ਸ਼ੁੱਕਰਵਾਰ, ਜਨਵਰੀ 9, 2026 12:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੋਂ ਜੱਥਾ ਹੋਇਆ ਪਾਕਿਸਤਾਨ ਲਈ ਰਵਾਨਾ:video

by Gurjeet Kaur
ਨਵੰਬਰ 25, 2023
in ਧਰਮ
0

ਇਹ ਜਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਹੋਵੇਗਾ ਰਵਾਨਾ

ਸ਼੍ਰੋਮਣੀ ਕਮੇਟੀ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿਚ ਇਸ ਜਥੇ ਨੂੰ ਕੀਤਾ ਰਵਾਨਾ

ਇਹ ਜਥਾ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰ ਅਟਾਰੀ ਵਾਹਗਾ ਸਰਹੱਦ ਰਾਹੀਂ 4 ਦਿਸੰਬਰ ਨੂੰ ਭਾਰਤ ਵਾਪਸ ਪਰਤੇਗਾ

ਇਹ ਜਥਾ ਦਸ ਦਿਨ ਦੇ ਵਿਜੇ ਤੇ ਪਾਕਿਸਤਾਨ ਨਨਕਾਣਾ ਸਾਹਿਬ ਪੰਜਾ ਸਾਹਿਬ ਹਸਨ ਅਬਦਾਲ ਅਤੇ ਲਾਹੌਰ ਅਤੇ ਕਰਤਾਰਪੁਰ ਸਾਹਿਬ ਤੇ ਸੱਚਾ ਸੌਦਾ ਅਤੇ ਹੋਰ ਵੱਖ ਵੱਖ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਵਾਪਸ ਆਵੇਗਾ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਾ ਰਹੇ ਜਥੇ ਵਿਚ ਸ਼ਰਧਾਲੂਆਂ ਦੇ ਮਨ ਚ ਬਹੁਤ ਹੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ

ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਬਹੁਤ ਹੀ ਭਾਗਾਂ ਵਾਲੇ ਹਾਂ ਜਿਹੜਾ ਬਾਬੇ ਨਾਨਕ ਨੇ ਸਾਨੂੰ ਆਪਣੇ ਦਰ ਤੇ ਬੁਲਾਇਆ

896 ਦੇ ਕਰੀਬ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਤੋਂ ਪਾਕਿਸਤਾਨ ਦੇ ਲਈ ਹੋਇਆ ਰਵਾਨਾ

ਕਿਹਾ ਕਿ 1684 ਦੇ ਕਰੀਬ ਸ਼ਰਧਾਲੂਆਂ ਨੇ ਨਨਕਾਣਾ ਸਾਹਿਬ ਜਾਣ ਲਈ ਵੀਜ਼ੇ ਲਈ ਅਪਲਾਈ ਕੀਤਾ ਸੀ ਜਿਸ ਦੇ ਚੱਲਦੇ ਪਾਕਿਸਤਾਨ ਸਰਕਾਰ ਵੱਲੋਂ 896 ਦੇ ਕਰੀਬ ਸ਼ਰਧਾਲੂਆਂ ਨੂੰ ਵੀਜ਼ਾ ਕੀਤਾ ਜਾਰੀ

788 ਦੇ ਕਰੀਬ ਸ਼ਰਧਾਲੂਆਂ ਦਾ ਪਾਕਿਸਤਾਨ ਹਾਈ ਕਮਿਸ਼ਨ ਨੇ ਵੀਜ਼ਾ ਕੀਤਾ ਰੱਦ

 


ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਦਾ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਬਹੁਤ ਠੇਸ ਪੁੱਜਦੀ ਹੈ

ਅੰਮ੍ਰਿਤਸਰ ਸਤਿਗੁਰੂ ਨਾਨਕ ਪ੍ਰਗਟਿਆ ‘ਮਿਟੀ ਧੁੰਧ ਜਗ ਚਾਨਣ ਹੋਇਆ’ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਅੱਜ ਸ਼੍ਰੋਮਣੀ ਕਮੇਟੀ ਤੋਂ 896 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਸ਼੍ਰੋਮਣੀ ਕਮੇਟੀ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਇਹ ਜਥਾ ਰਵਾਨਾ ਕੀਤਾ ਗਿਆ ਇਹ ਜਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਚਾਰ ਦਿਸੰਬਰ ਨੂੰ ਭਾਰਤ ਵਾਪਸ ਪੁੱਜੇਗਾ ਇਸ ਮੌਕੇ ਗੱਲਬਾਤ ਕਰਦੇ ਹੋਏ ਕਿਹਾ ਕਿ 1684 ਸ਼ਰਧਾਲੂਆਂ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ ਜਿਸ ਦੇ ਚੱਲਦੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ 788 ਦੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਜਿਸ ਦੇ ਚਲਦੇ ਹੁਣ 896 ਦੇ ਕਰੀਬ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਣ ਲਈ ਪਾਕਿਸਤਾਨ ਜਾ ਰਹੇ ਹਨ ਉੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਿਜਾ ਰਹੇ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਅਸੀਂ ਬੜੀ ਭਾਗਾਂ ਵਾਲੇ ਹਾਂ ਜਿਹੜਾ ਬਾਬੇ ਨਾਨਕ ਦਾ ਪ੍ਰਕਾਸ਼ ਦਿਹਾੜਾ ਮਨਾਉਣ ਉਨ੍ਹਾਂ ਦੇ ਨਿਵਾਸ ਸਥਾਨ ਤੇ ਜਾ ਰਹੇ ਹਾਂ ਉਨ੍ਹਾਂ ਕਿਹਾ ਕਿ ਮਨ ਵਿੱਚ ਬਹੁਤੀ ਖ਼ੁਸ਼ੀ ਹੈ ਅਸੀਂ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਨਨਕਾਣਾ ਸਾਹਿਬ ਵਿਖੇ ਮਨਾਵਾਂਗੇ ਅਤੇ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਾਂਗੇ ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਜਾਰੀ ਕੀਤੇ ਜਾਣ ਤਾਂ ਜੋ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰ ਸਕਣ ਇਸ ਜਥੇ ਨੂੰ ਦਸ ਦਿਨ ਦਾ ਵੀਜ਼ਾ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਦਿੱਤਾ ਗਿਆ ਹੈ ਇਹ ਜਥਾ ਨਨਕਾਣਾ ਸਾਹਿਬ , ਪੰਜਾ ਸਾਹਿਬ ਹਸਨ ਅਬਦਾਲ ਅਤੇ ਲਾਹੌਰ ਤੇ ਕਰਤਾਰਪੁਰ ਸਾਹਿਬ ਸੱਚਾ ਸੌਦਾ ਤੇ ਹੋਰ ਵੱਖ ਵੱਖ ਆਪਣੇ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰਕੇ ਦਸ ਦਿਨ ਬਾਅਦ ਭਾਰਤ ਵਾਪਸ ਪਰਤੇਗਾ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਅਸੀਂ ਦੋਵਾਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵਿਜੇ ਲਗਾਏ ਜਾਣ ਤਾਂ ਜੋ ਆਪਣੇ ਅਸੀਂ ਗੁਰੂਆਂ ਦੇ ਦਰਸ਼ਨ ਕਰ ਸਕੀਏ ਇਹ ਜੱਥਾ ਆਪਣੇ ਗੁਰਧਾਮਾਂ ਦੇ ਦਰਸ਼ਨ ਕਰ ਦਿਸਬਰ ਦੀ ਚਾਰ ਤਰੀਕ ਨੂੰ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਵਾਪਸ ਪਰਤੇਗਾ

Tags: gurpurabjathapakistanpakistan nankana sahibpro punjab tvpunjabi newsshri guru nanak dev ji
Share236Tweet148Share59

Related Posts

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ੀ ਤੋਂ ਪਹਿਲਾਂ CM ਮਾਨ ਨੇ ਜਥੇਦਾਰ ਨੂੰ ਕੀਤੀ ਅਪੀਲ

ਜਨਵਰੀ 8, 2026

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 6, 2026

ਨਵੇਂ ਸਾਲ ਦੇ ਦਿਨ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭੀੜ ਹੋਈ ਇਕੱਠੀ ਹੋਈ, ਕਈ ਸੜਕਾਂ ਬੰਦ

ਜਨਵਰੀ 1, 2026

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਭਗਵੰਤ ਮਾਨ

ਦਸੰਬਰ 26, 2025

ਦਿੱਲੀ ‘ਚ ਅੱਜ ਹੋਵੇਗਾ ਵੀਰ ਬਾਲ ਦਿਵਸ ਸਮਾਗਮ, PM ਮੋਦੀ ਹੋਣਗੇ ਸ਼ਾਮਲ

ਦਸੰਬਰ 26, 2025

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025
Load More

Recent News

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ . . . .

ਜਨਵਰੀ 9, 2026

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.