ਵੀਰਵਾਰ, ਫਰਵਰੀ 12, 2026 10:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੰਜਾਬ ਜੋੜੇ ਨੇ ਬਣਾਈ ਅਜਿਹੀ ਇੰਸਟਾਗ੍ਰਾਮ ਰੀਲ, ਦੇਖ ਲੋਕਾਂ ਦੇ ਉੱਡੇ ਹੋਸ਼, ਦੇਖੋ ਵੀਡੀਓ

ਅੱਜਕੱਲ੍ਹ ਇੰਸਟਾਗ੍ਰਾਮ ਰੀਲਸ ਬਣਾਉਣ ਦਾ ਲੋਕਾਂ 'ਤੇ ਅਜਿਹਾ ਭੂਤ ਸਵਾਰ ਹੈ ਕਿ ਲੋਕ ਇਸਦੇ ਲਈ ਕੁਝ ਵੀ ਕਰਨ ਲੱਗਦੇ ਹਨ।

by Gurjeet Kaur
ਨਵੰਬਰ 26, 2022
in ਦੇਸ਼
0

Instagram Reel: ਅੱਜਕੱਲ੍ਹ ਇੰਸਟਾਗ੍ਰਾਮ ਰੀਲਸ ਬਣਾਉਣ ਦਾ ਲੋਕਾਂ ‘ਤੇ ਅਜਿਹਾ ਭੂਤ ਸਵਾਰ ਹੈ ਕਿ ਲੋਕ ਇਸਦੇ ਲਈ ਕੁਝ ਵੀ ਕਰਨ ਲੱਗਦੇ ਹਨ।ਲੋਕ ਕ੍ਰਿਏਟਿਵਿਟੀ ਦੇ ਨਾਮ ‘ਤੇ ਅਜਿਹੇ ਕਾਰਨਾਮੇ ਕਰ ਰਹੇ ਹਨ, ਕਿ ਲੋਕ ਦੇਖਕੇ ਹੈਰਾਨ ਰਹਿ ਜਾਂਦੇ ਹਨ।ਹਾਲ ਹੀ ‘ਚ ਇਕ ਸ਼ਖਸ਼ ਨੇ ਆਪਣੀ ‘ਇੰਸਟਾ ਰੀਲ’ ਜਦੋਂ ਸ਼ੇਅਰ ਕੀਤੀ, ਤਾਂ ਦੇਖਣ ਵਾਲੇ ਇਹ ਸੋਚਦੇ ਰਹਿ ਕਿ ਆਖਿਰ ਸ਼ਖਸ਼ ਨੂੰ ਅਜਿਹਾ ਆਈਡੀਆ ਆਇਆ ਕਿਥੋਂ?

ਇੰਸਟਾਗ੍ਰਾਮ ‘ਤੇ ਤੁਸੀਂ ਬਹੁਤ ਅਜਿਹੇ ਲੋਕਾਂ ਨੂੰ ਆਪਣੀ ਯਾਤਰਾ ਦੀ ਅਦਭੁਤ ਨਜ਼ਾਰੇ ਵਾਲੀ ਕਲਿਪ ਸ਼ੇਅਰ ਕਰਦੇ ਦੇਖਿਆ ਹੋਵੇਗਾ।ਪਰ ਇਸ ਕਪਿਲ ਨੇ ਕਿਤੇ ਜਾਏ ਬਿਨਾਂ ਹੀ ਅਜਿਹਾ ਦ੍ਰਿਸ਼ ਦਿਖਾ ਦਿੱਤਾ, ਕਿ ਪਹਿਲੀ ਨਜ਼ਰ ‘ਚ ਉਸ ਨੂੰ ਦੇਖਦੇ ਹੀ ਲੋਕਾਂ ਦੀਆਂ ਧੜਕਣਾਂ ਤੇਜ ਹੋ ਗਈਆਂ।ਪਰ ਧਿਆਨ ਨਾਲ ਦੇਖਣ ਤੋਂ ਬਾਅਦ ਯੂਜ਼ਰਸ ਆਪਣਾ ਹਾਸਾ ਨਹੀਂ ਰੋਕ ਸਕੇ।ਕੁਝ ਨੇ ਅਜਿਹਾ ਲਿਖਿਆ- ਭਾਈ ਦੇਖ ਕੇ ਕਿਤੇ ਪੈਰ ਨਾਲ ਫਿਸਲ ਜਾਵੇ, ਕੁਝ ਨੇ ਸਭ ਤੋਂ ਹਟ ਕੇ ‘ਇੰਸਟਾ ਰੀਲ’ ਦੱਸਿਆ ਹੈ।

 

View this post on Instagram

 

A post shared by 👑Bunty👑 (@rajinder_119)


ਇਸ ਵੀਡੀਓ ਨੂੰ ਇੰਸਟਾਗ੍ਰਾਮ ਯੂਜ਼ਰ ਰਾਜਿੰਦਰ-119 ਨੇ 13 ਨਵੰਬਰ ਨੂੰ ਸ਼ੇਅਰ ਕੀਤਾ ਸੀ, ਜਿਸ ਨੂੰ ਪਹਿਲੀ ਨਜ਼ਰ ‘ਚ ਦੇਖ ਕੇ ਸਾਰੇ ਯੂਜ਼ਰਸ ਦੰਗ ਰਹਿ ਗਏ।ਪਰ ਜਦੋਂ ਪਤਾ ਲੱਗਾ ਕਿ ਇਹ ਤਾਂ ਐਡੀਟਿੰਗ ਦਾ ਕਮਾਲ ਹੈ, ਤਾਂ ਉਹਨ੍ਹਾਂ ਨੇ ਮਜ਼ੇ ਲੈਣੇ ਸ਼ੁਰੂ ਕਰ ਦਿਤੇ।ਕੁਝ ਯੂਜ਼ਰਸ ਨੇ ਲਿਖਿਆ-ਨੀਚੇ ਕਿਵੇਂ ਉਤਰੋਗੇ ਭਾਈ?ਇਕ ਨੇ ਲਿਖਿਆ ਭਾਬੀ ਦੇ ਪੈਰ ਤਾਂ ਹਵਾ ‘ਚ ਲਟਕੇ ਹਨ।ਇਸ ਵੀਡੀਓ ਨੂੰ ਹੁਣ ਤਕ 3 ਲੱਖ ਤੋਂ ਜਿਆਦਾ ਲਾਈਕਸ ਮਿਲ ਚੁੱਕੇ ਹਨ।ਇਹ ਕਲਿਪ ਦੇਖਕੇ ਤੁਹਾਡੇ ਮਨ ‘ਚ ਕੀ ਆ ਰਿਹਾ ਹੈ ਕੁਮੈਂਟ ਕਰ ਕੇ ਦੱਸੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: funnyvideoinstagram reelpro punjab tvpunjabi newsPunjabicouplePunjabicoupleInstagramReel
Share232Tweet145Share58

Related Posts

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਕਿਸਾਨਾਂ ਲਈ ਦੁਰਘਟਨਾ ਬੀਮਾ, ਵਿਕਸਿਤ ਭਾਰਤ 2047 ਲਈ ਪ੍ਰਵਾਸੀ ਭਾਰਤੀਆਂ ਦੀ ਭਾਗੀਦਾਰੀ ਅਤੇ ਉੱਚ ਸਿੱਖਿਅਕ ਅਦਾਰਿਆਂ ਨੂੰ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਬਣਾਉਣ ਲਈ ਰਾਜ ਸਭਾ ਵਿੱਚ ਪੇਸ਼ ਕੀਤੇ 3 ਪ੍ਰਾਇਵੇਟ ਮੈਂਬਰ ਬਿੱਲ

ਫਰਵਰੀ 10, 2026

ਮਹਾਰਾਸ਼ਟਰ ਸਰਕਾਰ ਵਲੋਂ ਮੁੰਬਈ ਵਿਖੇ ਤੀਸਰੇ ਪੜਾਅ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ

ਫਰਵਰੀ 9, 2026

ਹਿਮਾਚਲ ਫਨ ਕੇਅਰ ਕੰਪਨੀ ਦੇ ਮਾਲਕਾਂ ਵਿਰੁੱਧ ਐਫਆਈਆਰ ਦਰਜ, 2 ਗ੍ਰਿਫ਼ਤਾਰ

ਫਰਵਰੀ 8, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.