ਸ਼ਨੀਵਾਰ, ਜਨਵਰੀ 10, 2026 10:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡੇਰਾ ਸਿਰਸਾ ਮੁਖੀ ਦੀ ਪੈਰੋਲ ਖ਼ਿਲਾਫ਼ SGPC ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

SGPC petition against Gurmeet's Parole: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਸੁਣਵਾਈ ਕਰੇਗਾ।

by ਮਨਵੀਰ ਰੰਧਾਵਾ
ਫਰਵਰੀ 9, 2023
in ਪੰਜਾਬ
0

Punjab and Haryana High Court: ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਸੁਣਵਾਈ ਕਰੇਗਾ। ਐਸਜੀਪੀਸੀ ਨੇ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਵੀ ਪਿਛਲੇ ਹਫ਼ਤੇ ਇਸ ਮੁੱਦੇ ’ਤੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਪਰ ਕਿਸੇ ਤਕਨੀਕੀ ਕਾਰਨ ਕਰਕੇ ਉਸ ਨੇ ਪਟੀਸ਼ਨ ਵਾਪਸ ਲੈ ਲਈ ਸੀ। ਹੁਣ ਸ਼੍ਰੋਮਣੀ ਕਮੇਟੀ ਨੇ ਇਕ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਦੇ ਪੈਰੋਲ ਦੇਣ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸਿਆਲਕਾ ਰਾਹੀਂ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਦਾਇਰ ਪਟੀਸ਼ਨ ‘ਚ ਡਿਵੀਜ਼ਨਲ ਕਮਿਸ਼ਨਰ ਰੋਹਤਕ ਵੱਲੋਂ ਪੈਰੋਲ ਦੇਣ ‘ਚ ਕਾਨੂੰਨੀ ਨਿਯਮਾਂ ਦੀ ਉਲੰਘਣਾ ‘ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਨੇ ਕਮਿਸ਼ਨਰ ਰੋਹਤਕ ਵੱਲੋਂ ਗੁਰਮੀਤ ਸਿੰਘ ਨੂੰ 20 ਜਨਵਰੀ, 2023 ਨੂੰ ਜਾਰੀ ਕੀਤੇ ਗਏ 40 ਦਿਨਾਂ ਦੀ ਪੈਰੋਲ ਦੇ ਹੁਕਮ ਨੂੰ ਇਹ ਕਹਿੰਦਿਆਂ ਰੱਦ ਕਰਨ ਦੀ ਮੰਗ ਕੀਤੀ ਹੈ ਕਿ ਇਹ ਹਰਿਆਣਾ ਵਰਚੂਅਸ ਪ੍ਰਿਜ਼ਨਰਜ਼ (ਆਰਜ਼ੀ ਰਿਹਾਈ) ਐਕਟ 2022 ਦੀ ਧਾਰਾ-11 ਦੇ ਉਪਬੰਧਾਂ ਦੇ ਵਿਰੁੱਧ ਹੈ।

ਹਾਈ ਕੋਰਟ ਨੂੰ ਪਟੀਸ਼ਨ ਰਾਹੀਂ ਗੁਰਮੀਤ ਸਿੰਘ ਦੇ ਪੈਰੋਲ ਦੀ ਮਿਆਦ ਦੌਰਾਨ ਗੈਰ-ਕਾਨੂੰਨੀ ਬਿਆਨਾਂ ਅਤੇ ਗਤੀਵਿਧੀਆਂ ਦੇ ਸੰਭਾਵੀ ਖਤਰਨਾਕ ਨਤੀਜਿਆਂ ਤੋਂ ਵੀ ਜਾਣੂ ਕਰਵਾਇਆ ਗਿਆ ਹੈ। ਐਸਜੀਪੀਸੀ ਨੇ ਪਟੀਸ਼ਨ ਵਿੱਚ ਗੁਰਮੀਤ ਸਿੰਘ ਦੀ ਪੈਰੋਲ ਨੂੰ ਭਾਰਤ ਦੀ ਪ੍ਰਭੂਸੱਤਾ, ਅਖੰਡਤਾ ਅਤੇ ਦੇਸ਼ ਵਿੱਚ ਜਨਤਕ ਸਦਭਾਵਨਾ, ਸ਼ਾਂਤੀ ਅਤੇ ਸਮਾਜਿਕ ਤਾਣੇ-ਬਾਣੇ ਲਈ ਖ਼ਤਰਾ ਕਰਾਰ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurmeet Ram Rahimpro punjab tvPunjab and Haryana High Courtpunjabi newsRam Rahim's ParoleSGPC against Dera Sirsashiromani gurdwara parbandhak committee
Share204Tweet128Share51

Related Posts

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ‘ਤੇ ਰੱਖਿਆ ਝੱਜਰ-ਬਚੌਲੀ ਸੈਂਚੁਰੀ ਦਾ ਨਾਂਅ

ਜਨਵਰੀ 9, 2026
Load More

Recent News

ਸੰਗਰੂਰ ਵਾਸੀਆਂ ਨੂੰ ਵੱਡੀ ਸੌਗਾਤ : ਬਾਬਾ ਹੀਰਾ ਸਿੰਘ ਭੱਠਲ ਕਾਲਜ ਲਹਿਰਾਗਾਗਾ ਨੂੰ ਬਣਾਇਆ ਜਾਵੇਗਾ ਘੱਟ ਗਿਣਤੀਆਂ ਲਈ ਮੈਡੀਕਲ ਕਾਲਜ

ਜਨਵਰੀ 9, 2026

ਅਗਲੇ ਤਿੰਨ ਸਾਲਾਂ ਵਿੱਚ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੋਣਗੀਆਂ 500 ਈ-ਬੱਸਾਂ : ਚੀਫ ਸੈਕਟਰੀ

ਜਨਵਰੀ 9, 2026

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਜਨਵਰੀ 9, 2026

‘ਈਜ਼ੀ ਰਜਿਸਟਰੀ’ ਨੇ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ: ਮੁੰਡੀਆਂ

ਜਨਵਰੀ 9, 2026

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

ਜਨਵਰੀ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.