ਮੰਗਲਵਾਰ, ਅਗਸਤ 11, 2026 11:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Earthquake Turkey: ਤੁਰਕੀ ‘ਚ 7.8 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, ਤੁਰਕੀ-ਸੀਰੀਆ ‘ਚ 159 ਲੋਕਾਂ ਦੀ ਮੌਤ, ਹਜ਼ਾਰ ਤੋਂ ਵੱਧ ਜ਼ਖਮੀ

Turkey Earthquake: ਦੱਖਣ-ਪੂਰਬੀ ਤੁਰਕੀ ਵਿੱਚ 7.8 ਤੀਬਰਤਾ ਦੇ ਭੂਚਾਲ ਨੇ ਤਬਾਹੀ ਮਚਾਈ ਹੈ। ਹਾਸਲ ਜਾਣਕਾਰੀ ਮੁਤਾਬਕ ਹੁਣ ਤੱਕ 159 ਲੋਕਾਂ ਦੀ ਮੌਤ ਹੋ ਚੁੱਕੀ ਹੈ।

by ਮਨਵੀਰ ਰੰਧਾਵਾ
ਫਰਵਰੀ 6, 2023
in ਵਿਦੇਸ਼
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Earthquake in Turkey: ਦੱਖਣੀ-ਪੂਰਬੀ ਤੁਰਕੀ ‘ਚ 7.8 ਤੀਬਰਤਾ ਦੇ ਭੂਚਾਲ ਨੇ ਤਬਾਹੀ ਮਚਾਈ ਹੈ। ਹੁਣ ਤੱਕ 159 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਓਸਮਾਨੀਆ ਸੂਬੇ ‘ਚ 7 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਸੀਰੀਆ ਨਾਲ ਲੱਗਦੀ ਤੁਰਕੀ ਦੀ ਸਰਹੱਦ ਨੇੜੇ ਸੈਨਲਿਉਰਫਾ ‘ਚ 17 ਹੋਰ ਲੋਕਾਂ ਦੀ ਮੌਤ ਹੋ ਗਈ।

ਤੁਰਕੀ ਦੇ ਅਡਾਨਾ ਸ਼ਹਿਰ ‘ਚ 17 ਮੰਜ਼ਿਲਾ ਤੇ 14 ਮੰਜ਼ਿਲਾ ਇਮਾਰਤਾਂ ਢਹਿ ਗਈਆਂ

ਮਾਲਟਾ– 23 ਲੋਕਾਂ ਦੀ ਮੌਤ ਅਤੇ 420 ਜ਼ਖਮੀ

ਸੈਨਲਿਉਰਫਾ – 17 ਲੋਕ ਮਾਰੇ ਗਏ, 67 ਜ਼ਖਮੀ

ਓਸਮਾਨੀਆ – 7 ਲੋਕਾਂ ਦੀ ਮੌਤ

ਦੀਯਾਰਬਾਕਿਰ – 6 ਲੋਕ ਮਾਰੇ ਗਏ ਅਤੇ 79 ਜ਼ਖਮੀ

ਗਵਰਨਰ ਏਰਡਿਨ ਯਿਲਮਾਜ਼ ਨੇ ਕਿਹਾ ਕਿ ਖੇਤਰ ‘ਚ 34 ਇਮਾਰਤਾਂ ਤਬਾਹ ਹੋ ਗਈਆਂ ਹਨ। ਦੱਸ ਦੇਈਏ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 4:17 ਵਜੇ ਆਇਆ। ਸਰਕਾਰ ਦੀ ਆਫ਼ਤ ਪ੍ਰਬੰਧਨ ਏਜੰਸੀ ਮੁਤਾਬਕ ਭੂਚਾਲ ਦੀ ਤੀਬਰਤਾ 7.4 ਸੀ।

Horrific news of tonight’s earthquake in #Turkey & northern #Syria — the damage looks extensive.

The epicenter region is home to millions of refugees and IDPs, many of whom live in tents & makeshift structures. This is the absolute nightmare scenario for them. And it’s winter. pic.twitter.com/oACzWYtWb2

— Charles Lister (@Charles_Lister) February 6, 2023

ਮੀਡੀਆ ਰਿਪੋਰਟਾਂ ਮੁਤਾਬਕ ਲੇਬਨਾਨ, ਸੀਰੀਆ ਤੇ ਸਾਈਪ੍ਰਸ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸੋਸ਼ਲ ਮੀਡੀਆ ‘ਤੇ ਪੋਸਟ ਕੀਤੇ ਗਏ ਵੀਡੀਓ ਅਤੇ ਫੋਟੋਆਂ ਵਿੱਚ ਤੁਰਕੀ ਦੇ ਦੱਖਣ-ਪੂਰਬ ਦੇ ਕਈ ਸ਼ਹਿਰਾਂ ਵਿੱਚ ਤਬਾਹ ਹੋਈਆਂ ਇਮਾਰਤਾਂ ਦਿਖਾਈਆਂ ਗਈਆਂ ਹਨ। ਤੁਰਕੀ ਦੁਨੀਆ ਦੇ ਸਭ ਤੋਂ ਸਰਗਰਮ ਭੂਚਾਲ ਵਾਲੇ ਖੇਤਰਾਂ ਵਿੱਚੋਂ ਇੱਕ ਹੈ।

1999 ਵਿੱਚ ਵੀ ਭੂਚਾਲ ਆਇਆ ਸੀ, ਹੋਈ ਸੀ ਭਾਰੀ ਤਬਾਹੀ

ਦੱਸ ਦੇਈਏ ਕਿ 1999 ਵਿੱਚ ਵੀ ਤੁਰਕੀ ‘ਚ 7.4 ਤੀਬਰਤਾ ਦਾ ਭੂਚਾਲ ਆਇਆ ਸੀ। ਭੂਚਾਲ ਤੋਂ ਬਾਅਦ ਤੁਰਕੀ ਦਾ ਦੂਜ਼ੇ ਖੇਤਰ ਕਾਫੀ ਪ੍ਰਭਾਵਿਤ ਹੋਇਆ। ਇਸ ਤੋਂ ਇਲਾਵਾ ਇਸਤਾਂਬੁਲ ‘ਚ ਵੀ ਭਾਰੀ ਤਬਾਹੀ ਹੋਈ। ਇਸਤਾਂਬੁਲ ਵਿੱਚ ਲਗਪਗ 1,000 ਸਮੇਤ 17,000 ਤੋਂ ਵੱਧ ਲੋਕ ਮਾਰੇ ਗਏ ਸੀ।

ਜਨਵਰੀ 2020 ਵਿੱਚ, ਏਲਾਜ਼ਿਗ ਵਿੱਚ 6.8 ਤੀਬਰਤਾ ਦਾ ਭੂਚਾਲ ਆਇਆ, ਜਿਸ ਵਿੱਚ 40 ਤੋਂ ਵੱਧ ਲੋਕ ਮਾਰੇ ਗਏ ਸੀ। ਅਕਤੂਬਰ 2020 ਵਿੱਚ, ਏਜੀਅਨ ਸਾਗਰ ਵਿੱਚ 7.0 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਵਿੱਚ 114 ਲੋਕ ਮਾਰੇ ਗਏ ਅਤੇ 1,000 ਤੋਂ ਵੱਧ ਜ਼ਖਮੀ ਹੋਏ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: earthquakeEarthquake in Turkeyinternational newspro punjab tvpunjabi newsTurkey Earthquake
Share208Tweet130Share52

Related Posts

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026
Load More

Recent News

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.