ਮੰਗਲਵਾਰ, ਮਈ 13, 2025 12:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੇ ਇਸ ਪਿੰਡ ‘ਚ ਬਣੇਗੀ 8 ਲੱਖ ਰੁਪਏ ਦੀ ਲਾਗਤ ਵਾਲੀ ਮਾਡਰਨ ਸੱਥ,ਲੋਕਾਂ ‘ਚ ਖੁਸ਼ੀ..

by propunjabtv
ਅਗਸਤ 3, 2022
in Featured News, ਪੰਜਾਬ, ਫੋਟੋ ਗੈਲਰੀ, ਮਨੋਰੰਜਨ
0

8 ਲੱਖ ਨਾਲ ਬਣਨ ਵਾਲੀ ਮਾਡਰਨ ਸੱਥ ਦਾ ਨੀਂਹ ਪੱਥਰ ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਨੇ ਰੱਖਿਆ

ਵਾਤਾਵਰਨ ਨੂੰ ਸਵੱਛ ਬਣਾਉਣ ਲਈ ਲੋਕ ਅੱਗੇ ਆਉਣ

ਰਮਿੰਦਰ ਸਿੰਘ

ਪਿੰਡਾਂ ਦੇ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਵਿੱਚ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਹਰੇਕ ਪਿੰਡ ਵਿੱਚ ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਆਦਿ ਦੇ ਕੈਂਪ ਪਿੰਡਾਂ ਵਿੱਚ ਵੀ ਲਗਾਏ ਜਾਣਗੇ, ਜਿਥੇ ਸਾਰੇ ਸਰਕਾਰੀ ਅਧਿਕਾਰੀ ਮੌਜੂਦ ਹੋਣਗੇ ਅਤੇ ਮੌਕੇ ਤੇ ਹੀ ਪੈਨਸ਼ਨਾਂ ਲਗਾ ਦਿੱਤੀਆਂ ਜਾਣਗੀਆਂ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਰਸੂਲਪੁਰ ਕਲਾਂ ਵਿਖੇ ਲਗਾਏ ਗਏ ਕੈਂਪ ਦਾ ਜਾਇਜਾ ਲੈਣ ਉਪਰੰਤ ਕੀਤਾ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਦਾ ਮੁੱਖ ਮਕਸਦ ਲੋਕਾਂ ਨੂੰ ਖਜਲ ਖੁਆਰੀ ਤੋਂ ਬਚਾਉਣਾ ਹੈ। ਅਤੇ ਉਨਾਂ ਨੂੰ ਸਾਰੀਆਂ ਸਰਕਾਰੀਆਂ ਸਹੂਲਤਾਂ ਉਨਾਂ ਦੇ ਦੂਆਰ ਤੇ ਹੀ ਪੂਜਦਾ ਕਰਨਾ ਹੈ। ਇਸ ਕੈਂਪ ਵਿੱਚ 200 ਤੋਂ ਵੱਧ ਲੋਕਾਂ ਨੇ ਆਪਣੇ ਪੈਨਸ਼ਨ ਦੇ ਫਾਰਮ ਭਰੇ ਅਤੇ ਇਸ ਕੈਂਪ ਦਾ ਲਾਹਾ ਲਿਆ। ਇਸ ਮੌਕੇ ਬਿਜਲੀ ਮੰਤਰੀ ਵਲੋਂ ਕਰੀਬ 8 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਮਾਡਰਨ ਸੱਥ ਦਾ ਵੀ ਰੱਖਿਆ ਨੀਂਹ ਪੱਥਰ ਰੱਖਿਆ।

ਉਨਾਂ ਦੱਸਿਆ ਕਿ ਇਸ ਸੱਥ ਦੇ ਬਣਨ ਨਾਲ ਪਿੰਡ ਦੇ ਬਜ਼ੁਰਗਾਂ ਦਾ ਇਕੱਠੇ ਬੈਠਣ ਦਾ ਵਧੀਆ ਮਾਹੌਲ ਮਿਲੇਗਾ ਅਤੇ ਇਥੇ ਪਾਣੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

ਬਿਜਲੀ ਮੰਤਰੀ ਨੇ ਰਸੂਪਲਪੁਰ ਕਲਾਂ ਪਿੰਡ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਕ ਪਾਰਕ ਦਾ ਰੱਖਿਆ ਨੀਂਹ ਪੱਥਰ ਰੱਖਿਆ। ਉਨਾਂ ਦੱਸਿਆ ਕਿ ਇਸ ਪਾਰਕ ਦੇ ਬਣਨ ਨਾਲ ਬੱਚਿਆਂ, ਨੌਜਵਾਨਾਂ ਤੇ ਬਜ਼ੁਰਗਾਂ ਨੂੰ ਸੈਰ ਕਰਨ ਅਤੇ ਬੈਠਣ ਲਈ ਵਧੀਆ ਮਾਹੌਲ ਮਿਲੇਗਾ।

ਇਸ ਮੌਕੇ ਸ: ਹਰਭਜਨ ਸਿੰਘ ਵਲੋਂ ਪਿੰਡ ਰਸੂਲਪੁਰ ਕਲਾਂ ਵਿਖੇ ਪੌਦੇ ਵੀ ਲਗਾਏ ਗਏ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਵਾਤਾਵਰਨ ਨੂੰ ਸਵੱਛ ਰੱਖਣਾ ਹੈ ਅਤੇ ਆਪਣੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਸਵੱਛ ਵਾਤਾਵਰਨ ਦੇਣਾ ਹੈ ਤਾਂ ਸਾਨੂੰ ਖੁਦ ਨੂੰ ਵੀ ਅੱਗੇ ਆਉਣਾ ਪਵੇਗਾ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਦੋ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ। ਉਨਾਂ ਕਿਹਾ ਕਿ ਕੇਵਲ ਪੌਦੇ ਹੀ ਨਹੀਂ ਲਗਾਉਣੇ ਬਲਿਕ ਉਨਾਂ ਦੀ ਚੰਗੀ ਦੇਖ ਰੇਖ ਵੀ ਕੀਤੀ ਜਾਵੇ।

ਬਿਜਲੀ ਮੰਤਰੀ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਜਿਸਦੀ ਤਾਜਾ ਮਿਸਾਲ 1 ਜੁਲਾਈ ਤੋਂ ਬਾਅਦ ਆਉਣ ਵਾਲੇ ਬਿਜਲੀ ਦੇ ਬਿੱਲ ਜੀਰੋ ਵਿਚ ਆਉਣਗੇ ਅਤੇ ਹਰੇਕ ਵਿਅਕਤੀ ਨੂੰ 2 ਮਹੀਨੇ 600 ਯੂਨਿਟ ਬਿਜਲੀ ਮੁਫ਼ਤ ਮਿਲੇਗੀ।

ਇਸ ਮੌਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਬੇਟਾ ਹਰਸ਼ਜੀਤ ਸਿੰਘ, ਸ: ਸ਼ਨਾਖ ਸਿੰਘ, ਸ: ਮਨਪ੍ਰੀਤ ਸਿੰਘ, ਬਲਾਕ ਪ੍ਰਧਾਨ ਸ: ਰਾਜਪਾਲ ਸਿੰਘ, ਸਰਕਲ ਇੰਚਾਰਜ ਨਿੱਜਰ ਸਿੰਘ, ਹਰਜਿੰਦਰ ਸਿੰਘ, ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੋਂ ਇਲਾਵਾ ਸੀ.ਡੀ.ਪੀ.ਓ., ਸੁਪਰਵਾਈਜ਼ਰ ਵੀ ਹਾਜ਼ਰ ਸਨ।

Tags: bijli ministercabinet minister harbhjan singh ETOpind di sathPro Punjab News
Share370Tweet231Share92

Related Posts

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025
gold price

Gold Price Update: ਸੋਨੇ ਦੇ ਡਿੱਗੇ ਇੱਕ ਦਮ ਭਾਅ, ਇਹ ਹੈ ਸੋਨੇ ਦੀ ਖਰੀਦਦਾਰੀ ਦਾ ਸਹੀ ਮੌਕਾ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.