ਵੀਰਵਾਰ, ਅਪ੍ਰੈਲ 16, 2026 04:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diljit Dosanjh ਤੇ Nimrat Khaira ਦੀ ਫਿਲਮ ‘Jodi’ ਦਾ ਨਵਾਂ ਡਿਉਟ ਗਾਣਾ Takue Chalaon Ni Main Janda ਰਿਲੀਜ਼

A New Duet Number Takue Chalaon Ni Main Janda Song: ਦੱਸ ਦਈਏ ਕਿ ਦਿਲਜੀਤ ਨੇ ਨਿਮਰਤ ਕੌਰ ਨਾਲ ਆਪਣੀ ਆਉਣ ਵਾਲੀ ਫਿਲਮ ਦਾ ਟਾਈਟਲ ਟ੍ਰੈਕ 'ਟਕੂਏ ਚਲਾਉਣਾ ਨੀ ਮੈਂ ਜਾਣਦਾ' ਨਾਲ ਫੈਨਸ ਨੂੰ ਐਕਸਾਈਟ ਕਰਦੇ ਨਜ਼ਰ ਆਏ ਹਨ।

by ਮਨਵੀਰ ਰੰਧਾਵਾ
ਅਪ੍ਰੈਲ 20, 2023
in ਪਾਲੀਵੁੱਡ, ਮਨੋਰੰਜਨ
0

Diljit Dosanjh and Nimrat Khaira Song ‘Takue Chalaon Ni Main Janda’: ਦਿਲਜੀਤ ਦੋਸਾਂਝ ਇਨ੍ਹਾਂ ਦਿਨੀਂ ਕਾਫੀ ਸੁਰਖੀਆਂ ‘ਚ ਹਨ। ਕੁਚੈਲਾ ‘ਚ ਪ੍ਰਫਾਰਮ ਕਰਨ ਤੋਂ ਲੈ ਕੇ Instagram ਵਲੋਂ ਫੋਲੋ ਕੀਤੇ ਜਾਣ ਤੱਕ ਦਿਲਜੀਤ ਨੇ ਕਈ ਕਾਰਨਾਂ ਨਾਲ ਲਾਈਮਲਾਈਟ ਹਾਸਲ ਕੀਤੀ। ਤੇ ਹੁਣ ਦਿਲਜੀਤ ਸੁਰਖੀਆਂ ‘ਚ ਆਇਆ ਹੈ ਆਪਣੀ ਆਉਣ ਵਾਲੀ ਫਿਲਮ ਜੋੜੀ ਦੇ ਇੱਕ ਹੋਰ ਗਾਣੇ ਕਰਕੇ।

ਦੱਸ ਦਈਏ ਕਿ ਦਿਲਜੀਤ ਨੇ ਨਿਮਰਤ ਕੌਰ ਨਾਲ ਆਪਣੀ ਆਉਣ ਵਾਲੀ ਫਿਲਮ ਦਾ ਟਾਈਟਲ ਟ੍ਰੈਕ ‘ਟਕੂਏ ਚਲਾਉਣਾ ਨੀ ਮੈਂ ਜਾਣਦਾ’ ਨਾਲ ਫੈਨਸ ਨੂੰ ਐਕਸਾਈਟ ਕਰਦੇ ਨਜ਼ਰ ਆਏ ਹਨ। ਦੱਸ ਦਈਏ ਕਿ ਦੋਵਾਂ ਦੀ ਇਸ ਫਿਲਮ ਦੇ ਇਸ ਤੋਂ ਪਹਿਲਾਂ ਵੀ ਕੁਝ ਗਾਣੇ ਰਿਲੀਜ਼ ਹੋ ਚੁੱਕੇ ਹਨ। ਜਿਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ।

ਰਿਲੀਜ਼ ਹੋਇਆ ਨਵਾਂ ਗਾਣਾ ‘ਟਕੂਏ ਚਲਾਉਣਾ ਨੀ ਮੈਂ ਜਾਣਦਾ’ ਵੀ ਜਿਗਰਾ ਤੇ ਲਾਇਜਾ ਗਬਰੂਆ ਵਰਗਾ ਇੱਕ ਡੁਏਟ ਟ੍ਰੈਕ ਹੈ। ਨਵੇਂ ਗੀਤ ਵਿੱਚ ਦਿਲਜੀਤ ਤੇ ਨਿਮਰਤ ਦੀ ਰੋਮਾਂਟਿਕ ਕੈਮਿਸਟਰੀ ਦਿਖਾਈ ਗਈ ਹੈ। ਪੂਰੇ ਗੀਤ ਦਾ ਆਨੰਦ ਲੈਣ ਤੋਂ ਬਾਅਦ, ‘ਟਕੂਏ ਚਲਾਉਣਾ ਨੀ ਮੈਂ ਜਾਣਦਾ’ ਦੇ ਅੰਤ ਵਿੱਚ, ਫੈਨਸ ਦਿਲਜੀਤ ਲਈ ਨਿਰਮਤ ਦੇ ਪਿਆਰ ਦੇ ਗਵਾਹ ਹੋਣਗੇ। ਇਹ ਦ੍ਰਿਸ਼ ਸੱਚਮੁੱਚ ਦਿਲਾਂ ਨੂੰ ਛੂਹ ਲੈਂਦਾ ਹੈ। ਇਹ ਇੱਕ ਮਜ਼ੇਦਾਰ ਨੰਬਰ ਹੈ ਅਤੇ ਇਸ ਵਿੱਚ ਦਿਲਚਸਪ ਬੀਟਸ ਹਨ।

ਟਕੂਏ ਚਲਾਉਣਾ ਨੀ ਮੈਂ ਜਾਣਦਾ ਦੇ ਕ੍ਰੈਡਿਟ ਦੀ ਗੱਲ ਕਰੀਏ ਤਾਂ ਇਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਜਦਕਿ ਮਿਊਜ਼ਿਕ ਟਰੂ ਸਕੂਲ ਨੇ ਦਿੱਤਾ ਹੈ। ਦੋਵਾਂ ਨੇ ਸੱਚਮੁੱਚ ਇੱਕ ਸ਼ਾਨਦਾਰ ਹਿੱਟ ਦਿੱਤਾ ਹੈ ਜਿਸ ਨੂੰ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਨੇ ਗਾਇਆ ਹੈ।

ਫੈਨਸ ਜੋੜੀ ਦੇ ਜਲਦ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਟ੍ਰੇਲਰ ਹੋਵੇ ਜਾਂ ਗੀਤ, ਸਭ ਕੁਝ ਸਾਨੂੰ ਸਿਨੇਮਾਘਰਾਂ ‘ਚ ਜਲਦ ਹੀ ਫਿਲਮ ਦੇਖਣ ਲਈ ਮਜਬੂਰ ਕਰ ਰਿਹਾ ਹੈ।

ਜੋੜੀ ਅੰਬਰਦੀਪ ਸਿੰਘ ਨੇ ਲਿਖੀ ਤੇ ਨਿਰਦੇਸ਼ਿਤ ਕੀਤੀ ਗਈ ਹੈ ਅਤੇ ਦਲਜੀਤ ਥਿੰਦ ਅਤੇ ਕਾਰਜ ਗਿੱਲ ਵਲੋਂ ਨਿਰਮਿਤ ਹੈ। ਇਹ ਫਿਲਮ ਥਿੰਦ ਮੋਸ਼ਨ ਫਿਲਮਜ਼ ਅਤੇ ਰਿਦਮ ਬੁਆਏਜ਼ ਐਂਟਰਟੇਨਮੈਂਟ ਦੇ ਬੈਨਰ ਹੇਠ 5 ਮਈ, 2023 ਨੂੰ ਰਿਲੀਜ਼ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amberdeep Singhdiljit dosanjhDiljit Dosanjh Nimrat Khairaentertainment newsJodiJodi Movie SongsJodi Release DateKaraj GillNimrat Khairapro punjab tvpunjabi newsTakue Chalaon Ni Main Janda Song
Share351Tweet220Share88

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਸਰਕਾਰ ਨੇ ਦੋ IAS ਅਧਿਕਾਰੀਆਂ ਦਾ ਕੀਤਾ ਤਬਾਦਲਾ, ਪੜ੍ਹੋ ਸੂਚੀ

ਅਪ੍ਰੈਲ 16, 2026

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਨੂੰ ਲੈਕੇ ਹਾਈ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਅਪ੍ਰੈਲ 16, 2026

Tech News: ਇਸ ਗਰਮੀਆਂ ‘ਚ ਵਾਰ-ਵਾਰ ਗਰਮ ਹੋ ਰਿਹਾ ਫ਼ੋਨ, ਅਪਣਾਓ ਇਹ ਸਧਾਰਨ ਤਰੀਕਾ

ਅਪ੍ਰੈਲ 16, 2026

CBSE Class 12th Result 2026 Update: ਇਸ ਤਰੀਕ ਨੂੰ ਆ ਸਕਦਾ ਹੈ CBSE ਬੋਰਡ ਵੱਲੋਂ 12ਵੀਂ ਦਾ ਨਤੀਜਾ!

ਅਪ੍ਰੈਲ 16, 2026

ਟੀਸੀਐਸ ਨਾਸਿਕ: ਕੰਪਨੀ ਨੇ ਪਰਿਵਰਤਨ ਮਾਮਲੇ ਵਿੱਚ ਲਿਆ ਵੱਡਾ ਫੈਸਲਾ

ਅਪ੍ਰੈਲ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.