ਸੋਮਵਾਰ, ਅਪ੍ਰੈਲ 6, 2026 10:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਆਸਟ੍ਰੇਲੀਆ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਮੌਤ, ਪਤਨੀ ਅਤੇ ਬੱਚੇ ਜ਼ਖ਼ਮੀ

ਵਿਕਟੋਰੀਆ ਪੁਲਿਸ ਦੇ ਇੱਕ ਬਿਆਨ ਵਿੱਚ ਕਿਹਾ, "ਇਹ ਮੰਨਿਆ ਜਾ ਰਿਹਾ ਹੈ ਕਿ 5 ਸਵਾਰੀਆਂ ਵਾਲਾ ਵਾਹਨ ਸ਼ਾਮ 4 ਵਜੇ ਤੋਂ ਠੀਕ ਬਾਅਦ ਡੋਹਰਟੀਜ਼ ਰੋਡ ਤੋਂ ਲੰਘਿਆ ਸੀ ਅਤੇ ਵਾਹਨ ਨੇ ਕਈ ਵਾਰ ਪਲਟੀ ਖਾਦੀਆਂ।

by Bharat Thapa
ਦਸੰਬਰ 8, 2022
in ਵਿਦੇਸ਼
0

ਮੈਲਬੋਰਨ: ਆਸਟਰੇਲੀਆ ਵਿਚ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਇੱਕ 34 ਸਾਲਾ ਪੰਜਾਬੀ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਦਕਿ ਇਸ ਹਾਦਸੇ ਵਿਚ ਉਸ ਦੇ 2 ਬੱਚਿਆਂ ਸਮੇਤ 4 ਹੋਰ ਲੋਕ ਜ਼ਖ਼ਮੀ ਹੋ ਗਏ। ਜਦੋਂ ਇਹ ਹਾਦਸਾ ਵਾਪਰਿਆ, ਉਦੋਂ ਸੁਖਦੀਪ ਸਿੰਘ ਆਪਣੀ ਪਤਨੀ, 2 ਬੱਚਿਆਂ ਅਤੇ 1 ਦੋਸਤ ਨਾਲ 4 ਦਸੰਬਰ ਨੂੰ ਵਿਕਟੋਰੀਆ ਰਾਜ ਦੇ ਮਾਊਂਟ ਕੌਟਰੇਲ ਦੇ ਪੱਛਮੀ ਉਪਨਗਰ ਵਿੱਚ ਕਾਰ ਵਿੱਚ ਸਫ਼ਰ ਕਰ ਰਹੇ ਸੀ।

ਵਿਕਟੋਰੀਆ ਪੁਲਿਸ ਦੇ ਇੱਕ ਬਿਆਨ ਵਿੱਚ ਕਿਹਾ, “ਇਹ ਮੰਨਿਆ ਜਾ ਰਿਹਾ ਹੈ ਕਿ 5 ਸਵਾਰੀਆਂ ਵਾਲਾ ਵਾਹਨ ਸ਼ਾਮ 4 ਵਜੇ ਤੋਂ ਠੀਕ ਬਾਅਦ ਡੋਹਰਟੀਜ਼ ਰੋਡ ਤੋਂ ਲੰਘਿਆ ਸੀ ਅਤੇ ਵਾਹਨ ਨੇ ਕਈ ਵਾਰ ਪਲਟੀ ਖਾਦੀਆਂ।” ਬਿਆਨ ਵਿੱਚ ਕਿਹਾ ਗਿਆ ਹੈ, “ਇੱਕ ਪੁਰਸ਼ ਯਾਤਰੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ। ਇੱਕ ਮਹਿਲਾ ਯਾਤਰੀ ਅਤੇ 2 ਬੱਚੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਨਾਲ ਹਸਪਤਾਲ ਲਿਜਾਇਆ ਗਿਆ ਹੈ।”

ਪੁਲਿਸ ਨੇ ਕਿਹਾ ਕਿ ਉਹ ਹਾਦਸੇ ਦੇ ਸਹੀ ਕਾਰਨਾਂ ਦੀ ਜਾਂਚ ਕਰ ਰਹੇ ਹਨ। ਇਸ ਮਾਮਲੇ ਦੀ ਜਾਂਚ ਵਿਕਟੋਰੀਆ ਦੀ ਕੋਰੋਨਰ ਕੋਰਟ ਵੱਲੋਂ ਵੀ ਕੀਤੀ ਜਾ ਰਹੀ ਹੈ। ਪੁਲਿਸ ਨੇ ਹਾਦਸੇ ਦੇ ਗਵਾਹਾਂ, ਜਾਂ ਡੈਸ਼ਕੈਮ ਫੁਟੇਜ ਵਾਲੇ ਜਾਂ ਦੁਰਘਟਨਾ ਬਾਰੇ ਕੋਈ ਜਾਣਕਾਰੀ ਰੱਖਣ ਵਾਲਿਆਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਬੇਨਤੀ ਕੀਤੀ ਹੈ। ਇਸ ਦੌਰਾਨ ਪਰਿਵਾਰਕ ਦੋਸਤਾਂ ਨੇ ਸੁਖਦੀਪ ਦੇ ਪਰਿਵਾਰ ਦੇ ਬਚੇ ਹੋਏ ਮੈਂਬਰਾਂ ਲਈ ਇੱਕ GoFundMe ਫੰਡਰੇਜ਼ਰ ਦਾ ਆਯੋਜਨ ਕੀਤਾ ਹੈ। ਉਹ $100,000 ਇਕੱਠਾ ਕਰਨ ਦੀ ਉਮੀਦ ਕਰ ਰਹੇ ਹਨ, ਜਿਸ ਵਿੱਚ ਅੰਤਿਮ ਸੰਸਕਾਰ ਦੀ ਲਾਗਤ ਤੋਂ ਇਲਾਵਾ ਉਸ ਦੇ ਮਾਤਾ-ਪਿਤਾ ਨੂੰ ਆਸਟ੍ਰੇਲੀਆ ਲਿਆਉਣ ਅਤੇ ਉਸ ਦੀ ਪਤਨੀ ਅਤੇ ਬੱਚਿਆਂ ਦਾ ਸਮਰਥਨ ਕਰਨਾ ਸ਼ਾਮਲ ਹੈ।

ਸੁਖਦੀਪ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਅਤੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਫੰਡਰੇਜ਼ਰ ਪੇਜ ਵਿੱਚ ਲਿਖਿਆ ਹੈ ਕਿ, “ਉਸ ਦੀ ਪਤਨੀ ਅਤੇ ਬੱਚੇ ਇਸ ਭਿਆਨਕ ਹਾਦਸੇ ਤੋਂ ਬਚ ਗਏ ਹਨ ਅਤੇ ਐਂਬੂਲੈਂਸ ਵਿਕਟੋਰੀਆ ਦੀ ਸਮੇਂ ਸਿਰ ਮਦਦ ਨੇ ਉਹਨਾਂ ਨੂੰ ਬਚਾ ਲਿਆ ਹੈ ਪਰ ਉਹ ਤਬਾਹ ਅਤੇ ਆਪਣੇ ਭਵਿੱਖ ਲਈ ਡਰੇ ਹੋਏ ਹਨ, ਕਿਉਂਕਿ ਉਹਨਾਂ ਨੇ ਆਪਣੇ ਘਰ ਦੇ ਥੰਮ੍ਹ ਅਤੇ ਇੱਕਲੇ ਕਮਾਉਣ ਵਾਲੇ ਨੂੰ ਗੁਆ ਦਿੱਤਾ ਹੈ।”

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: australia newslatest newspro punjab tvpunjabi news
Share390Tweet244Share98

Related Posts

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਇੰਡੋਨੇਸ਼ੀਆ ‘ਚ ਭੂਚਾਲ ਤੋਂ ਬਾਅਦ ਆਈ ਸੁਨਾਮੀ, ਕਈ ਇਮਾਰਤਾਂ ਢਹਿ ਢੇਰੀ

ਅਪ੍ਰੈਲ 2, 2026

ਜੰਗ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਅਪ੍ਰੈਲ 2, 2026

ਚੀਨ ਨੇ 6 ਸਾਲਾਂ ਬਾਅਦ ਇਸ ਦੇਸ਼ ਲਈ ਮੁੜ ਸ਼ੁਰੂ ਕੀਤੀਆਂ ਸਿੱਧੀਆਂ ਉਡਾਣਾਂ

ਮਾਰਚ 30, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਏਅਰ ਕੈਨੇਡਾ ਐਕਸਪ੍ਰੈਸ ਜਹਾਜ਼ ਹਾਦਸਾ: ਲਾਗੁਆਰਡੀਆ ਹਵਾਈ ਅੱਡੇ ‘ਤੇ ਟੱਕਰ ਤੋਂ ਬਾਅਦ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ

ਮਾਰਚ 23, 2026
Load More

Recent News

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਅਪ੍ਰੈਲ 6, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਅਪ੍ਰੈਲ 6, 2026

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਅਪ੍ਰੈਲ 6, 2026

Grasp (Your) Tower Rush in 5 Minutes A Day

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.