ਸੋਮਵਾਰ, ਮਾਰਚ 23, 2026 07:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਦੀ ‘ਅਪਣਾ ਪਿੰਡ-ਅਪਣਾ ਬਾਗ’ ਸਕੀਮ ਨਾਲ ਜੁੜਿਆ ਕਿਸਾਨਾਂ ਦੀ ਖੁਸ਼ਹਾਲੀ ਦਾ ਨਵਾਂ ਅਧਿਆਇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

by Pro Punjab Tv
ਜਨਵਰੀ 18, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਸਕੀਮਾਂ ਤਹਿਤ ਕਿਸਾਨਾ ਨੂੰ ਸਬਸਿਡੀਆਂ ਦਿੱਤੀਆ ਜਾ ਰਹੀਆਂ ਹਨ। ਬਾਗਬਾਨੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨਾ ਨੂੰ ਅਤਿ-ਆਧੁਨਿਕ ਤਕਨਾਲੋਜੀ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਬਾਗਬਾਨੀ ਵਿਭਾਗ ਨੇ ਸਾਲ 2025 ਦੌਰਾਨ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਅਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ ਹੈ।

ਐਗਰੀਕਲਚਰ ਇੰਨਫਰਾਸਟਰਕਚਰ ਫੰਡ (ਏ.ਆਈ.ਐਫ.) ਕੇਂਦਰੀ ਸਕੀਮ ਨੂੰ ਸੂਬੇ ਵਿੱਚ ਚੰਗੇ ਢੰਗ ਨਾਲ ਲਾਗੂ ਕਰਨ ਲਈ ਬਾਗਬਾਨੀ ਵਿਭਾਗ ਨੋਡਲ ਏਜੰਸੀ ਵੱਜੋਂ ਕੰਮ ਕਰ ਰਿਹਾ ਹੈ। ਹੁਣ  ਤੱਕ ਖੇਤੀਬਾੜੀ ਦੇ 30,000 ਤੋਂ ਵੱਧ ਪ੍ਰੋਜੈਕਟਾਂ ਲਈ 7100 ਕਰੋੜ ਰੁਪਏ ਦੇ ਏਆਈਐਫ ਸਕੀਮ ਤਹਿਤ ਕਰਜ਼ੇ ਮਨਜ਼ੂਰ ਕੀਤੇ ਗਏ ਹਨ। ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਨੂੰ ਪ੍ਰਫੁਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵੱਲ ਖਾਸ ਧਿਆਨ ਦੇ ਰਹੀ ਹੈ। ਬਾਗਬਾਨੀ ਵਿਭਾਗ ਦੇ ਨਿਰੰਤਰ ਯਤਨਾਂ ਸਦਕਾ ਸੂਬੇ ਦਾ ਬਾਗਬਾਨੀ ਹੇਠ ਰਕਬਾ 4,81,616 ਤੋਂ ਵੱਧ ਕੇ ਹੁਣ 5,21,000 ਹੈਕਟੇਅਰ ਹੋ ਗਿਆ ਹੈ। ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦੇਣ ਅਤੇ ਕਿਸਾਨਾ ਨੂੰ ਆਧੁਨਿਕ ਤਕਨਾਲੋਜੀ ਤੋਂ ਜਾਣੂ ਕਰਾਉਣ ਲਈ ਲੁਧਿਆਣਾ ਵਿੱਚ ਲਾਢੋਵਾਲ ਵਿਖੇ ਅਤਿ-ਆਧੁਨਿਕ ਬਾਗਬਾਨੀ ਵਿਕਾਸ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ। ਇਹ ਕੇਂਦਰ ਵਨ-ਸਟਾਪ ਗਿਆਨ ਕੇਂਦਰ ਵਜੋਂ ਕੰਮ ਕਰੇਗਾ ਅਤੇ ਰਾਜ ਭਰ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰੇਗਾ।

 

Tags: latest newslatest UpdatepropunjabnewspropunjabtvPunjab CMpunjab govtpunjab news
Share198Tweet124Share50

Related Posts

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਅੱਜ ਐਨੇ ਹਜ਼ਾਰ ਰੁਪਏ ਡਿੱਗਿਆ ਸੋਨਾ ਅਤੇ ਚਾਂਦੀ, ਟੁੱਟਿਆ 40 ਸਾਲ ਦਾ ਰਿਕਾਰਡ

ਮਾਰਚ 23, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026

‘ਇਸ ਮਾਮਲੇ ‘ਚ ਹੁਣ ਕੁਝ ਵੀ ਨਹੀਂ ਬਚਿਆ’: ਕੇਂਦਰ ਵੱਲੋਂ ਸੋਨਮ ਵਾਂਗਚੁਕ ਨੂੰ ਰਿਹਾਅ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਪਟੀਸ਼ਨ ਦਾ ਕੀਤਾ ਨਿਪਟਾਰਾ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਅੱਜ ਐਨੇ ਹਜ਼ਾਰ ਰੁਪਏ ਡਿੱਗਿਆ ਸੋਨਾ ਅਤੇ ਚਾਂਦੀ, ਟੁੱਟਿਆ 40 ਸਾਲ ਦਾ ਰਿਕਾਰਡ

ਮਾਰਚ 23, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026

‘ਇਸ ਮਾਮਲੇ ‘ਚ ਹੁਣ ਕੁਝ ਵੀ ਨਹੀਂ ਬਚਿਆ’: ਕੇਂਦਰ ਵੱਲੋਂ ਸੋਨਮ ਵਾਂਗਚੁਕ ਨੂੰ ਰਿਹਾਅ ਕਰਨ ਤੋਂ ਬਾਅਦ ਸੁਪਰੀਮ ਕੋਰਟ ਨੇ ਪਟੀਸ਼ਨ ਦਾ ਕੀਤਾ ਨਿਪਟਾਰਾ

ਮਾਰਚ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.