ਸ਼ਨੀਵਾਰ, ਨਵੰਬਰ 7, 2026 10:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ

by Gurjeet Kaur
ਜਨਵਰੀ 11, 2024
in ਪੰਜਾਬ
0
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਜਾਇਜ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ
ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਦੇ ਕੇਸ ਜਲਦ ਕਲੀਅਰ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ।
ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ  ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਅਸਾਮੀ ਤੇ ਤਰੱਕੀ ਦੇਣ ਬਾਰੇ ਕੇਸ ਜਲਦੀ ਤੋਂ ਜਲਦੀ ਕਲੀਅਰ ਕੀਤੇ ਜਾਣ।
 ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਲ ਸੁਪਰਵਾਈਜ਼ਰ ਐਸੋਸੀਏਸ਼ਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।
ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋ ਸੁਪਰਵਾਈਜ਼ਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰਨ, ਸੁਪਰਵਾਈਜ਼ਰਾਂ ਦਾ ਪਰਖਕਾਲ ਦਾ ਸਮਾਂ 3 ਸਾਲ ਤੋਂ ਘਟਾ ਕੇ ਇਕ ਸਾਲ ਕਰਨ ਅਤੇ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱਕੀ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ।
ਡਾ.ਬਲਜੀਤ ਕੌਰ ਨੇ ਐਸੋਸੀਏਸ਼ਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਐਸੋਸੀਏਸ਼ਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।
   ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਝੱਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Tags: aapcabinet minister dr. baljit kaurpunjab government
Share228Tweet142Share57

Related Posts

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026
Load More

Recent News

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result