ਸ਼ੁੱਕਰਵਾਰ, ਸਤੰਬਰ 12, 2025 07:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮਰਹੂਮ ਮੂਸੇਵਾਲਾ ਤੇ ਅਫ਼ਸਾਨਾ ਖ਼ਾਨ ਦਾ ਆਉਣ ਵਾਲੇ ਗੀਤ ਤੋਂ ਹੋਣ ਵਾਲੀ ਕਮਾਈ ਦਾ ਇੱਕ ਹਿੱਸਾ ਸਿੱਧੂ ਦੇ ਪਰਿਵਾਰ ਨੂੰ ਜਾਵੇਗਾ -ਸੰਗੀਤਕਾਰ ਸਲੀਮ ਮਰਚੈਂਟ

by Raminder Singh
ਅਗਸਤ 25, 2022
in Featured News, ਪੰਜਾਬ
0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗਾਇਕਾ ਅਫ਼ਸਾਨਾ ਖ਼ਾਨ ਨਾਲ ਪਹਿਲਾਂ ਰਿਕਾਰਡ ਕੀਤਾ ਗਿਆ ਗੀਤ ‘ਜਾਂਦੀ ਵਾਰ’ 2 ਸਤੰਬਰ ਨੂੰ ਰਿਲੀਜ਼ ਹੋਵੇਗਾ। ਗੀਤ ਦੇ ਸੰਗੀਤਕਾਰ ਸਲੀਮ ਮਰਚੈਂਟ ਵਲੋਂ ਆਪਣੇ ਇੰਸਟਾਗ੍ਰਾਮ ‘ਤੇ ਵੀਡੀਓ ਪੋਸਟ ਕੀਤੀ ਗਈ ਹੈ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਅਕਸਰ ਪੁੱਛਿਆ ਜਾਂਦਾ ਹੈ ਕਿ ਉਨ੍ਹਾਂ ਦਾ ਸਿੱਧੂ ਮੂਸੇਵਾਲਾ ਨਾਲ ਤਿਆਰ ਕੀਤਾ ਗੀਤ ਕਦੋਂ ਰਿਲੀਜ਼ ਹੋਵੇਗਾ? ਹੁਣ ਉਹ ਸਮਾਂ ਨੇੜੇ ਆ ਗਿਆ ਹੈ। ਇਸ ਗੀਤ ਦੀ ਰਿਕਾਰਡਿੰਗ ਪਿਛਲੇ ਸਾਲ ਜੁਲਾਈ ਵਿੱਚ ਚੰਡੀਗੜ੍ਹ ਵਿੱਚ ਕੀਤੀ ਸੀ।

ਭਾਵੇਂ ਕਿ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਹੁਣ ਨਹੀਂ ਰਿਹਾ, ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਆਪਣੇ ਗੀਤਾਂ ਨਾਲ ਆਪਣੇ ਦਿਲਾਂ ਵਿੱਚ ਜ਼ਿੰਦਾ ਰੱਖਿਆ ਹੈ। ਇਸੇ ਦੌਰਾਨ ਅਫਸਾਨਾ ਖਾਨ ਅਤੇ ਸਲੀਮ ਮਰਚੈਂਟ ਦੇ ਨਾਲ ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ ‘ਜਾਂਦੀ ਵਾਰ’ 2 ਸਤੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਦਾ ਐਲਾਨ ਸਲੀਮ ਨੇ ਬੁੱਧਵਾਰ ਨੂੰ ਕੀਤਾ।

ਉਨ੍ਹਾਂ ਕਿਹਾ ਕਿ ਉਹ ਅਫ਼ਸਾਨਾ ਖ਼ਾਨ ਨੂੰ ਮਿਲਿਆ ਸੀ, ਜਿਸ ਨੇ ਗੀਤ ਲਈ ਸਿੱਧੂ ਮੂਸੇਵਾਲਾ ਦੀ ਸਿਫਾਰਿਸ਼ ਕੀਤੀ ਸੀ। ਮਰਚੈਂਟ ਨੇ ਕਿਹਾ ਕਿ ਉਹ ਸਿੱਧੂ ਦੀ ਕਲਾ, ਗੀਤਾਂ, ਲੋਕਾਂ ਅਤੇ ਭਾਈਚਾਰੇ ਪ੍ਰਤੀ ਜਨੂੰਨ ਤੋਂ ਪ੍ਰਭਾਵਿਤ ਹੋਏ ਅਤੇ ਕੁਝ ਹੀ ਸਮੇਂ ਵਿੱਚ ਉਨ੍ਹਾਂ ਨੇ ਗੀਤ ਰਿਕਾਰਡ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਗੀਤ ਚੰਡੀਗੜ੍ਹ ਸਥਿਤ ਸਚਿਨ ਆਹੂਜਾ ਦੇ ਸਟੂਡੀਓ ‘ਚ ਰਿਕਾਰਡ ਕੀਤਾ ਗਿਆ ਸੀ।

ਇਹ ਅਫ਼ਸਾਨਾ ਅਤੇ ਸਿੱਧੂ ਦੁਆਰਾ ਗਾਇਆ ਗਿਆ ਦਿਲ ਨੂੰ ਛੂਹ ਲੈਣ ਵਾਲਾ ਗੀਤ ਹੈ। ਸਿੱਧੂ ਮੂਸੇਵਾਲਾ ਭਾਵੇਂ ਅੱਜ ਸਾਡੇ ਵਿੱਚ ਨਹੀਂ ਹਨ ਪਰ ‘ਜਾਂਦੀ ਵਾਰ’ ਗੀਤ ਦਾ ਸਿਰਲੇਖ ਗਾਇਕ ਨੂੰ ਸ਼ਰਧਾਂਜਲੀ ਹੈ ਤੇ ਗੀਤ ਤੋਂ ਹੋਣ ਵਾਲੀ ਕਮਾਈ ਦਾ ਇੱਕ ਹਿੱਸਾ ਸਿੱਧੁ ਦੇ ਪਰਿਵਾਰ ਨੂੰ ਜਾਵੇਗਾ।

ਇਹ ਵੀ ਪੜ੍ਹੋ :ਪਾਇਲਟ ਨੇ ਜਹਾਜ਼ ‘ਚ ਪੰਜਾਬੀ-ਅੰਗਰੇਜ਼ੀ ਮਿਕਸ ਕੀਤੀ,ਵੀਡੀਓ ਵੀ ਵੇਖੋ..

Tags: Afsana Khanafsana khan sidhu moosewalanews moosewala afsana khansidhumoose wala salim merchantssidhumoosewala news
Share238Tweet149Share60

Related Posts

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਲੌਕੀ ਦਾ ਜੂਸ ਪੀਣ ਨਾਲ ਮਿਲਣਗੇ ਇਹ ਫਾਇਦੇ, ਜਾਣੋ ਇਸਨੂੰ ਪੀਣ ਦਾ ਸਹੀ ਸਮਾਂ

ਸਤੰਬਰ 12, 2025

ਭਾਰਤ ਜਾਂ ਦੁਬਈ! ਜਾਣੋ ਤੁਹਾਨੂੰ ਕਿੱਥੋਂ ਮਿਲ ਸਕਦਾ ਹੈ ਸਸਤਾ iphone17

ਸਤੰਬਰ 12, 2025

Samsung ਨੇ ਲਾਂਚ ਕੀਤਾ Galaxy F17 5G ਸਮਾਰਟਫੋਨ, ਜਾਣੋ ਕੀਮਤ ਅਤੇ ਫੀਚਰਸ

ਸਤੰਬਰ 12, 2025

ਨੌਜਵਾਨਾਂ ਤੋਂ ਬਾਅਦ ਹੁਣ ਨੇਪਾਲ ਦੀਆਂ ਸੜਕਾਂ ‘ਤੇ ਉੱਤਰੇ ਵਪਾਰੀ

ਸਤੰਬਰ 12, 2025

ਹੜ੍ਹ ਪੀੜਿਤਾਂ ਦੀ ਮਦਦ ਲਈ ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ 10 ਲੱਖ ਦਾ ਯੋਗਦਾਨ

ਸਤੰਬਰ 12, 2025
Load More

Recent News

CM ਮਾਨ ਨੇ ਹੜ੍ਹਾਂ ਸਬੰਧੀ ਕੀਤੀ ਮੀਟਿੰਗ, ਕਿਹਾ- 45 ਦਿਨਾਂ ਵਿੱਚ ਹਰ ਪੀੜਤ ਨੂੰ ਮਿਲੇਗਾ ਮੁਆਵਜ਼ਾ

ਸਤੰਬਰ 12, 2025

ਲੌਕੀ ਦਾ ਜੂਸ ਪੀਣ ਨਾਲ ਮਿਲਣਗੇ ਇਹ ਫਾਇਦੇ, ਜਾਣੋ ਇਸਨੂੰ ਪੀਣ ਦਾ ਸਹੀ ਸਮਾਂ

ਸਤੰਬਰ 12, 2025

ਭਾਰਤ ਜਾਂ ਦੁਬਈ! ਜਾਣੋ ਤੁਹਾਨੂੰ ਕਿੱਥੋਂ ਮਿਲ ਸਕਦਾ ਹੈ ਸਸਤਾ iphone17

ਸਤੰਬਰ 12, 2025

Samsung ਨੇ ਲਾਂਚ ਕੀਤਾ Galaxy F17 5G ਸਮਾਰਟਫੋਨ, ਜਾਣੋ ਕੀਮਤ ਅਤੇ ਫੀਚਰਸ

ਸਤੰਬਰ 12, 2025

ਨੌਜਵਾਨਾਂ ਤੋਂ ਬਾਅਦ ਹੁਣ ਨੇਪਾਲ ਦੀਆਂ ਸੜਕਾਂ ‘ਤੇ ਉੱਤਰੇ ਵਪਾਰੀ

ਸਤੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.