ਸ਼ੁੱਕਰਵਾਰ, ਅਕਤੂਬਰ 16, 2026 03:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Accident Chhath Puja: ਛਠ ਦਾ ਪ੍ਰਸ਼ਾਦ ਬਣਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਸਿਲੰਡਰ ਫਟਣ ਕਾਰਨ 25 ਲੋਕ ਝੁਲਸੇ

Accident Chhath Puja: ਔਰੰਗਾਬਾਦ ਤੋਂ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਛੱਠ ਪੂਜਾ ਲਈ ਪ੍ਰਸ਼ਾਦ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ,

by Gurjeet Kaur
ਅਕਤੂਬਰ 29, 2022
in ਦੇਸ਼
0
chhath puja accident

Accident Chhath Puja: ਔਰੰਗਾਬਾਦ ਤੋਂ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਛੱਠ ਪੂਜਾ ਲਈ ਪ੍ਰਸ਼ਾਦ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ, ਜਿਸ ਕਾਰਨ ਪੂਰਾ ਘਰ ਅੱਗ ਦੀ ਲਪੇਟ ‘ਚ ਆ ਗਿਆ। ਇਸ ਅੱਗ ‘ਚ ਕਰੀਬ 25 ਲੋਕ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ‘ਚ 7 ਪੁਲਿਸ ਕਰਮਚਾਰੀ ਵੀ ਸ਼ਾਮਲ ਹਨ। ਪੁਲਿਸ ਕਰਮਚਾਰੀ ਸੂਚਨਾ ਮਿਲਣ ‘ਤੇ ਅੱਗ ਬੁਝਾਉਣ ਪਹੁੰਚੇ ਸੀ ਪਰ ਅਚਾਨਕ ਸਿਲੰਡਰ ਫਟ ਗਿਆ ਅਤੇ ਇਹ ਵੱਡਾ ਹਾਦਸਾ ਹੋ ਗਿਆ। ਮਾਮਲਾ ਜ਼ਿਲ੍ਹੇ ਦੇ ਸ਼ਾਹਗੰਜ ਇਲਾਕੇ ਦਾ ਹੈ। ਜਿੱਥੇ ਅਨਿਲ ਗੋਸਵਾਮੀ ਦੇ ਘਰ ਔਰਤਾਂ ਛਠ ਪੂਜਾ ਦਾ ਪ੍ਰਸ਼ਾਦ ਬਣਾ ਰਹੀਆਂ ਸੀ, ਇਸੇ ਦੌਰਾਨ ਸਿਲੰਡਰ ‘ਚੋਂ ਗੈਸ ਲੀਕ ਹੋਣ ਕਾਰਨ ਘਰ ਨੂੰ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਆਸਪਾਸ ਦੇ ਲੋਕ ਵੀ ਅੱਗ ਬੁਝਾਉਣ ਲਈ ਪਹੁੰਚ ਗਏ।

ਇਹ ਵੀ ਪੜ੍ਹੋ : Bambiha Gang Shooters: ਬੰਬੀਹਾ ਗੈਂਗ ਦੇ ਚਾਰ ਸ਼ੂਟਰ ਪੰਜਾਬ ਤੋਂ ਗ੍ਰਿਫਤਾਰ, ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲ ਵੀ ਸ਼ਾਮਲ

ਇਸ ਦੌਰਾਨ ਥਾਣਾ ਸਿਟੀ ਦੀ ਪੁਲੀਸ ਟੀਮ ਵੀ ਗਸ਼ਤ ਕਰ ਰਹੀ ਸੀ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਪੁਲਿਸ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਪਰ ਇਸ ਦੌਰਾਨ ਅਚਾਨਕ ਸਿਲੰਡਰ ਫਟ ਗਿਆ। ਜਿਸ ਦੀ ਪਕੜ ਵਿੱਚ 7 ​​ਪੁਲਿਸ ਮੁਲਾਜ਼ਮ ਵੀ ਆ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਅੱਗ ‘ਚ ਕੁੱਲ 25 ਲੋਕ ਝੁਲਸ ਗਏ ਹਨ। ਫਿਲਹਾਲ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਹਾਦਸੇ ‘ਚ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ

ਇਸੇ ਦੌਰਾਨ ਥਾਣਾ ਸਿਟੀ ਦੀ ਗਸ਼ਤੀ ਟੀਮ ਵੀ ਉੱਥੇ ਪਹੁੰਚ ਗਈ ਅਤੇ ਪੁਲੀਸ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਪਰ ਇਸ ਦੌਰਾਨ ਸਿਲੰਡਰ ਫਟ ਗਿਆ, ਜਿਸ ਦੀ ਲਪੇਟ ‘ਚ 7 ਪੁਲਸ ਕਰਮਚਾਰੀ ਵੀ ਆ ਗਏ।

ਪੁਲਿਸ ਮੁਲਾਜ਼ਮਾਂ ਸਮੇਤ ਕੁੱਲ 25 ਲੋਕ ਇਸ ਹਾਦਸੇ ਦਾ ਸ਼ਿਕਾਰ ਹੋ ਗਏ ਅਤੇ ਉਹ ਅੱਗ ਦੀ ਲਪੇਟ ਵਿੱਚ ਆ ਕੇ ਝੁਲਸ ਗਏ। ਫਿਲਹਾਲ ਸਾਰੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ ਅਤੇ ਸਾਰਿਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

 

 

ਇਹ ਵੀ ਪੜ੍ਹੋ: ਸੀਐਮ ਮਾਨ- “ਪੰਜਾਬ ‘ਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ”

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Accident Chhath PujaChhath PujaLatest Newpro punjab tvpunjabi news
Share236Tweet148Share59

Related Posts

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.