ਮੰਗਲਵਾਰ, ਮਾਰਚ 24, 2026 10:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਗੁਰਸਿੱਖ ਸ਼ਖ਼ਸੀਅਤ ਦੀ ਹੋਈ ਨਿਯੁਕਤੀ

Takht Sri Hazur Sahib: ਸਿੱਖ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਇਸ ਵਿਰੋਧ ਤੋਂ ਬਾਅਦ ਡਾ: ਵਿਜੇ ਸਤਬੀਰ ਸਿੰਘ ਨੂੰ ਬੋਰਡ 'ਤੇ ਨਿਯੁਕਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

by ਮਨਵੀਰ ਰੰਧਾਵਾ
ਅਗਸਤ 11, 2023
in ਧਰਮ, ਪੰਜਾਬ
0

Takht Sri Hazur Sahib Nanded Board, Manager: ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇੱਕ ਗ਼ੈਰ-ਸਿੱਖ ਦੀ ਨਿਯੁਕਤੀ ’ਤੇ ਸਿੱਖ ਸਮਾਜ ਵੱਲੋਂ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ ਸੀ। ਸਿੱਖ ਭਾਈਚਾਰੇ ਵੱਲੋਂ ਕੀਤੇ ਜਾ ਰਹੇ ਇਸ ਵਿਰੋਧ ਤੋਂ ਬਾਅਦ ਡਾ: ਵਿਜੇ ਸਤਬੀਰ ਸਿੰਘ ਨੂੰ ਬੋਰਡ ‘ਤੇ ਨਿਯੁਕਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਜਿਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਮੁੰਬਈ ਵਿੱਚ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਮਿਲ ਕੇ ਮੰਗ ਕੀਤੀ ਕਿ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਬੋਰਡ ਵਿੱਚ ਸਿੱਖ ਕੌਮ ਦੇ ਕਿਸੇ ਵਿਅਕਤੀ ਨੂੰ ਨਿਯੁਕਤ ਕੀਤਾ ਜਾਵੇ।

IMPORTANT NEWS!
नांदेड के तख्त सचखंड श्री हजूर अबचलनगर साहिब गुरुद्वारा बोर्ड पर सिख समाज कें व्यक्ती की नियुक्ती की जाए, इस माँग हेतू दिल्ली सिख गुरुद्वारा प्रबंधन कमिटी के एक प्रतिनिधी मंडल ने आज उपमुख्यमंत्री देवेंद्र फडणवीस इनसे मुंबई में मुलाकात की।
इस प्रतिनिधी मंडल में… pic.twitter.com/U1PRla287z

— @OfficeOfDevendra (@Devendra_Office) August 11, 2023

ਇਸ ਵਫ਼ਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਖਲੋਂ ਹਾਜ਼ਰ ਰਹੇ। ਉਨ੍ਹਾਂ ਦੀ ਬੇਨਤੀ ਨੂੰ ਤੁਰੰਤ ਪ੍ਰਵਾਨ ਕਰਦਿਆਂ ਡਾ: ਵਿਜੇ ਸਤਬੀਰ ਸਿੰਘ ਨੂੰ ਬੋਰਡ ‘ਤੇ ਨਿਯੁਕਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ |

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Devendra FadnavisDr. Vijay Satbir SinghdsgmcManager of Takht Sri Hazur Sahib Nanded BoardNanded Boardpro punjab tvpunjabi newsTakht Sri Hazur Sahib
Share215Tweet134Share54

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.