.