ਸ਼ਨੀਵਾਰ, ਅਗਸਤ 22, 2026 06:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਇੱਕ ਵਿਅਕਤੀ ਨੇ ਆਪਣੀ ਦਾੜ੍ਹੀ ‘ਚ 710 ਘੰਟੀਆਂ ਲਟਕਾ ਕੇ ਗਿਨੀਜ਼ ਬੁੱਕ ‘ਚ ਦਰਜ ਕੀਤਾ ਨਾਂਅ

World record: ਹੈਰਾਨੀ ਦੀ ਗੱਲ ਇਹ ਹੈ ਕਿ ਆਦਮੀ ਨੇ ਇਹ ਸਾਰੀਆਂ ਘੰਟੀਆਂ ਇੱਕ ਵਾਰ 'ਚ ਹੀ ਆਪਣੀ ਦਾੜ੍ਹੀ 'ਚ ਟੰਗ ਦਿੱਤੀਆਂ। ਇਹ ਆਪਣੇ ਆਪ 'ਚ ਇੱਕ ਅਜਿਹਾ ਰਿਕਾਰਡ ਹੈ, ਜਿਸ ਨੂੰ ਹੁਣ ਤੱਕ ਕੋਈ ਨਹੀਂ ਬਣਾ ਸਕਿਆ। ਹਾਲਾਂਕਿ ਇਹ ਰਿਕਾਰਡ ਬਣਾਉਣਾ ਆਸਾਨ ਨਹੀਂ।

by Bharat Thapa
ਦਸੰਬਰ 23, 2022
in ਅਜ਼ਬ-ਗਜ਼ਬ
0

Hanging Christmas Bells: ਦਸੰਬਰ ਦਾ ਮਹੀਨਾ ਚੱਲ ਰਿਹਾ ਹੈ ਤੇ ਕ੍ਰਿਸਮਸ ਨੇੜੇ ਹੈ, ਇਸ ਦੌਰਾਨ ਲੋਕ ਆਪਣੇ ਕ੍ਰਿਸਮਸ ਨੂੰ ਖਾਸ ਬਣਾਉਣ ਲਈ ਕਈ ਤਰ੍ਹਾਂ ਦੇ ਉਪਾਅ ਕਰ ਰਹੇ ਹਨ। ਹਾਲ ਹੀ ‘ਚ ਇਕ ਅਜਿਹਾ ਸ਼ਖਸ ਸਾਹਮਣੇ ਆਇਆ, ਜੋ ਆਪਣੇ ਕ੍ਰਿਸਮਸ ਨੂੰ ਖਾਸ ਬਣਾਉਣ ਲਈ ਅਜੀਬ ਹਰਕਤ ਕਰਦਾ ਦੇਖਿਆ ਗਿਆ। ਉਸ ਨੇ ਆਪਣੀ ਦਾੜ੍ਹੀ ‘ਚ ਕੁੱਲ 710 ਘੰਟੀਆਂ ਲਟਕਾ ਕੇ ਰਿਕਾਰਡ ਬਣਾਇਆ।

ਅਸਲ ‘ਚ ਇਸ ਸ਼ਖਸ ਦੀ ਇਕ ਵੀਡੀਓ ਸਾਹਮਣੇ ਆਈ। ਕਿ ਕਿਸ ਤਰ੍ਹਾਂ ਇਸ ਵਿਅਕਤੀ ਨੇ ਇਹ ਕਾਰਨਾਮਾ ਕੀਤਾ। ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਨੇ ਖੁਦ ਇਸ ਵੀਡੀਓ ਨੂੰ ਆਪਣੇ ਅਧਿਕਾਰਤ ਪੇਜ ਤੋਂ ਸ਼ੇਅਰ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਨਾਂ ਜੌਸ ਸਟ੍ਰੈਸਰ ਹੈ ਤੇ ਇਸ ਵਿਅਕਤੀ ਨੇ ਇਹ ਅਨੋਖਾ ਰਿਕਾਰਡ ਆਪਣੇ ਨਾਂ ਕੀਤਾ। ਇਸ ਸਟੰਟ ਤੋਂ ਬਾਅਦ ਇਸ ਦਾ ਨਾਂ ਗਿਨੀਜ਼ ਵਰਲਡ ਰਿਕਾਰਡ ‘ਚ ਦਰਜ ਹੋ ਗਿਆ।

 

View this post on Instagram

 

A post shared by Guinness World Records (@guinnessworldrecords)


ਵੀਡੀਓ ‘ਚ ਦੇਖਿਆ ਗਿਆ ਕਿ ਕਿਸ ਤਰ੍ਹਾਂ ਇਸ ਵਿਅਕਤੀ ਨੇ ਇਨ੍ਹਾਂ ਸਾਰੀਆਂ ਘੰਟੀਆਂ ਨੂੰ ਇਕ-ਇਕ ਕਰਕੇ ਆਪਣੀ ਦਾੜ੍ਹੀ ‘ਚ ਲਗਾਇਆ। ਇਸ ਤੋਂ ਬਾਅਦ ਉਸ ਨੇ ਆਪਣੀ ਪੂਰੀ ਦਾੜ੍ਹੀ ‘ਚ ਕੁੱਲ 710 ਘੰਟੀਆਂ ਲਟਕਾਈਆਂ। ਹਾਲਾਂਕਿ ਇਹ ਇੱਕ ਦਰਦਨਾਕ ਤੇ ਲੰਬੀ ਪ੍ਰਕਿਰਿਆ ਸੀ, ਪਰ ਫਿਰ ਵੀ ਇਹ ਵਿਅਕਤੀ ਇਹ ਰਿਕਾਰਡ ਬਣਾਉਣ ‘ਚ ਕਾਮਯਾਬ ਰਿਹਾ।

ਜਦੋਂ ਉਸ ਦੀ ਵੀਡੀਓ ਨੂੰ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡਜ਼ ‘ਚ ਉਸ ਦੇ ਅਧਿਕਾਰਤ ਪੇਜ ‘ਤੇ ਪਾਇਆ ਗਿਆ, ਤਾਂ ਉਸ ਨੇ ਟਿੱਪਣੀ ਬਾਕਸ ‘ਚ ਆਪਣੀ ਪ੍ਰਤੀਕਿਰਿਆ ਵੀ ਦਰਜ ਕੀਤੀ। ਫਿਲਹਾਲ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਤੇ ਕਈ ਲੋਕ ਇਸ ‘ਤੇ ਪ੍ਰਤੀਕਿਰਿਆ ਦੇ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ajab gajb newsChristmasGuinness Book of World Recordslatest newspro punjab tvpunjabi news
Share269Tweet168Share67

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.