ਵੀਰਵਾਰ, ਅਗਸਤ 21, 2025 09:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੋਲਗੱਪੇ ਖਾਣ ਜਾ ਰਹੇ ਮਾਂ-ਪੁੱਤ ਆਏ ਰੇਲਗੱਡੀ ਦੀ ਚਪੇਟ ‘ਚ, ਪੁੱਤ ਦੀ ਮੌਕੇ ‘ਤੇ ਮੌਤ

by Gurjeet Kaur
ਜੂਨ 29, 2024
in ਪੰਜਾਬ
0

Khanna Train Accident: ਪੰਜਾਬ ਦੇ ਖੰਨਾ ਵਿੱਚ ਕੱਲ੍ਹ ਸ਼ਾਮ ਇੱਕ ਦਰਦਨਾਕ ਹਾਦਸਾ ਵਾਪਰਿਆ। ਖੰਨਾ ‘ਚ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਜਾ ਰਹੇ ਮਾਂ-ਪੁੱਤ ਦੀ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਲਲਹੇੜੀ ਰੋਡ ਰੇਲਵੇ ਫਲਾਈਓਵਰ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਕਰਨ (24) ਵਾਸੀ ਨੰਦੀ ਕਲੋਨੀ ਖੰਨਾ ਵਜੋਂ ਹੋਈ ਹੈ, ਜਦਕਿ ਗੰਭੀਰ ਜ਼ਖ਼ਮੀ ਮਾਂ ਦੀ ਪਛਾਣ ਕੁਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਬੀਤੀ ਰਾਤ ਆਪਣੇ ਬੇਟੇ ਨਾਲ ਬਲੱਡ ਸੈਂਪਲ ਦੇਣ ਲਈ ਇਕ ਨਿੱਜੀ ਹਸਪਤਾਲ ਆਈ ਸੀ। ਸੈਂਪਲ ਦੀ ਰਿਪੋਰਟ ਸਬੰਧੀ ਜਦੋਂ ਹਸਪਤਾਲ ਦੇ ਸਟਾਫ਼ ਨੇ ਉਨ੍ਹਾਂ ਨੂੰ ਕੁਝ ਸਮੇਂ ਬਾਅਦ ਆਉਣ ਲਈ ਕਿਹਾ ਤਾਂ ਮਾਂ-ਪੁੱਤ ਨੇੜਲੀ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਲਈ ਨਿਕਲ ਗਏ। ਜਿਵੇਂ ਹੀ ਮਾਂ-ਪੁੱਤ ਰੇਲਵੇ ਲਾਈਨ ਪਾਰ ਕਰਨ ਲੱਗੇ ਤਾਂ ਦੋਵਾਂ ਨੂੰ ਦਿੱਲੀ ਤੋਂ ਲੁਧਿਆਣਾ ਵੱਲ ਜਾ ਰਹੀ ਤੇਜ਼ ਰਫ਼ਤਾਰ ਰੇਲਗੱਡੀ ਨੇ ਫੇਟ ਮਾਰ ਦਿੱਤੀ।


 

ਟੱਕਰ ਇੰਨੀ ਜ਼ਬਰਦਸਤ ਸੀ ਕਿ ਮਾਂ-ਪੁੱਤ ਦੋਵੇਂ ਕਾਫੀ ਦੂਰ ਜਾ ਡਿੱਗੇ। ਇਸ ਹਾਦਸੇ ‘ਚ ਬੇਟੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਮਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਲੜਕੇ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਔਰਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

 

Tags: accidentdeathlatest newsMother sonpro punjab tvpunjab policeson died
Share215Tweet134Share54

Related Posts

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਰਕਾਰ ਨੇ AI ਨਾਲ ਕੀਤਾ ਸੜਕਾਂ ਦੀ ਮੁਰੰਮਤ ਦਾ ਸਰਵੇ

ਅਗਸਤ 18, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025
Load More

Recent News

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਕਿਸ ਸਮੇਂ ਕਰਨੀ ਚਾਹੀਦੀ ਹੈ ਗਰਮ ਜਾਂ ਠੰਡੀ ਸਿਕਾਈ, ਜਾਣੋ ਕੀ ਹੈ ਕਿਹੜੀ ਸੱਟ ‘ਤੇ ਬਿਹਤਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਹੁਣ ONLINE GAMES ‘ਤੇ ਲੱਗੇਗਾ BAN, ਕਾਨੂੰਨ ਦੀ ਉਲੰਘਣਾ ਕਰਨ ਵਾਲੇ ਨੂੰ ਮਿਲੇਗੀ ਸਖ਼ਤ ਸਜਾ

ਅਗਸਤ 20, 2025

ਭਾਰਤ ਤੇ ਚੀਨ ਦੇ ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਵਿਚਾਲੇ ਇਨ੍ਹਾਂ ‘ਤੇ ਬਣੀ ਸਹਿਮਤੀ

ਅਗਸਤ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.