ਸ਼ਨੀਵਾਰ, ਜੂਨ 21, 2025 11:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀ ਨੌਜਵਾਨ ਦੀ ਅਮਰੀਕਾ ‘ਚ ਹਾਰਟ ਅਟੈਕ ਕਾਰਨ ਹੋਈ ਸੀ ਮੌਤ, ਜੱਦੀ ਪਿੰਡ ਪਹੁੰਚੀ ਦੇਹ

by Gurjeet Kaur
ਜੁਲਾਈ 20, 2024
in ਪੰਜਾਬ, ਵਿਦੇਸ਼
0

ਹੁਸ਼ਿਆਰਪੁਰ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਕੁਝ ਦਿਨ ਪਹਿਲਾਂ ਅਮਰੀਕਾ ਦੇ ਕੈਲੀਫੋਰਨੀਆ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਕੈਨੇਡਾ ਰਹਿੰਦੇ ਗੁਰਭੇਜ ਸਿੰਘ ਦਾ ਛੋਟਾ ਭਰਾ ਯੁਵਰਾਜ ਸਿੰਘ ਗੁਰਭੇਜ ਦੀ ਮ੍ਰਿਤਕ ਦੇਹ ਨੂੰ ਲੈ ਕੇ ਪਿੰਡ ਬਰਨਾਲਾ ਪਹੁੰਚਿਆ। ਜਦੋਂ ਗੁਰਬੇਜ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਬਰਨਾਲਾ ਪੁੱਜੀ ਤਾਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਦਿੰਦਿਆਂ ਯੁਵਰਾਜ ਸਿੰਘ ਨੇ ਦੱਸਿਆ ਕਿ ਜਦੋਂ ਮੈਨੂੰ ਪਤਾ ਲੱਗਾ ਕਿ ਮੇਰੇ ਵੱਡੇ ਭਰਾ ਦੀ ਅਮਰੀਕਾ ‘ਚ ਮੌਤ ਹੋ ਗਈ ਤਾਂ ਮੈਂ ਤੁਰੰਤ ਕੈਨੇਡਾ ਚਲਾ ਗਿਆ। ਪਹਿਲਾਂ ਤਾਂ ਇਹ ਤੈਅ ਸੀ ਕਿ ਗੁਰਭੇਜ ਦਾ ਅੰਤਿਮ ਸੰਸਕਾਰ ਅਮਰੀਕਾ ‘ਚ ਹੀ ਕੀਤਾ ਜਾਵੇਗਾ, ਪਰ ਬਾਅਦ ‘ਚ ਮੈਂ ਫੈਸਲਾ ਕੀਤਾ ਕਿ ਗੁਰਭੇਜ ਦਾ ਅੰਤਿਮ ਸੰਸਕਾਰ ਮੈਂ ਆਪਣੇ ਪਰਿਵਾਰ ਕੋਲ ਕਰਾਂਗਾ। ਅੱਜ ਗੁਰਭੇਜ ਦਾ ਅੰਤਿਮ ਸੰਸਕਾਰ ਪਿੰਡ ਵਿੱਚ ਪੂਰੇ ਰੀਤੀ-ਰਿਵਾਜ਼ ਨਾਲ ਕੀਤਾ ਗਿਆ। ਗੁਰਭੇਜ ਦੇ ਪਿਤਾ ਪੰਜਾਬ ਪੁਲਿਸ ਵਿੱਚ ਥਾਣੇਦਾਰ ਹਨ ਅਤੇ ਜਲੰਧਰ ਵਿੱਚ ਨੌਕਰੀ ਕਰ ਰਹੇ ਹਨ।

 

Tags: americalatest newspro punjab tvpunjabi newsUSA punjab youth death
Share216Tweet135Share54

Related Posts

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

ਸੋਸ਼ਲ ਮੀਡੀਆ INFLUENCERS ‘ਤੇ ਰੱਖੀ ਜਾ ਰਹੀ ਖਾਸ ਨਿਗਰਾਨੀ, ਹਟਵਾਏ ਕਈ ਪੋਸਟ

ਜੂਨ 20, 2025

ਇਜ਼ਰਾਇਲ ਨੇ ਇਰਾਨ ਦੇ ਇਸ ਸ਼ਹਿਰ ‘ਤੇ ਕੀਤਾ ਹਮਲਾ, ਕਈ ਲੋਕ ਹੋਏ ਜਖ਼ਮੀ

ਜੂਨ 20, 2025

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

ਪੰਜਾਬ ਯੂਨੀਵਰਿਸਟੀ ਨੇ ਦਾਖਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਖ਼ਾਸ ਸ਼ਰਤਾਂ

ਜੂਨ 19, 2025

US Student Visa: ਹੁਣ ਇਹ ਖਾਸ ਸ਼ਰਤ ‘ਤੇ ਮਿਲੇਗਾ ਅਮਰੀਕਾ ਦਾ Student Visa

ਜੂਨ 19, 2025
Load More

Recent News

ਨਹਿਰ ‘ਚ ਨਹਾਉਣ ਗਏ ਬੱਚੇ ਹੋਏ ਲਾਪਤਾ, ਪੁਲਿਸ ਕਰ ਰਹੀ ਭਾਲ

ਜੂਨ 21, 2025

Beauty Tips: ਸਸਤੀ ਲਿਪਸਟਿਕ ਵੀ ਦਿਖੇਗੀ ਮਹਿੰਗੀ, ਅਪਣਾਓ ਲਗਾਉਣ ਦਾ ਇਹ ਤਰੀਕਾ

ਜੂਨ 21, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਨੀਰਜ ਚੋਪੜਾ ਦੇ ਨਾਮ ਲੱਗਿਆ ਨਵਾਂ ਖ਼ਿਤਾਬ, ਜਰਮਨ ਵਿਰੋਧੀ ਜੂਲੀਅਨ ਵੇਬਰ ਨੂੰ ਹਰਾਇਆ

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.