ਸ਼ੁੱਕਰਵਾਰ, ਜੁਲਾਈ 31, 2026 10:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Hindu Doctor Murder: ਪਾਕਿਸਤਾਨ ‘ਚ ਹਿੰਦੂ ਡਾਕਟਰ ਦਾ ਗਲਾ ਵੱਢ ਕੇ ਕਤਲ, ਹੋਲੀ ਵਾਲੇ ਦਿਨ ਘਰ ‘ਚ ਮਿਲੀ ਲਾਸ਼

Hindu Doctor Murder: ਪਾਕਿਸਤਾਨ ਵਿੱਚ ਇੱਕ ਹਿੰਦੂ ਡਾਕਟਰ ਦਾ ਗਲਾ ਵੱਢ ਕੇ ਕਤਲ ਕੀਤੇ ਜਾਣ ਕਾਰਨ ਹੜਕੰਪ ਮਚ ਗਿਆ ਹੈ। ਇਹ ਘਟਨਾ ਪਾਕਿਸਤਾਨ ਦੇ ਹੈਦਰਾਬਾਦ ਵਿੱਚ ਵਾਪਰੀ। ਪੁਲਿਸ ਨੇ ਕਤਲ ਦੇ ਦੂਜੇ ਦਿਨ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

by ਮਨਵੀਰ ਰੰਧਾਵਾ
ਮਾਰਚ 9, 2023
in ਵਿਦੇਸ਼
0

Hindu Doctor Murder: ਪਾਕਿਸਤਾਨ ਦੇ ਹੈਦਰਾਬਾਦ ‘ਚ ਇੱਕ ਹਿੰਦੂ ਡਾਕਟਰ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੂੰ ਡਾਕਟਰ ਦੇ ਡਰਾਈਵਰ ਨੇ ਅੰਜਾਮ ਦਿੱਤਾ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ।

ਮ੍ਰਿਤਕ ਡਾਕਟਰ ਦੀ ਪਛਾਣ ਧਰਮ ਦੇਵ ਰਾਠੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਧਰਮ ਦੇਵ ਰਾਠੀ ਦੇ ਡਰਾਈਵਰ ਨੇ ਘਰ ਦੇ ਅੰਦਰ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਡਰਾਈਵਰ ਨੇ ਡਾਕਟਰ ‘ਤੇ ਚਾਕੂ ਨਾਲ ਵਾਰ ਕਰ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਡਾਕਟਰ ਦੇ ਰਸੋਈਏ ਨੇ ਪੁਲਿਸ ਨੂੰ ਦਿੱਤੀ ਪੂਰੀ ਜਾਣਕਾਰੀ

ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਬੁੱਧਵਾਰ ਨੂੰ ਦੋਸ਼ੀ ਡਰਾਈਵਰ ਨੂੰ ਖੈਰਪੁਰ ਸਥਿਤ ਉਸ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਹਨੀਫ਼ ਲੇਘਾਰੀ ਵਜੋਂ ਹੋਈ ਹੈ। ਡਾਕਟਰ ਦੇ ਰਸੋਈਏ ਨੇ ਪੁਲਿਸ ਨੂੰ ਦੱਸਿਆ ਕਿ ਘਰ ਨੂੰ ਜਾਂਦੇ ਸਮੇਂ ਦੋਹਾਂ ਦੀ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ। ਇਸ ਤੋਂ ਬਾਅਦ ਦੋਸ਼ੀ ਡਰਾਈਵਰ ਨੇ ਘਰ ਦੇ ਅੰਦਰੋਂ ਚਾਕੂ ਕੱਢ ਲਿਆ ਤੇ ਡਾਕਟਰ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਡਰਾਈਵਰ ਮ੍ਰਿਤਕ ਡਾਕਟਰ ਦੀ ਕਾਰ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਡਾਕਟਰ ਧਰਮ ਦੇਵ ਰਾਠੀ ਹੈਦਰਾਬਾਦ ਖੇਤਰ ਦੇ ਚਮੜੀ ਦੇ ਮਾਹਿਰ ਸੀ। ਇਸ ਦੌਰਾਨ, ਪਾਕਿਸਤਾਨ ਦੇ ਘੱਟ ਗਿਣਤੀ ਮਾਮਲਿਆਂ ਦੇ ਸੂਬਾਈ ਮੰਤਰੀ ਗਿਆਨ ਚੰਦ ਇਸਰਾਨੀ ਨੇ 24 ਘੰਟਿਆਂ ਦੇ ਅੰਦਰ ਸ਼ੱਕੀ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਮ੍ਰਿਤਕ ਡਾਕਟਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਵੀ ਦਿੱਤਾ।

ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਮਹਿਲਾ ਵਿੰਗ ਦੀ ਮੁਖੀ ਫਰਿਆਲ ਤਾਲਪੁਰ ਨੇ ਹੱਤਿਆ ਦੀ ਨਿੰਦਾ ਕੀਤੀ ਤੇ ਘਟਨਾ ਨੂੰ ਦਿਲ ਦਹਿਲਾਉਣ ਵਾਲੀ ਦੱਸਿਆ। ਉਨ੍ਹਾਂ ਡਾਕਟਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਇਹ ਘਟਨਾ ਦੁਖਦਾਈ ਹੈ, ਖਾਸ ਕਰਕੇ ਅਜਿਹੇ ਸਮੇਂ ਜਦੋਂ ਹਿੰਦੂ ਭਾਈਚਾਰਾ ਹੋਲੀ ਦਾ ਤਿਓਹਾਰ ਮਨਾ ਰਿਹਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Hindu Doctor MurderHindu Murder in PakistanMurder of Hindu Doctorpakistanpro punjab tvpunjabi news
Share238Tweet149Share59

Related Posts

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026
Load More

Recent News

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.