ਵੀਰਵਾਰ, ਜਨਵਰੀ 8, 2026 12:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਹੁਲਾਰਾ, 42 ਤੋਂ ਵੱਧ ਪਿੰਡਾਂ ਦੇ ਸਾਬਕਾ ਸਰਪੰਚ, ਪੰਚ ਆਮ ਆਦਮੀ ਪਾਰਟੀ ‘ਚ ਸ਼ਾਮਲ

ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸ਼ਾਹਕੋਟ (ਜਲੰਧਰ)ਦੇ ਲਗਭਗ 42 ਤੋਂ ਵੱਧ ਪਿੰਡਾਂ ਦੇ ਮੌਜੂਦਾ ਅਤੇ ਸਾਬਕਾ ਸਰਪੰਚਾਂ, ਪੰਚਾਂ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨੇ 'ਆਪ' ਦਾ ਪੱਲਾ ਫੜਿਆ। ਸਾਰੇ ਨਵੇਂ ਜੁੜੇ ਮੈਂਬਰਾਂ ਦਾ ਪਾਰਟੀ ਵਿੱਚ ਰਸਮੀ ਸਵਾਗਤ 'ਆਪ' ਪੰਜਾਬ ਦੇ

by Bharat Thapa
ਮਾਰਚ 11, 2023
in ਪੰਜਾਬ
0

ਜਲੰਧਰ : ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸ਼ਾਹਕੋਟ (ਜਲੰਧਰ)ਦੇ ਲਗਭਗ 42 ਤੋਂ ਵੱਧ ਪਿੰਡਾਂ ਦੇ ਮੌਜੂਦਾ ਅਤੇ ਸਾਬਕਾ ਸਰਪੰਚਾਂ, ਪੰਚਾਂ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਨੇ ‘ਆਪ’ ਦਾ ਪੱਲਾ ਫੜਿਆ। ਸਾਰੇ ਨਵੇਂ ਜੁੜੇ ਮੈਂਬਰਾਂ ਦਾ ਪਾਰਟੀ ਵਿੱਚ ਰਸਮੀ ਸਵਾਗਤ ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ। ਪੰਚਾਇਤ ਮੈਂਬਰਾਂ ਨੇ ਅਕਾਲੀ ਦਲ, ਕਾਂਗਰਸ ਅਤੇ ਬਸਪਾ ਪਾਰਟੀਆਂ ਨੂੰ ਛੱਡ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।
ਸ਼ਨੀਵਾਰ ਨੂੰ ਆਯੋਜਿਤ ਇੱਕ ਪ੍ਰੋਗਰਾਮ, ਜਿਸ ਦੇ ਮੁੱਖ ਸੰਯੋਜਕ ਤੇ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਲੜ ਚੁੱਕੇ ਰਤਨ ਸਿੰਘ ਕਾਕੜਕਲਾਂ ਸਨ, ਵਿੱਚ ਸੈਂਕੜੇ ਨਵੇਂ ਮੈਂਬਰਾਂ ਦੇ ਜੁੜਨ ਨਾਲ ਆਮ ਆਦਮੀ ਪਾਰਟੀ ਨੂੰ ਆਗਾਮੀ ਜ਼ਿਮਨੀ ਚੋਣ ਲਈ ਜ਼ਬਰਦਸਤ ਹੁਲਾਰਾ ਮਿਲਿਆ। ਇਸ ਸਮਾਗਮ ਵਿੱਚ ਮੈਡਮ ਰਾਜਵਿੰਦਰ ਕੌਰ ਥਿਆੜਾ, ਮੰਗਲ ਸਿੰਘ ਬਾਸੀ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ, ਆਤਮ ਪ੍ਰਕਾਸ਼ ਬਬਲੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰ ਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਰਹੇ।
ਨਵੇਂ ਸ਼ਾਮਲ ਮੈਂਬਰਾਂ ਵਿੱਚ ਬਲਾਕ ਸ਼ਾਹਕੋਟ ਦੇ ਪਿੰਡ ਮੀਏਵਾਲ ਆਰੀਆ, ਐਦਲਪੁਰ, ਬਾਂਹਮਣੀਆਂ ਖੁਰਦ, ਚੱਕ ਬਾਹਮਣੀਆ, ਬਾਜਵਾ ਖੁਰਦ, ਬੁੱਢਣਵਾਲ, ਦਾਨੇਵਾਲ, ਸਾਹਲਾਨਗਰ, ਸੇਖੇਵਾਲ, ਹਵੇਲੀ ਪੱਤੀ, ਬਾਦਸ਼ਾਹਪੁਰ, ਕਸੂਪੁਰ ਖਾਨਪੁਰ ਰਾਜਪੂਤਾਂ, ਮੁਰੀਦਵਾਲ, ਮਾਲੂਪੁਰ, ਨਿਹਾਲੂਵਾਲ, ਬਲਾਕ ਲੋਹੀਆ ਦੇ ਪਿੰਡ ਮਡਾਲਾ, ਕੰਗ ਖੁਰਦ , ਕੋਠਾ, ਨਸੀਰਪੁਰ, ਮਾਣਕ, ਕਾਰਾ ਰਾਮ ਸਿੰਘ, ਸਾਬੂਵਾਲ ਕਮਾਲਪੁਰ, ਕਾਕੜ ਕਲਾਂ, ਯੋਕਪੁਰ ਕਲਾਂ, ਨਵਾ ਪਿੰਡ ਖਾਲੇਵਾਲ, ਟੁਰਨਾ, ਮਹਿਮੂੰਵਾਲ ਮਾਹਲਾ , ਅਤੇ ਬਲਾਕ ਮਹਿਤਪੁਰ ਦੇ ਪਿੰਡ ਇਸਮਾਈਲਪੁਰ, ਕੰਗ ਵਾਲੇ ਬਿੱਲੇ, ਗੋਸੁਵਾਲ , ਸਿੰਘਪੁਰ ਬੇਟ, ਬਾਲੋਕੀ ਖੁਰਦ, ਬੀੜ ਬਲੋਕੀ, ਮਹਿਤਪੁਰ ਵਾਰਡ 11, ਇਨੇਵਾਲ, ਗੇਲ਼ੜ, ਰੋਲੀ ਦੇ ਨੁਮਾਇੰਦੇ ਪ੍ਰਮੁੱਖ ਸਨ।
ਇਸ ਮੌਕੇ ਬੋਲਦਿਆਂ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਨਵੇਂ ਜੁੜੇ ਮੈਂਬਰਾਂ ਨਾਲ ਅਗਾਮੀ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ ਅਤੇ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਲੰਮੇ ਸਮੇਂ ਤੋਂ ਕਾਂਗਰਸ ਅਤੇ ਅਕਾਲੀ ਦਲ ਦੇ ਭ੍ਰਿਸ਼ਟ ਤੰਤਰ ਤੋਂ ਪ੍ਰੇਸ਼ਾਨ ਸਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਪੱਖੀ ਅਤੇ ਇਮਾਨਦਾਰ ਕੰਮਾਂ ਨੂੰ ਦੇਖ ਕੇ ਲੋਕਾਂ ਨੂੰ ਇੱਕ ਚੰਗਾ ਰਾਜਨੀਤਕ ਬਦਲ ਮਿਲ ਗਿਆ ਹੈ। ਉਨ੍ਹਾਂ ਨਵੇਂ ਜੁੜੇ ਮੈਂਬਰਾਂ ਦਾ ਪਾਰਟੀ ਵਿੱਚ ਰਸਮੀ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜੀ ਆਇਆਂ ਕਿਹਾ। ਹਰਚੰਦ ਬਰਸਟ ਨੇ ਸਾਰੀਆਂ ਪੰਚਾਇਤਾਂ ਨੂੰ ਸੂਬਾ ਸਰਕਾਰ ਦੇ ਕਦਮ ਨਾਲ ਕਦਮ ਮਿਲਾ ਕੇ ਲੋਕ ਭਲਾਈ ਅਤੇ ਵਿਕਾਸ ਦੇ ਕੰਮ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਅਸੀਂ ਸਾਰਿਆਂ ਨੇ ਮਿਲ ਕੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣਾ ਹੈ।
ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਅਤੇ ਕਾਂਗਰਸ ਦੀਆਂ ਭ੍ਰਿਸ਼ਟ ਸਰਕਾਰਾਂ ਦੇਖੀਆਂ ਹਨ ਅਤੇ ਹੁਣ ਇੱਕ ਸਾਲ ਆਮ ਆਦਮੀ ਪਾਰਟੀ ਦੀ ਕੰਮ ਦੀ ਰਾਜਨੀਤੀ ਦੇਖੀ ਹੈ। ਇਸੇ ਲਈ ਲਗਾਤਾਰ ਆਗੂ ਅਤੇ ਆਮ ਲੋਕ ‘ਆਪ’ ਨਾਲ ਜੁੜ ਰਹੇ ਹਨ ਅਤੇ ਅਗਾਮੀ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 42 villagesA huge boostAam Aadmi Partyformer sarpanchJalandhar by-electionpropunjabtv
Share211Tweet132Share53

Related Posts

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਕੀਤੇ ਇਤਿਹਾਸਕ ਸੁਧਾਰ

ਜਨਵਰੀ 7, 2026

ਪੰਜਾਬ ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਜਨਵਰੀ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 7, 2026

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 7, 2026

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਜਨਵਰੀ 7, 2026

ਮਾਨ ਸਰਕਾਰ ਦੀ ਵੱਡੀ ਪਹਿਲ: ਮੁੱਖ ਮੰਤਰੀ ਸਿਹਤ ਯੋਜਨਾ ਨੂੰ ਡਾਕਟਰਾਂ ਅਤੇ ਨਿੱਜੀ ਮੈਡੀਕਲ ਕਾਲਜਾਂ ਦਾ ਮਿਲਿਆ ਭਰਪੂਰ ਸਮਰਥਨ

ਜਨਵਰੀ 6, 2026

‘ਆਪ’ ਨੇ ਗੈਰ-ਕਾਨੂੰਨੀ ਨਵੇਂ ਸੈੱਸ ‘ਤੇ ਕਾਂਗਰਸ ਦੀ ਕੀਤੀ ਨਿੰਦਾ, ਪੰਜਾਬ ‘ਤੇ ਬੋਝ ਪਾਉਣ ਅਤੇ ਲੁੱਟਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਲੜਨ ਦਾ ਲਿਆ ਪ੍ਰਣ

ਜਨਵਰੀ 6, 2026
Load More

Recent News

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਕੀਤੇ ਇਤਿਹਾਸਕ ਸੁਧਾਰ

ਜਨਵਰੀ 7, 2026

ਪੰਜਾਬ ਦੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਹੁਣ ਐਨੀ ਜਨਵਰੀ ਤੱਕ ਬੰਦ ਰਹਿਣਗੇ ਸਕੂਲ

ਜਨਵਰੀ 7, 2026

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 7, 2026

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਜਨਵਰੀ 7, 2026

India Energy Week 2026 27 ਤੋਂ 30 ਜਨਵਰੀ ਤੱਕ ਗੋਆ ਵਿੱਚ ਕੀਤਾ ਜਾਵੇਗਾ ਆਯੋਜਿਤ

ਜਨਵਰੀ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.