ਵੀਰਵਾਰ, ਜਨਵਰੀ 15, 2026 11:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਵੱਡੀ ਵਾਰਦਾਤ: ਦੁੱਧ ਪਾਉਣ ਗਏ ਦੋਧੀ ਦਾ ਗੋਲੀਆਂ ਮਾਰ ਕੇ ਕਤਲ, ਪੜ੍ਹੋ ਪੂਰੀ ਖ਼ਬਰ

by Gurjeet Kaur
ਅਗਸਤ 30, 2024
in ਪੰਜਾਬ
0

ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਤਾਰਾਗੜ ਤਲਾਵਾਂ ‘ਚ ਇਕ ਦੋਧੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ਉਸ ਵੇਲੇ ਰੋਜ਼ਾਨਾ ਵਾਂਗ ਦੁੱਧ ਪਾ ਕੇ ਵਾਪਸ ਆ ਰਿਹਾ ਸੀ। ਰਾਹ ਵਿਚ ਹੀ ਉਸ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ।

ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਵਾਸੀ ਪਿੰਡ ਧਾਕੜ ਵਜੋਂ ਹੋਈ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਇਸ ਮੌਕੇ ਪਿੰਡ ਦੇ ਲੋਕਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਆਪਣੀ ਦੁਕਾਨ ਤੋਂ ਆਪਣੇ ਘਰ ਨੂੰ ਵਾਪਸ ਆ ਰਹੇ ਸੀ ਤੇ ਰਸਤੇ ਵਿਚ ਕੁਲਬੀਰ ਸਿੰਘ ਦੀ ਗੱਡੀ ਵੇਖੀ ਤੇ ਜਿਸ ਵਿਚ ਉਸ ਦੀ ਲਾਸ਼ ਪਈ ਹੋਈ ਸੀ ਤੇ ਉਸ ਨੂੰ ਗੋਲੀਆਂ ਵੱਜੀਆਂ ਹੋਈਆਂ ਸਨ। ਪੁਲਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਥਾਣਾ ਜੰਡਿਆਲਾ ਗੁਰੂ ਦੇ ਡੀ.ਐੱਸ.ਪੀ. ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਕੁਲਬੀਰ ਸਿੰਘ ਹੈ ਤੇ ਇਹ ਪਿੰਡ ਧਾਕੜ ਦਾ ਰਹਿਣ ਵਾਲਾ ਹੈ। ਇਹ ਦੁੱਧ ਵੇਚਣ ਦਾ ਕੰਮ ਕਰਦਾ ਹੈ ਤੇ ਵੀਰਵਾਰ ਸ਼ਾਮ ਨੂੰ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਘਰਾਂ ਵਿਚ ਦੁੱਧ ਪਾ ਕੇ ਵਾਪਸ ਆ ਰਿਹਾ ਸੀ ਤੇ ਇਸ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਚੋਂ ਪਤਾ ਲੱਗਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ।

ਇਨ੍ਹਾਂ ਦੀ ਪਿੰਡ ਵਿਚ ਹੀ ਰੰਜਿਸ਼ ਚਲਦੀ ਪਈ ਸੀ। ਮ੍ਰਿਤਕ ਦੇ ਪਿਤਾ ਦੇ ਦੱਸਣ ਮੁਤਾਬਿਕ 10-12 ਸਾਲ ਪਹਿਲੇ ਦੀ ਇਨ੍ਹਾਂ ਦੀ ਪਿੰਡ ਵਿੱਚ ਕਿਸੇ ਨਾਲ ਰੰਜਿਸ਼ ਸੀ, ਜਿਸ ਦੇ ਚਲਦੇ ਉਨ੍ਹਾਂ ਨੇ ਕੁਲਵਿੰਦਰ ਸਿੰਘ ਨੂੰ ਤਿੰਨ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਕੁਲਬੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਮਾਪਿਆਂ ਦਾ ਇਕੱਲਾ-ਇਕੱਲਾ ਪੁੱਤ ਸੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਸ ਅਧਿਕਾਰੀ ਨੇ ਅੱਗੇ ਕਿਹਾ ਕਿ ਇਹ ਇਕੱਲੇ ਬੰਦੇ ਦਾ ਕੰਮ ਨਹੀਂ, ਘੱਟੋ-ਘੱਟ ਤਿੰਨ ਚਾਰ ਬੰਦਿਆਂ ਦਾ ਕੰਮ ਹੈ। ਅਸੀਂ ਜਾਂਚ ਕਰ ਰਹੇ ਹਾਂ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਵਾਂਗੇ।

 

Tags: amritsarcrime newslatest newspro punjab tvpunjabi news
Share225Tweet141Share56

Related Posts

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ

ਜਨਵਰੀ 15, 2026

ਗਮਾਡਾ ਵੱਲੋਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਮੁੰਡੀਆਂ

ਜਨਵਰੀ 15, 2026

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026
Load More

Recent News

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ

ਜਨਵਰੀ 15, 2026

ਪ੍ਰਧਾਨ ਮੰਤਰੀ ਮੋਦੀ ਨੇ 9 ਨਵੀਆਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨਾਂ ਦੇ ਐਲਾਨ ਦੀ ਕੀਤੀ ਸ਼ਲਾਘਾ

ਜਨਵਰੀ 15, 2026

ਗਮਾਡਾ ਵੱਲੋਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਮੁੰਡੀਆਂ

ਜਨਵਰੀ 15, 2026

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.