ਸੋਮਵਾਰ, ਅਕਤੂਬਰ 19, 2026 04:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸਿੱਖੀ ਪ੍ਰਚਾਰ ਲਈ ਨਿਯੁਕਤ ਕੀਤੇ ਮੈਂਬਰ ਇੰਚਾਰਜਾਂ ਤੇ ਪ੍ਰਚਾਰਕਾਂ ਨੇ ਕੀਤੀ ਮੀਟਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਧਰਮ ਪ੍ਰਚਾਰ ਦੇ ਮੈਂਬਰ ਇੰਚਾਰਜ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪੰਜਾਬ ਦੇ ਵੱਖ-ਵੱਖ ਜੋਨਾਂ ਲਈ ਲਗਾਏ ਮੁਖੀ ਮੈਂਬਰਾਂ ਅਤੇ ਮੁੱਖ ਪ੍ਰਚਾਰਕਾਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਈ ਭਵਿੱਖ ਦੀ ਯੋਜਨਾ ਤਿਆਰ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।

by Bharat Thapa
ਨਵੰਬਰ 23, 2022
in ਧਰਮ
0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਧਰਮ ਪ੍ਰਚਾਰ ਦੇ ਮੈਂਬਰ ਇੰਚਾਰਜ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪੰਜਾਬ ਦੇ ਵੱਖ-ਵੱਖ ਜੋਨਾਂ ਲਈ ਲਗਾਏ ਮੁਖੀ ਮੈਂਬਰਾਂ ਅਤੇ ਮੁੱਖ ਪ੍ਰਚਾਰਕਾਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਈ ਭਵਿੱਖ ਦੀ ਯੋਜਨਾ ਤਿਆਰ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਇਸ ਇਕੱਤਰਤਾ ਵਿਚ ਮੈਂਬਰ ਇੰਚਾਰਜ ਭਾਈ ਰਾਜਿੰਦਰ ਸਿੰਘ ਮਹਿਤਾ ਨਾਲ ਅੰਮ੍ਰਿਤਸਰ ਜੋਨ ਦੇ ਮੁਖੀ ਮੈਂਬਰ ਭਾਈ ਰਾਮ ਸਿੰਘ, ਸ੍ਰੀ ਅਨੰਦਪੁਰ ਸਾਹਿਬ ਜੋਨ ਦੇ ਮੁਖੀ ਭਾਈ ਗੁਰਬਖ਼ਸ਼ ਸਿੰਘ ਖਾਲਸਾ ਤੇ ਹਰਿਆਣਾ ਜੋਨ ਦੇ ਮੁਖੀ ਹਰਭਜਨ ਸਿੰਘ ਮਸਾਣਾਂ ਸਮੇਤ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਵੱਖ-ਵੱਖ ਜੋਨਾਂ ਦੇ ਮੁੱਖ ਪ੍ਰਚਾਰਕ ਮੌਜੂਦ ਸੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਆਲ ਇੰਡੀਆ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਇੰਚਾਰਜ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਪ੍ਰਚਾਰ ਲਈ ਗਤੀਵਿਧੀਆਂ ਵਾਸਤੇ ਧਰਮ ਪ੍ਰਚਾਰ ਕਮੇਟੀ ਨਿਰੰਤਰ ਕਾਰਜਸ਼ੀਲ ਰਹਿੰਦੀ ਹੈ ਅਤੇ ਇਨ੍ਹਾਂ ਸਿੱਖੀ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਪ੍ਰਚੰਡ ਕਰਨ ਲਈ ਯੋਜਨਾ ਉਲੀਕੀ ਜਾਵੇਗੀ।

ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਈ ਲਗਾਏ ਗਏ ਮੈਂਬਰ ਇੰਚਾਰਜ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ਵਿਚ ਵੀ ਸਿੱਖੀ ਪ੍ਰਚਾਰ ਦੀਆਂ ਗਤੀਵਿਧੀਆਂ ਸਰਗਰਮੀ ਨਾਲ ਅੱਗੇ ਵਧਾਉਣ ਲਈ ਕਾਰਜ ਕਰਨਗੇ। ਇਸ ਸਬੰਧ ਵਿਚ ਅੱਜ ਪਲੇਠੀ ਮੀਟਿੰਗ ਤਹਿਤ ਵੱਖ-ਵੱਖ ਜੋਨਾਂ ਦੇ ਮੁੱਖ ਪ੍ਰਚਾਰਕਾਂ ਪਾਸੋਂ ਮੌਜੂਦਾ ਗਤੀਵਿਧੀਆਂ ਬਾਰੇ ਜਾਣਕਾਰੀ ਲਈ ਗਈ ਹੈ।

ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਤਹਿਤ ਨੌਜੁਆਨੀ ਅੰਦਰ ਸਿੱਖ ਇਤਿਹਾਸ ਅਤੇ ਵਿਰਸੇ ਦੀ ਜਾਗਰੂਕਤਾ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਚੇਤੰਨਤਾ ਅਤੇ ਧਰਮ ਪਰਵਰਤਨ ਵਰਗੀਆਂ ਚਾਲਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣਾ ਵੀ ਪ੍ਰਮੁੱਖ ਹੋਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਹੀ ਪ੍ਰਚਾਰਕਾਂ ਦੇ ਨਾਲ-ਨਾਲ 100 ਦੇ ਕਰੀਬ ਵਲੰਟੀਅਰ ਘਰ-ਘਰ ਜਾ ਕੇ ਸਿੱਖੀ ਪ੍ਰਚਾਰ ਕਰ ਰਹੇ ਹਨ ਅਤੇ ਗੁੰਮਰਾਹ ਹੋਏ ਪਰਿਵਾਰਾਂ ਨੂੰ ਘਰ ਵਾਪਸੀ ਦਾ ਵੀ ਵਿਸ਼ੇਸ਼ ਉੱਦਮ ਕਾਰਗਰ ਸਾਬਤ ਹੋ ਰਿਹਾ ਹੈ, ਪਰ ਇਸ ਨੂੰ ਸਰਹੱਦੀ ਇਲਾਕਿਆਂ ਤੋਂ ਅੱਗੇ ਵਧਾ ਕੇ ਪੂਰੇ ਪੰਜਾਬ ਅਤੇ ਫਿਰ ਹੋਰਨਾਂ ਸੂਬਿਆਂ ਤੱਕ ਲਿਜਾਣਾ ਅਤਿ ਅਹਿਮ ਜ਼ੁੰਮੇਵਾਰੀ ਹੋਵੇਗੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarlatest newspro punjab tvpunjabi newssgpc
Share207Tweet129Share52

Related Posts

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.