ਮੰਗਲਵਾਰ, ਮਈ 26, 2026 03:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਆ ਰਹੇ 4 ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਕੈਂਟਰ, ਟਰਾਲਾ, ਤੇ ਸਵਿਫਟ ਦੀ ਭਿਆਨਕ ਟੱਕਰ: ਵੀਡੀਓ

by Gurjeet Kaur
ਜਨਵਰੀ 12, 2024
in ਪੰਜਾਬ
0

ਪੰਜਾਬ ‘ਚ ਬੇਹੱਦ ਭਿਆਨਕ ਹਾਦਸਾ ਵਾਪਰਿਆ ‘ਚ ਜਿਸ ‘ਚ 4 ਵਿਅਕਤੀਆਂ ਦੀ ਮੌਤ ਹੋ ਗਈ।ਦੱਸ ਦੇਈਏ ਕਿ ਰਾਸ਼ਟਰੀ ਮਾਰਗ 54 ਅੰਮ੍ਰਿਤਸਰ-ਬਠਿੰਡਾ ਰੋਡ ‘ਤੇ ਹਰੀਕੇ ਬਾਈਪਾਸ ਬੂਹ ਪੁੱਲ ‘ਤੇ ਬੀਤੀ ਦੇਰ ਰਾਤ ਸੰਘਣੀ ਧੁੰਦ ਕਾਰਨ ਹੋਏ ਭਿਆਨਕ ਹਾਦਸੇ ‘ਚ ਕਾਰ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ।ਜਦ ਕਿ 1 ਗੰਭੀਰ ਜ਼ਖਮੀ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਗੁਰੂ ਹਰਸਹਾਏ ਨਿਵਾਸੀ ਸਵਿਫਟ ਕਾਰ ਸਵਾਰ 5 ਵਿਅਕਤੀ ਅੰਮ੍ਰਿਤਸਰ ਦੇ ਤੋਂ ਮੱਥਾ ਟੇਕ ਕੇ ਵਾਪਸ ਗੁਰੂ ਹਰਸਹਾਏ ਜਾ ਰਹੇ ਸਨ ਕਿ ਰਾਤ 12 ਵਜੇ ਦੇ ਕਰੀਬ ਹਰੀਕੇ ਬਾਈਪਾਸ ਪੁਲ ‘ਤੇ ਕਾਰ ਖੜ੍ਹੇ ਟਰਾਲੇ ‘ਚ ਜਾ ਵੱਜੀ, ਜਿਸ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ।

ਮ੍ਰਿਤਕਾਂ ਦੀ ਪਛਾਣ ਰੋਬਿਨ ਸਿੰਘ ਪੁੱਤਰ ਰੇਸ਼ਮ ਸਿੰਘ,ਗੁਰਦੇਵ ਸਿੰਘ ਪੁੱਤਰ ਗੁਰਮੇਜ ਸਿੰਘ ਤੇ ਰਾਜਬੀਰ ਸਿੰਘ ਪੁੱਤਰ ਬੇਦੀ ਚਾਰੋਂ ਵਾਸੀ ਗੁਰੂ ਹਰਸਹਾਏ ਵਜੋਂ ਹੋਈ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਹਰੀਕੇ ਪੁਲਿਸ ਮੌਕੇ ‘ਤੇ ਪਹੁੰਚ ਗਈ।ਜ਼ਿਕਰਯੋਗ ਹੈ ਕਿ ਇਕ ਖਰਾਬ ਕੈਂਟਰ ਸੜਕ ਕਿਨਾਰੇ ਖੜ੍ਹਾ ਸੀ ਕਿ ਉਸ ਦੇ ਪਿੱਛੇ ਟਰਾਲਾ ਆ ਵੱਜਿਆ ਤੇ ਟਰਾਲੇ ਪਿੱਛੇ ਇਹ ਸਵਿਫਟ ਕਾਰ ਆ ਵੱਜੀ।ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ।

Tags: 4 people deadpro punjab tvpunjabpunjabi newsRoad accident PunjabRoadAccident
Share214Tweet134Share53

Related Posts

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਮਈ 25, 2026

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026

ਬਾਥਰੂਮ ਵਿੱਚੋਂ ਮਿਲੀ ਤਿੰਨ ਦਿਨਾਂ ਤੋਂ ਲਾਪਤਾ ਔਰਤ ਦੀ ਲਾਸ਼; ਪਤੀ ਤੇ ਉਸਦੀ ਪ੍ਰੇਮਿਕਾ ‘ਤੇ ਕਤਲ ਦਾ ਸ਼ੱਕ

ਮਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.