ਐਤਵਾਰ, ਫਰਵਰੀ 15, 2026 09:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ‘ਚ ਪੁਲਿਸ ਮੁਲਾਜ਼ਮ ਤੇ ਬਜ਼ੂਰਗ ਦੀ ਹੱਥੋਪਾਈ ਦਾ ਵੀਡੀਓ ਵਾਇਰਲ, ਪੱਗ ਲੱਥੀ ਤਾਂ ਪਾੜਤੀ ਪੁਲਿਸ ਦੀ ਵਰਦੀ

Punjab News: ਹੰਗਾਮਾ ਹੁੰਦਾ ਦੇਖ ਵੱਡੀ ਗਿਣਤੀ 'ਚ ਲੋਕ ਇਕੱਠੇ ਹੋ ਗਏ। ਬਾਅਦ ਵਿੱਚ ਲੋਕਾਂ ਨੇ ਦਖਲ ਦੇ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ ਗਿਆ।

by ਮਨਵੀਰ ਰੰਧਾਵਾ
ਮਈ 16, 2023
in ਪੰਜਾਬ, ਵੀਡੀਓ
0

Amritsar Police and old man fight Video: ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਮੋਟਰਸਾਇਕਲ ਸਵਾਰ ਤੇ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਵਿੱਚ ਲੜਾਈ ਹੋ ਗਈ। ਝਗੜੇ ਦੌਰਾਨ ਜਿੱਥੇ ਪੁਲਿਸ ਮੁਲਾਜ਼ਮਾਂ ਦੀ ਵਰਦੀ ਪਾੜ ਦਿੱਤੀ, ਉੱਥੇ ਹੀ ਹੱਥੋਪਾਈ ਦੌਰਾਨ ਵਿਅਕਤੀ ਦੀ ਪੱਗ ਵੀ ਲੱਥ ਗਈ। ਘਟਨਾ ਖਾਲਸਾ ਕਾਲਜ ਦੇ ਸਾਹਮਣੇ ਦੀ ਹੈ।

ਦੱਸਿਆ ਗਿਆ ਹੈ ਕਿ ਮਾਮਲਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਸ਼ੁਰੂ ਹੋਇਆ ਸੀ। ਪੁਲਿਸ ਮੁਲਾਜ਼ਮ ਨੇ ਉਕਤ ਵਿਅਕਤੀ ਨੂੰ ਦਸਤਾਵੇਜ਼ਾਂ ਦੀ ਜਾਂਚ ਕਰਵਾਉਣ ਲਈ ਕਿਹਾ ਸੀ। ਇਸ ਦੌਰਾਨ ਦੋਵਾਂ ਵਿਚਾਲੇ ਬਹਿਸ ਹੋ ਗਈ। ਗੱਲ ਤਕਰਾਰ ਤੱਕ ਪਹੁੰਚ ਗਈ ਅਤੇ ਦੋਵੇਂ ਆਪਸ ਵਿਚ ਲੜਨ ਲੱਗੇ।

ਮੌਕੇ ‘ਤੇ ਹੰਗਾਮਾ ਹੁੰਦਾ ਦੇਖ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ। ਬਾਅਦ ਵਿੱਚ ਲੋਕਾਂ ਨੇ ਦਖਲ ਦੇ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ ਗਿਆ। ਮੌਕੇ ‘ਤੇ ਪੁਲਿਸ ਅਧਿਕਾਰੀ ਵੀ ਪਹੁੰਚ ਗਏ। ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਗਿਆ।

ਟਰੈਫਿਕ ਪੁਲਿਸ ਮੁਲਾਜ਼ਮਾਂ ਨਾਲ ਹੋਈ ਲੜਾਈ ਦੌਰਾਨ ਸੜਕ ਜਾਮ ਵੀ ਹੋਇਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਨ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਲੱਗੇ ਵੀਡੀਓ ਅਤੇ ਸੀਸੀਟੀਵੀ ਦੀ ਵੀ ਜਾਂਚ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarAmritsar Police and Old Man FightPoliceman Fightpro punjab tvpunjab newspunjabi newssocial mediavideo viral
Share225Tweet141Share56

Related Posts

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026
Load More

Recent News

Tower Rush Casino Avis Votre valuation Fiable

ਫਰਵਰੀ 14, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.