ਸ਼ੁੱਕਰਵਾਰ, ਜੁਲਾਈ 10, 2026 07:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਰਾਖੀ ਸਾਵੰਤ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਅਦਾਕਾਰਾ ਦੀ ਮਾਂ ਦਾ ਹੋਇਆ ਦਿਹਾਂਤ

Rakhi Sawant Mother Passed Away: ਰਾਖੀ ਸਾਵੰਤ ਦੀ ਮਾਂ ਜਯਾ ਭੇਦਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਮੁੰਬਈ ਦੇ ਕ੍ਰਿਟੀਕੇਅਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਕੁਝ ਸਮਾਂ ਪਹਿਲਾਂ ਅਦਾਕਾਰਾ ਨੇ ਇੱਕ ਵੀਡੀਓ ਪੋਸਟ ਕਰਕੇ ਖੁਲਾਸਾ ਕੀਤਾ ਸੀ ਕਿ

by Bharat Thapa
ਜਨਵਰੀ 28, 2023
in ਬਾਲੀਵੁੱਡ, ਮਨੋਰੰਜਨ
0

Rakhi Sawant Mother Passed Away: ਰਾਖੀ ਸਾਵੰਤ ਦੀ ਮਾਂ ਜਯਾ ਭੇਦਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਮੁੰਬਈ ਦੇ ਕ੍ਰਿਟੀਕੇਅਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਕੁਝ ਸਮਾਂ ਪਹਿਲਾਂ ਅਦਾਕਾਰਾ ਨੇ ਇੱਕ ਵੀਡੀਓ ਪੋਸਟ ਕਰਕੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦੀ ਮਾਂ ਦੀ ਸਿਹਤ ਠੀਕ ਨਹੀਂ ਹੈ। ਰਾਖੀ ਦੀ ਮਾਂ ਬ੍ਰੇਨ ਟਿਊਮਰ ਤੋਂ ਪੀੜਤ ਸੀ ਅਤੇ ਰਾਖੀ ਨੇ ਦੱਸਿਆ ਕਿ ਟਿਊਮਰ ਉਸ ਦੇ ਫੇਫੜਿਆਂ ‘ਚ ਫੈਲ ਗਿਆ ਸੀ। ਉਸ ਨੇ ਆਪਣੇ ਪ੍ਰਸ਼ੰਸਕਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਮਾਂ ਲਈ ਪ੍ਰਾਰਥਨਾ ਕਰਨ। ਹਾਲਾਂਕਿ ਹੁਣ ਰਾਖੀ ਦੀ ਮਾਂ ਇਸ ਦੁਨੀਆ ਨੂੰ ਅਲਵਿਦਾ ਕਹਿ ਚੁੱਕੀ ਹੈ।
ਦੱਸ ਦਈਏ ਕਿ ਰਾਖੀ ਦੀ ਮਾਂ ਪਿਛਲੇ ਕੁਝ ਸਾਲਾਂ ਤੋਂ ਟਿਊਮਰ ਤੋਂ ਪਰੇਸ਼ਾਨ ਸੀ। ਇਸ ਦੌਰਾਨ ਸਲਮਾਨ ਖਾਨ ਦੇ ਨਾਲ-ਨਾਲ ਕਈ ਮਸ਼ਹੂਰ ਹਸਤੀਆਂ ਨੇ ਵੀ ਉਨ੍ਹਾਂ ਦੀ ਮਦਦ ਕੀਤੀ। ਰਾਖੀ ਨੇ ਖੁਦ ਇਸ ਦੀ ਜਾਣਕਾਰੀ ਦਿੱਤੀ ਸੀ। ਕਈ ਵਾਰ ਰਾਖੀ ਮਾਂ ਨੂੰ ਲੈ ਕੇ ਭਾਵੁਕ ਹੁੰਦੀ ਨਜ਼ਰ ਆਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: mother passed awaypropunjabtvrakhi sawant
Share248Tweet155Share62

Related Posts

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.