ਐਤਵਾਰ, ਮਾਰਚ 1, 2026 06:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ

ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆ 'ਚ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ 'ਤੇ ਸਵਾਰ ਪੁਲਿਸ ਮੁਲਾਜਮ ਦੀ ਮੌਤ ਹੋ ਗਈ। ਸੀਆਈਡੀ ਵਿਭਾਗ 'ਚ ਬਤੌਰ ਏ. ਐਸ. ਆਈ. ਦੀ ਡਿਊਟੀ 'ਤੇ ਤੈਨਾਤ ਸੁਬਾਸ਼ ਚੰਦਰ ਬੀਤੇ ਸ਼ਾਮ ਘਰੋਂ ਆਪਣੇ ਮੋਟਰਸਾਈਕਲ 'ਤੇ ਡਿਊਟੀ 'ਤੇ

by Bharat Thapa
ਮਾਰਚ 14, 2023
in ਪੰਜਾਬ
0

ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਾਦੀਆ ‘ਚ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ‘ਤੇ ਸਵਾਰ ਪੁਲਿਸ ਮੁਲਾਜਮ ਦੀ ਮੌਤ ਹੋ ਗਈ। ਸੀਆਈਡੀ ਵਿਭਾਗ ‘ਚ ਬਤੌਰ ਏ. ਐਸ. ਆਈ. ਦੀ ਡਿਊਟੀ ‘ਤੇ ਤੈਨਾਤ ਸੁਬਾਸ਼ ਚੰਦਰ ਬੀਤੇ ਸ਼ਾਮ ਘਰੋਂ ਆਪਣੇ ਮੋਟਰਸਾਈਕਲ ‘ਤੇ ਡਿਊਟੀ ‘ਤੇ ਗਿਆ ਸੀ ਅਤੇ ਪਰਿਵਾਰ ਮੁਤਾਬਿਕ ਉਸਨੇ ਘਰ ਪਤਨੀ ਅਤੇ ਬੇਟੀ ਨਾਲ ਫੋਨ ‘ਤੇ ਗੱਲ ਕੀਤੀ ਅਤੇ ਜਲਦ ਘਰ ਵਾਪਿਸ ਆਉਣ ਬਾਰੇ ਦੱਸਿਆ। ਪਰ ਜਦ ਸਮਾਂ ਬੀਤਣ ‘ਤੇ ਉਹ ਵਾਪਿਸ ਘਰ ਨਹੀਂ ਪਹੁੰਚਿਆ ਤਾਂ ਪਤਨੀ ਨੇ ਮੁੜ ਫੋਨ ਕੀਤਾ ਤਾਂ ਪਤਾ ਲੱਗਾ ਕਿ ਸੁਬਾਸ਼ ਦਾ ਸੜਕ ਹਾਦਸਾ ਹੋ ਗਿਆ ਹੈ ਅਤੇ ਕਾਦੀਆ ਦੇ ਨੇੜੇ ਜਦ ਉਹ ਮੌਕੇ ‘ਤੇ ਪਹੁਚੇ ਤਾਂ ਸੁਬਾਸ਼ ਦੀ ਮੌਤ ਹੋ ਗਈ ਸੀ।
ਉਥੇ ਹੀ ਇਹ ਸਾਮਣੇ ਆਇਆ ਕਿ ਕਿਸੇ ਅਣਪਛਾਤੇ ਵਾਹਨ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ ਗਈ ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਉੱਧਰ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਸਖਤ ਕਾਰਵਾਈ ਕੀਤੀ ਜਾਵੇ। ਉਧਰ ਪੁਲਿਸ ਥਾਣਾ ਕਾਦੀਆਂ ਦੇ ਐਸਐਚਓ ਸੁਖਰਾਜ ਸਿੰਘ ਵੱਲੋਂ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਤੇ ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਵਲੋਂ ਸੀਸੀਟੀਵੀ ਕੈਮਰਾ ਦੀ ਵੀ ਫੂਟੈਜ ਵੱਖ ਵੱਖ ਥਾਵਾਂ ਤੋਂ ਚੈਕ ਕੀਤੀ ਜਾ ਰਹੀ ਹੈ ਅਤੇ ਜਲਦ ਇਸ ਮਾਮਲੇ ‘ਚ ਅਣਪਛਾਤੇ ਵਾਹਨ ਬਾਰੇ ਪਤਾ ਕੀਤਾ ਜਾਵੇਗਾ। ਉੱਧਰ ਮ੍ਰਿਤਕ ਮੁਲਾਜ਼ਮ ਸੁਬਾਸ਼ ਚੰਦਰ ਦਾ ਅੱਜ ਕਾਦੀਆਂ ‘ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: A policeman diedafter being hitgurdaspurpropunjabtvunknown vehicle
Share214Tweet134Share53

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.