ਵੀਰਵਾਰ, ਅਕਤੂਬਰ 15, 2026 01:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਬੁਰਹਾਨਪੁਰ ਪੁਲਿਸ ਨੇ ਫੜੀ ਨਜਾਇਜ਼ ਹਥਿਆਰਾਂ ਦੀ ਵੱਡੀ ਖੇਪ, ਪੰਜਾਬ ‘ਚ ਹੋਣੀ ਸੀ ਡੀਲ

ਪੁਲਿਸ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਦੇ ਪਚੌਰੀ ਤੋਂ ਗੈਰ-ਕਾਨੂੰਨੀ ਹਥਿਆਰ ਬਣਾਉਣ ਅਤੇ ਤਸਕਰੀ ਵਿੱਚ ਸ਼ਾਮਲ ਇੱਕ ਅੰਤਰਰਾਜੀ ਗਰੋਹ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 47 ਪਿਸਤੌਲ, 4 ਦੇਸੀ ਪਿਸਤੌਲ ਸਮੇਤ 51 ਹਥਿਆਰ ਬਰਾਮਦ ਕੀਤੇ ਗਏ ਹਨ

by Bharat Thapa
ਸਤੰਬਰ 20, 2022
in Featured, Featured News, ਦੇਸ਼
0

ਪੁਲਿਸ ਨੇ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਜ਼ਿਲ੍ਹੇ ਦੇ ਪਚੌਰੀ ਤੋਂ ਗੈਰ-ਕਾਨੂੰਨੀ ਹਥਿਆਰ ਬਣਾਉਣ ਅਤੇ ਤਸਕਰੀ ਵਿੱਚ ਸ਼ਾਮਲ ਇੱਕ ਅੰਤਰਰਾਜੀ ਗਰੋਹ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 47 ਪਿਸਤੌਲ, 4 ਦੇਸੀ ਪਿਸਤੌਲ ਸਮੇਤ 51 ਹਥਿਆਰ ਬਰਾਮਦ ਕੀਤੇ ਗਏ ਹਨ। ਇਕ ਦੋਸ਼ੀ ਨੂੰ ਜੇਲ ਭੇਜ ਦਿੱਤਾ ਗਿਆ ਹੈ ਜਦਕਿ ਦੂਜੇ ਨੂੰ ਰਿਮਾਂਡ ‘ਤੇ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਨਾਜਾਇਜ਼ ਹਥਿਆਰਾਂ ਦੀ ਕੀਮਤ 30 ਲੱਖ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਕੁਝ ਸਮਾਂ ਪਹਿਲਾਂ ਪੰਜਾਬ ਪੁਲਿਸ ਨੇ ਖਰਗੋਨ ਤੋਂ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਦੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਸੀ, ਜਿਨ੍ਹਾਂ ਵਿੱਚੋਂ ਇੱਕ ਬੁਰਹਾਨਪੁਰ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ : ਬੰਬੀਹਾ ਗੈਂਗ ਦੀ ਪੋਸਟ ‘ਤੇ ਗੋਲਡੀ ਬਰਾੜ ਦਾ ਪਲਟਵਾਰ, ‘ਪੋਸਟਾਂ ਪਾ ਕੇ ਬਦਲੇ ਨਹੀਂ ਲਏ ਜਾਂਦੇ, ਬਦਲਾ ਲੈਣ ਲਈ…

ਇਸ ਤਰ੍ਹਾਂ ਹੋਈ ਗ੍ਰਿਫਤਾਰੀ
ਦਰਅਸਲ, ਬੁਰਹਾਨਪੁਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜ਼ਿਲ੍ਹੇ ‘ਚ ਨਾਜਾਇਜ਼ ਹਥਿਆਰਾਂ ਦੀ ਵੱਡੀ ਡੀਲ ਹੋਣ ਵਾਲੀ ਹੈ। ਪਚੌਰੀ ‘ਚ ਵੱਡੀ ਮਾਤਰਾ ‘ਚ ਨਾਜਾਇਜ਼ ਹਥਿਆਰ ਬਣਾਏ ਗਏ ਹਨ। ਇਸ ਤੋਂ ਬਾਅਦ ਪੁਲੀਸ ਨੇ ਯੋਜਨਾ ਬਣਾ ਕੇ ਦੇਰ ਰਾਤ 50 ਤੋਂ ਵੱਧ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਮੌਕੇ ’ਤੇ ਭੇਜ ਦਿੱਤੀ। ਟੀਮ ਨੇ ਘੇਰਾਬੰਦੀ ਕਰਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਲਜ਼ਮ ਤੇਹਰ ਸਿੰਘ ਨੂੰ ਰਿਮਾਂਡ ’ਤੇ ਲੈ ਕੇ ਵੱਖ-ਵੱਖ ਥਾਵਾਂ ਤੋਂ 51 ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ- ਵਿਸ਼ਵ ਬੈਂਕ ਨੇ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਲੋਨ ਦੀ ਦਿੱਤੀ ਮਨਜ਼ੂਰੀ

ਐਸਪੀ ਦਾ ਕੀ ਕਿਹਣਾ ?
ਬੁਰਹਾਨਪੁਰ ਦੇ ਐਸਪੀ ਰਾਹੁਲ ਕੁਮਾਰ ਲੋਢਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਇਸ ਨੂੰ ਪੰਜਾਬ ਦੇ ਇਲਾਕੇ ਵਿੱਚ ਲਿਜਾ ਕੇ ਵੇਚਣ ਦੀ ਗੱਲ ਕਬੂਲੀ ਹੈ। 2 ਮਹੀਨੇ ਪਹਿਲਾਂ ਫੜੇ ਗਏ ਇਕ ਦੋਸ਼ੀ ਦੇ ਖਾਲਿਸਤਾਨ ਗਰੁੱਪ ਨਾਲ ਸਬੰਧ ਹੋਣ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ ਈ-ਮੇਲ ਰਾਹੀਂ ਪੱਤਰ-ਵਿਹਾਰ ਕਰਕੇ ਦੋਸ਼ੀ ਦੇ ਸੋਸ਼ਲ ਮੀਡੀਆ ਖਾਤਿਆਂ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

Tags: deal Punjabillegal weaponslarge consignment
Share248Tweet155Share62

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.