ਸੋਮਵਾਰ, ਅਗਸਤ 10, 2026 10:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੋ ਮਹੀਨੇ ਪਹਿਲਾਂ ਕੈਨੇਡਾ ਗਈ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਨਾਲ ਕੋਈ ਮੌਤ,ਜ਼ਮੀਨ ਵੇਚ ਭੇਜੀ ਸੀ ਕੈਨੇਡਾ

by Gurjeet Kaur
ਜੁਲਾਈ 6, 2024
in ਪੰਜਾਬ, ਵਿਦੇਸ਼
0

ਮਾਨਸਾ ਜ਼ਿਲ੍ਹੇ ਦੇ ਇਕ ਕਿਸਾਨ ਵਲੋਂ 2 ਮਹੀਨੇ ਪਹਿਲਾਂ ਆਪਣੀ ਇਕ ਏਕੜ ਜ਼ਮੀਨ ਵੇਚ ਕੇ ਬੇਟੀ ਨੂੰ ਕੈਨੇਡਾ ਭੇਜਿਆ ਸੀ।ਬੇਟੀ ਦੀ ਕੈਨੇਡਾ ‘ਚ ਹਾਰਟ ਅਟੈਕ ਨਾਲ ਮੌਤ ਹੋ ਗਈ।ਬੇਟੀ ਦੀ ਮੌਤ ਦੀ ਖਬਰ ਨਾਲ ਪਰਿਵਾਰ ਸਦਮੇ ‘ਚ ਹੈ ਅਤੇ ਪੰਜਾਬ ਸਰਕਾਰ ਤੋਂ ਅਪੀਲ ਕਰ ਰਿਹਾ ਹੈ ਕਿ ਉਨ੍ਹਾਂ ਦੀ ਬੇਟੀ ਦੀ ਲਾਸ਼ ਨੂੰ ਭਾਰਤ ਲਿਆ ਕੇ ਉਨ੍ਹਾਂ ਨੂੰ ਸੌਪਿਆਂ ਜਾਵੇ ਤਾਂ ਕਿ ਉਹ ਆਪਣੀ ਬੇਟੀ ਦਾ ਆਖਰੀ ਵਾਰ ਮੂੰਹ ਦੇਖ ਸਕਣ।

ਮਾਨਸਾ ਜ਼ਿਲ੍ਹੇ ਦੇ ਪਿੰਡ ਵਰੇ ਦੇ ਕਿਸਾਨ ਮਿੱਠੂ ਸਿੰਘ ਵਲੋਂ ਆਪਣੀ ਇਕ ਏਕੜ ਜ਼ਮੀਨ ਵੇਚ ਕੇ ਆਪਣੀ ਧੀ ਬੇਅਰ ਕੌਰ(25) ਨੂੰ 31 ਮਾਰਚ 2024 ਨੂੰ ਕੈਨੇਡਾ ਭੇਜਿਆ ਸੀ, ਜਿਥੇ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।ਮਿੱਠੂ ਸਿੰਘ ਨੇ ਦੱਸਿਆ ਕਿ ਉਹ ਦੋ ਏਕੜ ਜ਼ਮੀਨ ਦਾ ਮਾਲਕ ਸੀ ਤੇ 1 ਏਕੜ ਜਮੀਨ ਵੇਚ ਕੇ 26 ਲੱਖ ਲਾ ਕੇ ਆਪਣੀ ਬੇਟੀ ਨੂੰ ਕੈਨੇਡਾ ਭੇਜਿਆ ਸੀ।ਉਥੇ ਹੁਣ ਉਨ੍ਹਾਂ ਨੂੰ ਫੋਨ ਆਇਆ ਹੈ ਕਿ ਉਨ੍ਹਾਂ ਦੀ ਬੇਟੀ ਦੀ ਹਾਰਟ ਅਟੈਕ ਨਾਲ ਕੁਝ ਦਿਨ ਪਹਿਲਾਂ ਮੌਤ ਹੋ ਗਈ।

ਲਾਸ਼ ਨੂੰ ਭਾਰਤ ਲਿਆਉਣ ਦੀ ਲਾਈ ਗੁਹਾਰ: ਉਨ੍ਹਾਂ ਨੇ ਕਿਹਾ ਕਿ ਬੇਟੀ ਦੀ ਲਾਸ਼ ਨੂੰ ਭਾਰਤ ਲਿਆਉਣ ਦੇ ਲਈ 35 ਲੱਖ ਰੁ. ਖਰਚ ਆਉਣਗੇ, ਪਰ ਹੁਣ ਉਨ੍ਹਾਂ ਦੇ ਕੋਲ ਪੈਸੇ ਨਹੀਂ ਹਨ।ਉਨ੍ਹਾਂ ਨੇ ਕਿਹਾ ਕਿ ਸੋਚਿਆ ਸੀ ਕਿ ਬੇਟੀ ਕੈਨੇਡਾ ਜਾ ਕੇ ਘਰ ਦੀ ਗਰੀਬੀ ਦੂਰ ਕਰੇਗੀ ਅਤੇ ਆਪਣੀਆਂ ਦੋ ਭੈਣਾਂ ਅਤੇ ਭਰਾ ਦਾ ਚੰਗਾ ਭਵਿੱਖ ਬਣਾਏਗੀ, ਪਰ ਸਾਡੇ ਸੁਪਨੇ ਚਕਨਾਚੂਰ ਹੋ ਚੁੱਕੇ ਹਨ।

Tags: canadalatest newsmansapro punjab tvpunjabPunjabi Girl deathpunjabi news
Share232Tweet145Share58

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.