ਬੁੱਧਵਾਰ, ਅਪ੍ਰੈਲ 1, 2026 05:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਮਰਾਲਾ ‘ਚ ਵਿਅਕਤੀ ‘ਤੇ ਬਰਸਾਈਆਂ ਤਾਬੜ-ਤੋੜ ਗੋਲੀਆਂ, ਮੁਲਜ਼ਮ ਫਰਾਰ, ਜ਼ਖ਼ਮੀ ਦੀ ਹਾਲਤ ਨਾਜ਼ੁਕ

ਘਟਨਾ ਤੋਂ ਬਾਅਦ ਸਮਰਾਲਾ ਵਿੱਚ ਦਹਿਸ਼ਤ ਫੈਲ ਗਈ। ਜ਼ਖ਼ਮੀ ਵਿਅਕਤੀ ਦੀ ਪਛਾਣ ਦਿਨੇਸ਼ ਭਾਰਦਵਾਜ ਉਰਫ਼ ਬ੍ਰਾਹਮਣ ਵਜੋਂ ਹੋਈ ਹੈ। ਦਿਨੇਸ਼ ਨੂੰ ਜ਼ਖਮੀ ਹਾਲਤ 'ਚ ਕ੍ਰਿਸਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ (CMCH) ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

by propunjabtv
ਨਵੰਬਰ 8, 2022
in ਪੰਜਾਬ
0

ਪੰਜਾਬ ਦੇ ਲੁਧਿਆਣਾ ਦੇ ਸਮਰਾਲਾ ਕਸਬੇ ਦੇ ਪਿੰਡ ਬਲਿਓ ਵਿੱਚ ਦੇਰ ਸ਼ਾਮ ਕੁਝ ਬਦਮਾਸ਼ਾਂ ਨੇ ਇੱਕ ਵਿਅਕਤੀ ‘ਤੇ ਗੋਲੀਆਂ ਚਲਾ ਦਿੱਤੀਆਂ। ਸਮਰਾਲਾ ਵਾਸੀ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਸੋਮਵਾਰ ਸ਼ਾਮ ਕਸਬੇ ਦੇ ਸਥਾਨਕ ਬੱਸ ਸਟੈਂਡ ‘ਤੇ ਆਪਣੇ ਵਿਰੋਧੀ ‘ਤੇ ਘੱਟੋ-ਘੱਟ 6 ਗੋਲੀਆਂ ਮਾਰੀਆਂ।

ਘਟਨਾ ਤੋਂ ਬਾਅਦ ਸਮਰਾਲਾ ਵਿੱਚ ਦਹਿਸ਼ਤ ਫੈਲ ਗਈ। ਜ਼ਖ਼ਮੀ ਵਿਅਕਤੀ ਦੀ ਪਛਾਣ ਦਿਨੇਸ਼ ਭਾਰਦਵਾਜ ਉਰਫ਼ ਬ੍ਰਾਹਮਣ ਵਜੋਂ ਹੋਈ ਹੈ। ਦਿਨੇਸ਼ ਨੂੰ ਜ਼ਖਮੀ ਹਾਲਤ ‘ਚ ਕ੍ਰਿਸਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ (CMCH) ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਦੋਵਾਂ ਵਿਚਕਾਰ ਪੁਰਾਣੀ ਦੁਸ਼ਮਣੀ

ਦੇਰ ਰਾਤ ਡਾਕਟਰਾਂ ਨੇ ਦੱਸਿਆ ਕਿ ਉਸ ਦੇ ਪੇਟ ਵਿਚ ਚਾਰ ਗੋਲੀਆਂ ਲੱਗੀਆਂ ਹਨ, ਜਦਕਿ ਦੋ ਗੋਲੀਆਂ ਉਸ ਦੀ ਲੱਤ ਅਤੇ ਹੱਥ ਵਿਚ ਲੱਗੀਆਂ। ਪੁਲਿਸ ਮੁਤਾਬਕ ਦਿਨੇਸ਼ ਦੀ ਸਮਰਾਲਾ ਦੀ ਰਹਿਣ ਵਾਲੀ ਸਿੰਮੀ ਨਾਲ ਰੰਜਿਸ਼ ਸੀ। ਉਹ ਕਈ ਵਾਰ ਝੜਪਾਂ ਵਿਚ ਵੀ ਉਲਝ ਚੁੱਕੇ ਸੀ ਅਤੇ ਉਨ੍ਹਾਂ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਸੀ।

ਗੋਲੀਆਂ ਚਲਾ ਕੇ ਬਾਈਕ ‘ਤੇ ਫਰਾਰ ਹੋਏ ਬਦਮਾਸ਼

ਸੋਮਵਾਰ ਦੇਰ ਸ਼ਾਮ ਜਦੋਂ ਦੋਸ਼ੀ ਆਪਣੇ ਦੋ ਸਾਥੀਆਂ ਨਾਲ ਬੱਸ ਸਟੈਂਡ ‘ਤੇ ਪਹੁੰਚਿਆ ਤਾਂ ਦਿਨੇਸ਼ ਬੱਸ ਸਟੈਂਡ ‘ਤੇ ਮੌਜੂਦ ਸੀ। ਮੁਲਜ਼ਮਾਂ ਨੇ ਉਸ ਨੂੰ ਨਿਸ਼ਾਨਾ ਬਣਾਉਂਦੇ ਹੋਏ 6 ਗੋਲੀਆਂ ਚਲਾਈਆਂ ਅਤੇ ਮੋਟਰਸਾਈਕਲ ’ਤੇ ਫਰਾਰ ਹੋ ਗਏ। ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੀੜਤ ਨੂੰ ਹਸਪਤਾਲ ਪਹੁੰਚਾਇਆ।

ਉਧਰ ਥਾਣਾ ਸਮਰਾਲਾ ਦੇ ਐਸਐਚਓ ਸਬ-ਇੰਸਪੈਕਟਰ ਭਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Accused AbscondedbulletsChristian Medical College and HospitalInjured Personludhianapro punjab tvpunjab newspunjabi newssamrala
Share204Tweet128Share51

Related Posts

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026

LPG ਸੰਕਟ ਦੇ ਵਿਚਕਾਰ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਮਾਰਚ 30, 2026

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮਾਰਚ 30, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.