ਸ਼ਨੀਵਾਰ, ਅਕਤੂਬਰ 3, 2026 05:02 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੁਖਦਾਇਕ ਖ਼ਬਰ: ਕੈਨੇਡਾ ਵਿਖੇ ਭਿਆਨਕ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌ.ਤ

by Gurjeet Kaur
ਜੂਨ 6, 2024
in ਪੰਜਾਬ, ਵਿਦੇਸ਼
0

ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਤੇ ਸੀਨੀਅਰ ਕਾਂਗਰਸੀ ਆਗੂ ਅਜਮੇਰ ਸਿੰਘ ਖਹਿਰਾ ਵਾਸੀ ਪੱਤੀ ਸਾਹਲਾ ਨਗਰ ਮਲਸੀਆ ਦੇ ਮੁੰਡੇ ਜਸਮੇਰ ਸਿੰਘ ਖਹਿਰਾ (36) ਦਾ ਸਰੀ (ਕੈਨੇਡਾ) ਵਿਖੇ ਬੀਤੇ ਦਿਨ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ।

ਇਹ ਦੁਖਦiਾੲਕ ਖਬਰ ਮਿਲਦੇ ਹੀ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।ਵੱਡੀ ਗਿਣਤੀ ‘ਚ ਲੋਕ ਖਹਿਰਾ ਪਰਿਵਾਰ ਤੇ ਵਿਧਾਇਕ ਸ਼ੇਰੋਵਾਲੀਆ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ।ਮ੍ਰਿਤਕ ਜਸਮੇਰ ਸਿੰਘ ਆਪਣੇ ਪਿੱਛੇ ਪਤਨੀ ਤੇ ਦੋ ਕੁੜੀਆਂ ਛੱਡ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਅਸ਼ਵਿੰਦਰਪਾਲ ਸਿੰਘ ਨੀਟੂ ਚੇਅਰਮੈਨ ਸ਼ੂਗਰ ਮਿੱਲ ਨਕੋਦਰ ਨੇ ਦੱਸਿਆ ਕਿ ਜਸਮੇਰ ਸਿੰਘ ਖਹਿਰਾ ਦੀ ਪਤਨੀ ਤੇ ਬੱਚੇ ਇੰਡੀਆ (ਮਲਸੀਆਂ) ਆਏ ਹੋਏ ਸਨ, ਜੋ ਵਾਪਸ ਕੈਨੇਡਾ ਜਾਣ ਲਈ ਦਿੱਲੀ ਏਅਰਪੋਰਟ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਇਹ ਦੁਖ ਭਰੀ ਖਬਰ ਮਿਲ ਗਈ ਤੇ ਉਨ੍ਹਾਂ ਨੂੰ ਦਿੱਲੀ ਏਅਰਪੋਰਟ ਤੋਂ ਵਾਪਸ ਘਰ ਪਰਤਣਾ ਪਿਆ।ਉਨ੍ਹਾਂ ਦੱਸਿਆ ਕਿ ਜਸਮੇਰ ਸਿੰਘ ਦਾ ਅੰਤਿਮ ਸਸਕਾਰ ਸਾਹਲਾ ਨਗਰ ਮਲਸੀਆਂ ‘ਚ ਹੀ ਕੀਤਾ ਜਾਵੇਗਾ।ਕੈਨੇਡਾ ਤੋਂ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

Tags: canadalatest newspro punjab tvpunjabi newspunjabi young man deathPunjabiNewsShahkot
Share320Tweet200Share80

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.